:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤੀਆਂ ਲਈ ਚੰਗੀ ਖ਼ਬਰ, ਅਮਰੀਕਾ ਵੱਲੋਂ ਡਾਕਟਰਾਂ ਨੂੰ ਆਕਰਸ਼ਿਤ ਕਰਨ ਲਈ ਬਿੱਲ ਪੇਸ਼ PRINT ਈ ਮੇਲ
legislation introduced to attract foreign doctors to usਵਾਸ਼ਿੰਗਟਨ  ਅਮਰੀਕਾ --08ਜੂਨ-(ਮੀਡੀਦੇਸਪੰਜਾਬ)--  ਵਿਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਦੀ ਖ਼ਾਤਿਰ ਪ੍ਰਭਾਵਸ਼ਾਲੀ ਸਾਂਸਦਾਂ ਦੇ ਦੋ-ਪੱਖੀ ਸਮੂਹ ਨੇ ਉਹ ਬਿੱਲ ਫਿਰ ਤੋਂ ਪੇਸ਼ ਕਰਨ ਦਾ ਐਲਾਨ ਕੀਤਾ ਹੈ ਜੋ ਦੇਸ਼ ਦੇ ਪੇਂਡੂ ਇਲਾਕਿਆਂ ਵਿਚ ਕੰਮ ਕਰਨ ਲਈ ਵਿਦੇਸ਼ੀ ਡਾਕਟਰਾਂ ਨੂੰ ਆਕਰਸ਼ਿਤ ਕਰਨ ਨਾਲ ਸਬੰਧਤ ਹੈ। ਇਸ ਕਦਮ ਨਾਲ ਉਨ੍ਹਾਂ ਹਜ਼ਾਰਾਂ ਭਾਰਤੀ ਡਾਕਟਰਾਂ ਨੂੰ ਲਾਭ ਮਿਲੇਗਾ ਜੋ ਪਹਿਲਾਂ ਤੋਂ ਅਮਰੀਕਾ ਵਿਚ ਰਹਿ ਰਹੇ ਹਨ

 ਅਤੇ ਉਨ੍ਹਾਂ ਡਾਕਟਰਾਂ ਨੂੰ ਵੀ, ਜੋ ਅਮਰੀਕਾ ਆਉਣਾ ਚਾਹੁੰਦੇ ਹਨ। ‘ਕੋਨਰਾਡ ਸਟੇਟ 30 ਐਂਡ ਫਿਜ਼ੀਸ਼ੀਅਨ ਐਕਸਿਸ ਰੀਅਥਰਾਈਜੇਸ਼ਨ ਐਕਟ’ ਨੂੰ ਫਿਰ ਤੋਂ ਪੇਸ਼ ਕਰਨ ਨਾਲ ਅਜਿਹੇ ਵਿਦੇਸ਼ੀ ਡਾਕਟਰ ਜਿਨ੍ਹਾਂ ਦੀ ਰੈਜ਼ੀਡੈਂਸੀ ਸਿਖਲਾਈ ਪ੍ਰੋਗਰਾਮ ਦੀ ਮਿਆਦ ਪੂਰੀ ਹੋ ਚੁੱਕੀ ਹੈ ਉਹ ਇਸ ਦੇ ਬਾਅਦ ਵੀ ਇੱਥੇ ਰਹਿ ਸਕਣਗੇ, ਬਸ਼ਰਤੇ ਉਹ ਉਨ੍ਹਾਂ ਖੇਤਰਾਂ ਵਿਚ ਸੇਵਾਵਾਂ ਦੇਣਗੇ, ਜਿੱਥੇ ਡਾਕਟਰਾਂ ਦੀ ਘਾਟ ਹੈ। 

ਇਕ ਮੀਡੀਆ ਬਿਆਨ ਵਿਚ ਸੋਮਵਾਰ ਨੂੰ ਦੱਸਿਆ ਗਿਆ ਕਿ ਸੈਨੇਟ ਦੀ ਸਿਹਤ, ਸਿੱਖਿਆ, ਲੇਬਰ ਅਤੇ ਪੈਨਸ਼ਨ ਕਮੇਟੀ (ਹੈਲਪ) ਦੇ ਮੈਂਬਰ ਸੈਨੇਅਰ ਜੈਕੀ ਰੋਜੇਨ ਸਮੇਤ ਕਈ ਸਾਂਸਦਾਂ ਨੇ ਇਸ ਬਿੱਲ ਨੂੰ ਫਿਰ ਤੋਂ ਪੇਸ਼ ਕੀਤਾ ਹੈ। ਇਸ ਤਰ੍ਹਾਂ ਦਾ ਬਿੱਲ ਸਾਂਸਦ ਬ੍ਰੈਡ ਸਨਾਈਡਰ ਨੇ ਪ੍ਰਤੀਨਿਧੀ ਸਭਾ ਵਿਚ ਪੇਸ਼ ਕੀਤਾ। ਮੌਜੂਦਾ ਸਮੇਂ ਵਿਚ ਹੋਰ ਦੇਸ਼ਾਂ ਦੇ ਜੋ ਡਾਕਟਰ ਅਮਰੀਕਾ ਵਿਚ ‘ਜੇ-1’ ਵੀਜ਼ਾ ਜ਼ਰੀਏ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਰੈਜ਼ੀਡੈਂਸੀ ਸਿਖਲਾਈ ਪ੍ਰੋਗਰਾਮ ਦੀ ਮਿਆਦ ਸਮਾਪਤ ਹੋਣ ਦੇ ਬਾਅਦ 2 ਸਾਲ ਲਈ ਸਵਦੇਸ਼ ਪਰਤਣਾ ਹੁੰਦਾ ਹੈ। ਉਸ ਦੇ ਬਾਅਦ ਉਹ ਵੀਜ਼ਾ ਜਾਂ ਗ੍ਰੀਨ ਕਾਰਡ ਲਈ ਅਪਲਾਈ ਕਰ ਸਕਦੇ ਹਨ। ਹਾਲਾਂਕਿ ‘ਕੋਨਰਾਡ ਸਟੇਟ 30 ਐਂਡ ਫਿਜ਼ੀਸ਼ੀਅਨ ਐਕਸੈਸ ਰੀਅਥਰਾਈਜੇਸ਼ਨ ਐਕਟ’ ਤਹਿਤ ਵਿਦੇਸ਼ੀ ਡਾਕਟਰ ਇਸ ਸ਼ਰਤ ਨਾਲ ਅਮਰੀਕਾ ਵਿਚ ਰਹਿ ਸਕਣਗੇ ਅਤੇ ਉਨ੍ਹਾਂ ਨੂੰ ਸਵਦੇਸ਼ ਨਹੀਂ ਪਤਰਣਾ ਹੋਵੇਗਾ ਜੇ ਉਹ 3 ਸਾਲ ਲਈ ਅਜਿਹੇ ਭਾਈਚਾਰੇ ਵਿਚ ਸੇਵਾ ਦੇਣ ਨੂੰ ਰਾਜ਼ੀ ਹੋਣ ਜਿੱਥੇ ਡਾਕਟਰਾਂ ਦੀ ਘਾਟ ਹੈ।

ਇਸ ਬਿੱਲ ਵਿਚ ‘30’ ਅੰਕ ਦਾ ਮਤਲਬ ਹੈ ਕਿ ਹਰੇਕ ਸੂਬੇ ਤੋਂ ਇੰਨੀ ਸੰਖਿਆ ਵਿਚ ਡਾਕਟਰ ਇਸ ਪ੍ਰੋਗਰਾਮ ਵਿਚ ਸ਼ਾਮਲ ਹੋ ਸਕਦੇ ਹਨ। ਇਸ ਵਿਚ ਡਾਕਟਰਾਂ ਦੇ ਜੀਵਨਸਾਥੀ ਨੂੰ ਵੀ ਕੰਮ ਕਰਨ ਦੀ ਇਜਾਜ਼ਤ ਹੋਵੇਗੀ ਅਤੇ ਇਹ ਡਾਕਟਰਾਂ ਨੂੰ ਦੁਰਵਿਵਹਾਰ ਤੋਂ ਬਚਾਉਣ ਲਈ ਉਨ੍ਹਾਂ ਨੂੰ ਸੁਰੱਖਿਆ ਵੀ ਪ੍ਰਦਾਨ ਕਰੇਗਾ। ਇਸ ਬਿੱਲ ਦਾ ਫਾਰਮੈਟ ਪ੍ਰਵਾਸੀ ਬਿੱਲ ਵਿਚ ਸੋਧ ਦੀ ਤਰ੍ਹਾਂ ਸ਼ਾਮਲ ਕੀਤਾ ਗਿਆ ਹੈ, ਜਿਸ ਨੂੰ ਸੈਨੇਟ ਨੇ 2013 ਵਿਚ ਪਾਸ ਕੀਤਾ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement