:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਿਤੀਸ਼ ਕੁਮਾਰ ਦਾ ਐਲਾਨ: ਬਿਹਾਰ ’ਚ ਤਾਲਾਬੰਦੀ ਖ਼ਤਮ ਪਰ ਜਾਰੀ ਰਹੇਗਾ ‘ਨਾਈਟ ਕਰਫਿਊ’ PRINT ਈ ਮੇਲ
lockdown ends in biharਪਟਨਾ --08ਜੂਨ-(ਮੀਡੀਦੇਸਪੰਜਾਬ)-- ਬਿਹਾਰ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਆਈ ਕਮੀ ਨੂੰ ਵੇਖਦੇ ਹੋਏ ਸੂਬਾ ਸਰਕਾਰ ਨੇ ਤਾਲਾਬੰਦੀ ਨੂੰ ਖ਼ਤਮ ਕਰ ਦਿੱਤਾ ਹੈ। ਬਿਹਾਰ ਸਰਕਾਰ ਨੇ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਾਉਣ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੰਗਲਵਾਰ ਨੂੰ ਉੱਚ ਅਧਿਕਾਰੀਆਂ ਨਾਲ ਬੈਠਕ ਦੇ ਤੁਰੰਤ ਬਾਅਦ ਖ਼ੁਦ ਟਵਿੱਟਰ ’ਤੇ ਤਾਲਾਬੰਦੀ ਖ਼ਤਮ ਕੀਤੇ ਜਾਣ ਦੀ

ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਤਾਲਾਬੰਦੀ ਨਾਲ ਕੋਰੋਨਾ ਵਾਇਰਸ ਵਿਚ ਕਮੀ ਆਈ ਹੈ। ਤਾਲਾਬੰਦੀ ਖ਼ਤਮ ਕਰਦੇ ਹੋਏ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ (ਨਾਈਟ ਕਰਫਿਊ) ਜਾਰੀ ਰਹੇਗਾ। 50 ਫ਼ੀਸਦੀ ਹਾਜ਼ਰੀ ਨਾਲ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ 4 ਵਜੇ ਤੱਕ ਖੁੱਲ੍ਹਣਗੇ। ਦੁਕਾਨਾਂ ਖੁੱਲ੍ਹਣ ਦਾ ਸਮਾਂ 5 ਵਜੇ ਤੱਕ ਵਧਾਇਆ ਗਿਆ ਹੈ ਨਿਤੀਸ਼ ਕੁਮਾਰ ਨੇ ਅੱਗੇ ਟਵੀਟ ਕਰ ਕੇ ਕਿਹਾ ਕਿ ਆਨਲਾਈਨ ਸਿੱਖਿਆ ਦੇ ਕੰਮ ਕੀਤੇ ਜਾ ਸਕਣਗੇ। ਨਿੱਜੀ ਵਾਹਨ ਚੱਲਣ ਦੀ ਆਗਿਆ ਰਹੇਗੀ। ਇਹ ਵਿਵਸਥਾ ਅਗਲੇ ਹਫ਼ਤੇ ਤੱਕ ਰਹੇਗੀ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਲੋਕਾਂ ਨੂੰ ਅਜੇ ਵੀ ਭੀੜ ਤੋਂ ਬਚਣ ਦੀ ਲੋੜ ਹੈ। ਦੱਸ ਦੇਈਏ ਕਿ ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 86,498 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 2,123 ਮੌਤਾਂ ਹੋਈਆਂ ਹਨ। ਹੁਣ ਦੇਸ਼ ’ਚ 13,03,702 ਸਰਗਰਮ ਮਾਮਲੇ ਹਨ ਅਤੇ ਮੌਤਾਂ ਦਾ ਅੰਕੜਾ 3,51,309 ਤੱਕ ਪੁੱਜ ਗਿਆ ਹੈ।

 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement