:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਗਰਾ ਦੇ ਹਸਪਤਾਲ ’ਚ 22 ਮਰੀਜ਼ਾਂ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ’ਤੇ ਤੁਰੰਤ ਕਾਰਵਾਈ ਹੋਵੇ: ਰਾਹੁਲ PRINT ਈ ਮੇਲ
rahul gandhi tweetਨਵੀਂ ਦਿੱਲੀ --08ਜੂਨ-(ਮੀਡੀਦੇਸਪੰਜਾਬ)-- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਗਰਾ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਕੁਝ ਹਫ਼ਤੇ ਪਹਿਲਾਂ ਆਕਸੀਜਨ ਦੀ ਮੌਕ ਡਰਿਲ ਦੌਰਾਨ 22 ਮਰੀਜ਼ਾਂ ਦੀ ਮੌਤ ਹੋਣ ਸਬੰਧੀ ਖ਼ਬਰ ਨੂੰ ਲੈ ਕੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਵਿੰਨਿ੍ਹਆ। ਉਨ੍ਹਾਂ ਨੇ ਕਿਹਾ ਕਿ ਇਸ ਖ਼ਤਰਨਾਕ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਜਿਸ ਖ਼ਬਰ ਦਾ ਹਵਾਲਾ ਦਿੱਤਾ, ਉਸ ’ਚ ਕਥਿਤ ਵੀਡੀਓ ਦੇ ਆਧਾਰ ’ਤੇ ਕਿਹਾ ਗਿਆ ਹੈ ਕਿ 26 ਅਪ੍ਰੈਲ ਨੂੰ ਆਕਸੀਜਨ ਦੀ ਮੌਕ ਡਰਿਲ ਦੌਰਾਨ 22 ਮਰੀਜ਼ਾਂ ਦੀ ਮੌਤ ਹੋ ਗਈ ਸੀ।

ਕਾਂਗਰਸ ਨੇਤਾ ਰਾਹੁਲ ਨੇ ਟਵੀਟ ਕੀਤਾ ਕਿ ਭਾਜਪਾ ਦੇ ਸ਼ਾਸਨ ’ਚ ਆਕਸੀਜਨ ਅਤੇ ਮਨੁੱਖਤਾ ਦੋਹਾਂ ਦੀ ਭਾਰੀ ਕਮੀ ਹੈ। ਇਸ ਖ਼ਤਰਨਾਕ ਅਪਰਾਧ ਦੇ ਜ਼ਿੰਮੇਵਾਰ ਸਾਰੇ ਲੋਕਾਂ ਖ਼ਿਲਾਫ਼ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਦੁੱਖ਼ ਦੀ ਇਸ ਘੜੀ ਵਿਚ ਮਿ੍ਰਤਕਾਂ ਦੇ ਪਰਿਵਾਰ ਵਾਲਿਆਂ ਪ੍ਰਤੀ ਮੇਰੀ ਹਮਦਰਦੀ।ਓਧਰ ਕਾਂਗਰਸ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਨੇ ਵੀ ਇਸ ਖ਼ਬਰ ਦੇ ਸੰਦਰਭ ਵਿਚ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਮੈਂ ਆਕਸੀਜਨ ਦੀ ਕਮੀ ਨਹੀਂ ਹੋਣ ਦਿੱਤੀ। ਮੁੱਖ ਮੰਤਰੀ ਕਹਿੰਦੇ ਹਨ ਕਿ ਆਕਸੀਜਨ ਦੀ ਕੋਈ ਕਮੀ ਨਹੀਂ ਅਤੇ ਕਮੀ ਦੀ ਅਫ਼ਵਾਹ ਫੈਲਾਉਣ ਵਾਲਿਆਂ ਦੀ ਜਾਇਦਾਦ ਜ਼ਬਤ ਹੋਵੇਗੀ। ਮੰਤਰੀ ਕਹਿੰਦੇ ਹਨ ਕਿ ਮਰੀਜ਼ਾਂ ਨੂੰ ਜ਼ਰੂਰਤ ਭਰ ਆਕਸੀਜਨ ਦਿਓ, ਜ਼ਿਆਦਾ ਨਾ ਦਿਓ। ਜਦਕਿ ਆਗਰਾ ਹਸਪਤਾਲ ’ਚ ਆਕਸੀਜਨ ਖ਼ਤਮ ਸੀ। 22 ਮਰੀਜ਼ਾਂ ਦੀ ਆਕਸੀਜਨ ਬੰਦ ਕਰ ਕੇ ਮੌਕ ਡਰਿਲ ਕੀਤੀ ਗਈ। ਉਨ੍ਹਾਂ ਨੇ ਸਵਾਲ ਕੀਤਾ ਕਿ ਆਖ਼ਰਕਾਰ ਇਸ ਲਈ ਜ਼ਿੰਮੇਵਾਰ ਕੌਣ ਹੈ?

 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement