:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਿਕਸਿਤ ਦੇਸ਼ ਆਪਣੀ ਜ਼ਿੰਮੇਵਾਰੀ ਸਮਝਦਿਆਂ ਪੂਰੀ ਦੁਨੀਆ ਦੇ ਲੋਕਾਂ ਦਾ ਕਰਨ ਟੀਕਾਕਰਨ : ਜੋਹਨਸਨ PRINT ਈ ਮੇਲ
developed countries understand their responsibility toਇੰਟਰਨੈਸ਼ਨਲ ਡੈਸਕ --10ਜੂਨ-(ਮੀਡੀਦੇਸਪੰਜਾਬ)-- ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਨੇ ਕਿਹਾ ਹੈ ਕਿ ਦੁਨੀਆ ਦੇ ਸਾਰੇ ਦੇਸ਼ਾਂ ਨੂੰ ਆਪਣੇ ਆਪ ਨੂੰ ਮਹਾਨ ਮੰਨਣ ਤੇ ਦੂਜੇ ਦੇਸ਼ਾਂ ਨੂੰ ਨੀਵਾਂ ਦਿਖਾਉਣ ਦੇ ਵਤੀਰੇ ਨੂੰ ਛੱਡ ਦੇਣਾ ਚਾਹੀਦਾ ਹੈ ਕਿਉਂਕਿ ਇਹੀ ਰਵੱਈਆ ਕੋਰੋਨਾ ਦੇ ਇਲਾਜ ਤੇ ਦਵਾਈਆਂ ਨੂੰ ਲੈ ਕੇ ਝਗੜੇ ਦਾ ਕਾਰਨ ਹੈ। ਜੋਹਨਸਨ ਨੇ ਵੀਰਵਾਰ ਨੂੰ ਕਿਹਾ ਕਿ ਦੱਖਣੀ ਪੱਛਮੀ ਇੰਗਲੈਂਡ ਦੇ ਕਾਰਬਿਸ ਬੇ ’ਚ ਇਸ ਹਫਤੇ

ਦੇ ਅੰਤ ’ਚ ਹੋਣ ਜਾ ਰਹੇ ਜੀ-7 ਸ਼ਿਖਰ ਸੰਮੇਲਨ ’ਚ ਆਗੂ 2022 ਦੇ ਅੰਤ ਤਕ ਪੂਰੀ ਦੁਨੀਆ ਨੂੰ ਵੈਕਸੀਨ ਲਗਵਾਉਣ ਦਾ ਸੰਕਲਪ ਲੈਣਗੇ ਉਨ੍ਹਾਂ ਨੇ ‘ਟਾਈਮਜ਼ ਆਫ ਲੰਡਨ’ ’ਚ ਲਿਖਿਆ ਕਿ ਇਹ ਸਮਾਂ ਹੈ ਕਿ ਵਿਕਸਿਤ ਦੇਸ਼ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤੇ ਪੂਰੀ ਦੁਨੀਆ ਦਾ ਟੀਕਾਕਰਨ ਕਰਨ। ਹਾਲਾਂਕਿ ਖੁਦ ਜੋਹਨਸਨ ਨੂੰ ਆਲੋਚਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਵਿਸ਼ਵ ਪੱਧਰੀ ਮਹਾਮਾਰੀ ਦੇ ਆਰਥਿਕ ਤੌਰ ’ਤੇ ਮਾੜੇ ਪ੍ਰਭਾਵ ਦਾ ਹਵਾਲਾ ਦਿੰਦਿਆਂ ਬ੍ਰਿਟੇਨ ਨੇ ਆਪਣੇ ਅੰਤਰਰਾਸ਼ਟਰੀ ਸਹਾਇਤਾ ਬਜਟ ’ਚ ਕਟੌਤੀ ਕੀਤੀ ਹੈ ਤੇ ਹੁਣ ਤਕ ਹੋਰ ਦੇਸ਼ਾਂ ਨੂੰ ਟੀਕੇ ਨਹੀਂ ਭੇਜੇ ਹਨ।

ਜੌਹਨਸਨ ਨੇ ਵੀਰਵਾਰ  ਕਿਹਾ ਕਿ ਬ੍ਰਿਟੇਨ ਟੀਕੇ ਦੇ ਆਪਣੇ ਸਰਪਲੱਸ ਭੰਡਾਰ ’ਚੋਂ ਲੱਖਾਂ ਖੁਰਾਕਾਂ ਦਾਨ ਦੇਵੇਗਾ ਪਰ ਕਦੋਂ ਤਕ ਦੇਵੇਗਾ, ਇਹ ਨਹੀਂ ਦੱਸਿਆ। ਉਨ੍ਹਾਂ ਕਿਹਾ ਕਿ ਬ੍ਰਿਟਿਸ਼ ਸਰਕਾਰ ਨੇ ਐਸਟਰਾਜ਼ੇਨੇਕਾ ਟੀਕੇ ਦੇ ਵਿਕਾਸ ਲਈ ਆਕਸਫੋਰਡ ਯੂਨੀਵਰਸਿਟੀ ਨੂੰ ਆਰਥਿਕ ਮਦਦ ਦਿੱਤੀ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement