:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ PRINT ਈ ਮੇਲ
instead of helping some state governments  the center is calling them   abusive   ਨਵੀਂ ਦਿੱਲੀ--11ਜੂਨ-(ਮੀਡੀਦੇਸਪੰਜਾਬ)-- ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ 'ਤੇ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ 'ਅਪਸ਼ਬਦ' ਕਹਿਣ ਦਾ ਸ਼ੁੱਕਰਵਾਰ ਨੂੰ ਦੋਸ਼ ਲਗਾਇਆ। ਸਿਸੋਦੀਆ ਨੇ ਦਿੱਲੀ ਸਰਕਾਰ ਦੀ ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ 'ਤੇ ਕੇਂਦਰ ਦੀ ਨਾਰਾਜ਼ਗੀ ਨੂੰ ਲੈ ਕੇ ਇਹ ਵੀ ਕਿਹਾ ਕਿ ਭਾਜਪਾ 'ਭਾਰਤੀ ਝਗੜਾ ਪਾਰਟੀ' ਬਣ ਗਈ ਹੈ।

 ਉਨ੍ਹਾਂ ਨੇ ਆਨਲਾਈਨ ਪੱਤਰਕਾਰ ਸੰਮੇਲਨ 'ਚ ਕਿਹਾ,''ਕੇਂਦਰ ਕੋਲ ਕੁਝ ਸੂਬਾ ਸਰਕਾਰਾਂ ਨੂੰ ਭਲਾ-ਬੁਰਾ ਕਹਿਣ ਤੋਂ ਇਲਾਵਾ ਕੋਈ ਕੰਮ ਨਹੀਂ ਬਚਿਆ ਹੈ। ਪੂਰੀ ਕੇਂਦਰ ਸਰਕਾਰ ਅਤੇ ਭਾਜਪਾ 3-4 ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਕੇਂਦਰ ਸਿਰਫ਼ ਉਦੋਂ ਕੰਮ ਕਰਦਾ ਹੈ, ਜਦੋਂ ਸੁਪਰੀਮ ਕੋਰਟ ਉਸ ਨੂੰ ਫਟਕਾਰ ਲਗਾਉਂਦਾ ਹੈ ਸਿਸੋਦੀਆ ਨੇ ਕਿਹਾ ਕਿ ਲੋਕ ਅਜਿਹੀ ਸਰਕਾਰ ਤੋਂ ਤੰਗ ਆ ਚੁਕੇ ਹਨ, ਜੋ ਸਿਰਫ਼ ਸੂਬਾ ਸਰਕਾਰ ਨੂੰ 'ਅਪਸ਼ਬਦ' ਕਹਿੰਦੀ ਹੈ। ਉਨ੍ਹਾਂ ਨੇ ਕਿਹਾ,''ਲੋਕਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਚੁਣਿਆ ਹੈ ਨਾ ਕਿ 'ਭਾਰਤੀ ਝਗੜਾ ਪਾਰਟੀ' ਨੂੰ। ਕ੍ਰਿਪਾ ਭਾਰਤੀ ਝਗੜਾ ਪਾਰਟੀ ਨਾ ਬਣੇ। ਉਨ੍ਹਾਂ ਨੂੰ ਸੂਬਾ ਸਰਕਾਰਾਂ ਨਾਲ ਕੰਮ ਕਰਨਾ ਚਾਹੀਦਾ ਬਜਾਏ ਉਨ੍ਹਾਂ ਦੇ ਕੰਮ 'ਚ ਦਖ਼ਲਅੰਦਾਜ਼ੀ ਕਰਨ ਦੇ। ਉਨ੍ਹਾਂ ਨੂੰ ਰਾਸ਼ਟਰ ਨਿਰਮਾਣ 'ਚ ਸੂਬਾ ਸਰਕਾਰ ਦੀਆਂ ਪਹਿਲਾਂ ਦਾ ਸਮਰਥਨ ਕਰਨਾ ਚਾਹੀਦਾ।''

 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement