:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ PRINT ਈ ਮੇਲ
delhi police increased security borderਨਵੀਂ ਦਿੱਲੀ--10ਜੂਨ-(ਮੀਡੀਦੇਸਪੰਜਾਬ)-- ਦਿੱਲੀ ਪੁਲਸ ਨੇ ਵੀਰਵਾਰ ਯਾਨੀ ਕਿ ਅੱਜ ਦਿੱਲੀ ਦੀਆਂ ਸਰਹੱਦਾਂ ’ਤੇ ਪੁਲਸ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਪੁਲਸ ਨੂੰ ਖ਼ੁੁਫੀਆ ਸੂਚਨਾ ਮਿਲੀ ਹੈ ਕਿ ਕਰੀਬ 50 ਹਜ਼ਾਰ ਕਿਸਾਨ ਰਾਸ਼ਟਰੀ ਰਾਜਧਾਨੀ ਦਿੱਲੀ ’ਚ ਦਾਖ਼ਲ ਹੋਣ ਦੀ ਯੋਜਨਾ ਬਣਾ ਰਹੇ ਹਨ। ਹਾਲਾਂਕਿ ਇਸ ਬਾਬਤ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਨ੍ਹਾਂ ਦੀ ਅਜਿਹੀ ਕੋਈ ਯੋਜਨਾ ਨਹੀਂ ਹੈ।

ਓਧਰ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ੁਫੀਆ ਸੂਚਨਾ ਮਿਲੀ ਹੈ ਕਿ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਸਿੰਘੂ, ਸਰਹੱਦ ਆਉਣ ਦਾ ਸੱਦਾ ਦਿੱਤਾ ਹੈ ਪਰ ਉਨ੍ਹਾਂ ਦੇ ਪੋਸਟਰਾਂ ’ਚ ਦਿੱਲੀ ਜਾਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਆਖਿਆ ਕਿ ਤਿੰਨੋਂ ਸਰਹੱਦਾਂ- ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਤੇ ਸਾਡੇ ਪੁਲਸ ਮੁਲਾਜ਼ਮ ਤਾਇਨਾਤ ਹਨ ਅਤੇ ਅਸੀਂ ਆਪਣੀ ਸੁਰੱਖਿਆ ਵਿਵਸਥਾ ਹੋਰ ਸਖ਼ਤ ਕਰ ਦਿੱਤੀ ਹੈ। ਸੀਨੀਅਰ ਜ਼ਿਲ੍ਹਾ ਡੀ. ਐੱਸ. ਪੀ. ਨੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੇਖਿਆ ਕਿ ਸਥਿਤੀ ਸ਼ਾਂਤੀਪੁੂਰਨ ਬਣੀ ਹੋਈ ਹੈ। ਸਾਵਧਾਨੀ ਵਜੋਂ ਉਨ੍ਹਾਂ ਨੂੰ ਬੈਰੀਕੇਡਾਂ ਨਾਲ ਭਾਰੀ ਸੁਰੱਖਿਆ ਤਾਇਨਾਤੀ ਕਰਨ ਲਈ ਕਿਹਾ ਗਿਆ ਹੈ। 

ਦੱਸ ਦੇਈਏ ਕਿ ਕਿਸਾਨ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 6 ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਡਟੇ ਹੋਏ ਹਨ। ਕਿਸਾਨ ਚਾਹੁੰਦੇ ਹਨ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਕਾਨੂੰਨੀ ਗਰੰਟੀ ਦਿੱਤੀ ਜਾਵੇ। ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ 11ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਅਜੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ ਹੈ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement