:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੋਪ ਨੇ ਜਰਮਨ ਕਾਰਡੀਨਲ ਦਾ ਅਸਤੀਫ਼ਾ ਕੀਤਾ ਅਸਵੀਕਾਰ, ਦਿੱਤਾ ਇਹ ਸੁਝਾਅ PRINT ਈ ਮੇਲ
pope francis  reinhard marx  resignation  rejectionਰੋਮ --10ਜੂਨ-(ਮੀਡੀਦੇਸਪੰਜਾਬ)-- ਪੋਪ ਫ੍ਰਾਂਸਿਸ ਨੇ ਚਰਚ ਵਿਚ ਯੌਨ ਸ਼ੋਸ਼ਣ ਸੰਬੰਧੀ ਘਪਲੇ ਦੇ ਮੁੱਦੇ 'ਤੇ ਜਰਮਨ ਕਾਰਡੀਨਲ ਰੀਨਹਾਰਡ ਮਾਰਕਸ ਵੱਲੋਂ ਦਿੱਤੇ ਗਏ ਅਸਤੀਫ਼ੇ ਪੱਤਰ ਨੂੰ ਵੀਰਵਾਰ ਨੂੰ ਅਸਵੀਕਾਰ ਕਰ ਦਿਤਾ। ਪੋਪ ਨੇ ਕਿਹਾ ਕਿ ਸੁਧਾਰਾਂ ਦੀ ਪ੍ਰਕਿਰਿਆ ਜ਼ਰੂਰੀ ਹੈ ਅਤੇ ਹਰੇਕ ਬਿਸ਼ਪ ਨੂੰ ਸਬੰਧਤ ਅਪਰਾਧ ਸੰਕਟ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।

ਜਰਮਨ ਕਾਰਡੀਨਲ ਨੇ ਪਿਛਲੇ ਹਫ਼ਤੇ ਘੋਸ਼ਣਾ ਕੀਤੀ ਸੀ ਕਿ ਯੌਨ ਸ਼ੋਸ਼ਣ ਦੇ ਮਾਮਲਿਆਂ 'ਤੇ ਚਰਚ ਦੇ ਠੀਕ ਢੰਗ ਨਾਲ ਨਾ ਨਜਿੱਠਣ ਨਾਲ ਪੈਦਾ ਹੋਏ ਮੁੱਦੇ 'ਤੇ ਉਹਨਾਂ ਨੇ ਮਿਊਨਿਖ ਦੇ ਆਰਕਬਿਸ਼ਪ ਅਹੁਦੇ ਤੋਂ ਅਸਤੀਫ਼ਾ ਪੱਤਰ ਦੇਣ ਦੇ ਪੇਸ਼ਕਸ਼ ਕੀਤੀ ਹੈ। ਫ੍ਰਾਂਸਿਸ ਨੇ ਉਹਨਾਂ ਦਾ ਅਸਤੀਫ਼ਾ ਅਸਵੀਕਾਰ ਕਰ ਦਿੱਤਾ ਅਤੇ ਪੱਤਰ ਲਿਖ ਕੇ ਕਿਹਾ ਕਿ ਉਹਨਾਂ ਨੂੰ ਆਰਕਬਿਸ਼ਪ ਅਹੁਦੇ 'ਤੇ ਬਣੇ ਰਹਿਣਾ ਚਾਹੀਦਾ ਹੈ। ਪੋਪ ਨੇ ਕਿਹਾ ਕਿ ਅਸਤੀਫ਼ਾ ਪੱਤਰ ਦੀ ਜਗ੍ਹਾ ਸੁਧਾਰਾਂ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣਾ ਜ਼ਰੂਰੀ ਹੈ ਜੋ ਸ਼ਾਬਦਿਕ ਦੀ ਜਗ੍ਹਾ ਅਸਲੀ ਹੋਣ ਭਾਵੇਂ ਉਸ ਦੀ ਨਤੀਜਾ ਕੁਝ ਵੀ ਨਿਕਲੇ।

 
Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement