:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਖਬੀਰ ਬਾਦਲ ਵੱਲੋਂ ਸਾਬਕਾ ਸੈਨਿਕ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਐਲਾਨ PRINT ਈ ਮੇਲ
sukhbir badalਚੰਡੀਗੜ੍ਹ --10ਜੂਨ-(ਮੀਡੀਦੇਸਪੰਜਾਬ)-- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਇੰਜਨੀਅਰ ਗੁਰਜਿੰਦਰ ਸਿੰਘ ਸਿੱਧੂ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਪਾਰਟੀ ਦੇ ਸਾਬਕਾ ਸੈਨਿਕ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ। ਅੱਜ ਜਾਰੀ ਕੀਤੇ ਗਏ ਢਾਂਚੇ ਵਿੱਚ ਅਹੁਦੇਦਾਰ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ ਸ਼ਾਮਲ ਹਨ।

 ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ  ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਪਾਰਟੀ ਨਾਲ ਜੁੜੇ ਸਾਬਕਾ ਸੈਨਿਕਾਂ ਨੂੰ ਇਸ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਰਿਟਾ. ਕੈਪਟਨ ਬਲਬੀਰ ਸਿੰਘ ਬਾਠ ਸਾਬਕਾ ਮੰਤਰੀ, ਰਿਟਾ. ਕਰਨਲ ਜਸਵੰਤ ਸਿੰਘ ਬਰਾੜ ਚੰਡੀਗੜ੍ਹ ਅਤੇ ਰਿਟਾ. ਕੈਪਟਨ ਸਰਦਾਰਾ ਸਿੰਘ ਨਵਾਂਸ਼ਹਿਰ ਦਾ ਵਿੰਗ ਦਾ ਸਰਪ੍ਰਸਤ ਬਣਾਇਆ ਗਿਆ ਹੈ। ਰਿਟਾ. ਚੀਫ ਇੰਜਨੀਅਰ ਨਰਿੰਦਰ ਸਿੰਘ ਸਿੱਧੂ ਬਟਾਲਾ ਨੂੰ ਵਿੰਗ ਦਾ ਸਕੱਤਰ ਜਨਰਲ ਬਣਾਇਆ ਗਿਆ ਹੈ। ਜਿਨ੍ਹਾਂ ਸਾਬਕਾ ਫ਼ੌਜੀ ਵੀਰਾਂ ਨੂੰ ਇਸ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਰਿਟਾ. ਕੈਪਟਨ ਪ੍ਰੀਤਮ ਸਿੰਘ ਲੁਧਿਆਣਾ, ਰਿਟਾ. ਵਾਰੰਟ ਅਫ਼ਸਰ ਗੁਰਮੇਲ ਸਿੰਘ ਸੰਗਤਪੁਰਾ ਮੈਂਬਰ ਐਸ. ਜੀ. ਪੀ. ਸੀ ਅਤੇ ਰਿਟਾ. ਇੰਜਨੀਅਰ ਰਣਜੀਤ ਸਿੰਘ ਸਿੱਧੂ ਮੋਹਾਲੀ ਦੇ ਨਾਮ ਸ਼ਾਮਲ ਹਨ।

ਇਸੇ ਤਰ੍ਹਾਂ ਰਿਟਾ. ਸੂਬੇਦਾਰ ਮੇਜਰ ਅਮਰਜੀਤ ਸਿੰਘ ਦਰਾਜ ਅਤੇ ਰਿਟਾ. ਸੂਬੇਦਾਰ ਰੋਸ਼ਨ ਸਿੰਘ ਨਾਭਾ ਨੂੰ ਵਿੰਗ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ। ਰਿਟਾ. ਲੈਫਟੀਨੈਂਟ ਭੋਲਾ ਸਿੰਘ ਸਿੱਧੂ ਬਰਨਾਲ ਨੂੰ ਵਿੰਗ ਦਾ ਕੈਸ਼ੀਅਰ ਅਤੇ ਰਿਟਾ. ਕਰਨਲ ਸੁਰਜੀਤ ਸਿੰਘ ਚੀਮਾ ਸੰਗਰੂਰ ਨੂੰ ਲੀਗਲ ਐਡਵਾਈਜ਼ਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਾਬਕਾ ਫ਼ੌਜੀ ਵੀਰਾਂ ਨੂੰ ਵਿੰਗ ਦਾ ਮੀਤ ਪ੍ਹਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਰਿਟਾ. ਕੈਪਟਨ ਤੇਜਾ ਸਿੰਘ ਸਰਦੂਲਗੜ੍ਹ, ਰਿਟਾ. ਕੈਪਟਨ ਜਸਵੰਤ ਸਿੰਘ ਬਾਜਵਾ ਅਮਲੋਹ, ਰਿਟਾ. ਹਰਵਿੰਦਰ ਸਿੰਘ ਖੇੜਾ ਅੰਮ੍ਰਿਤਸਰ, ਰਿਟਾ ਸੂਬੇਦਾਰ ਗੁਰਨਾਹਰ ਸਿੰਘ ਪਟਿਆਲਾ, ਰਿਟਾ. ਚੀਫ ਇੰਜੀਨੀਅਰ ਇਕਬਾਲ ਸਿੰਘ ਚੰਡੀਗੜ੍ਹ, ਰਿਟਾ. ਸੂਬੇਦਾਰ ਸੌਦਾਗਰ ਸਿੰਘ ਹਮੀਦੀ ਅਤੇ ਰਿਟਾ. ਸਾਰਜੈਂਟ ਪ੍ਰੀਤਮ ਸਿੰਘ ਮੋਗਾ ਦੇ ਨਾਮ ਸ਼ਾਮਲ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement