:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ PRINT ਈ ਮੇਲ
government collects taxes worth rs 2 74 lakh crore on petrol and dieselਨਵੀਂ ਦਿੱਲੀ --11ਜੂਨ-(ਮੀਡੀਦੇਸਪੰਜਾਬ)-- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਨਰਿੰਦਰ ਮੋਦੀ ਸਰਕਾਰ ਨੇ ਕੋਰੋਨਾ ਮਹਾਮਾਰੀ ਦੌਰਾਨ ਪੈਟਰੋਲ ਅਤੇ ਡੀਜ਼ਲ 'ਤੇ 2.74 ਲੱਖ ਕਰੋੜ ਦੇ ਟੈਕਸ ਵਸੂਲੇ ਪਰ ਜਨਤਾ ਨੂੰ ਕੁਝ ਨਹੀਂ ਮਿਲਿਆ ਉਨ੍ਹਾਂ ਨੇ ਟਵੀਟ ਕੀਤਾ,''ਮਹਾਮਾਰੀ ਦੌਰਾਨ ਮੋਦੀ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ ਟੈਕਸ ਵਸੂਲੇ : ਪੂਰੇ 2.74 ਲੱਖ ਕਰੋੜ ਰੁਪਏ।

 ਇਸ ਪੈਸੇ ਨਾਲ ਪੂਰੇ ਭਾਰਤ ਨੂੰ ਟੀਕਾ (67000 ਕਰੋੜ ਰੁਪਏ), 718 ਜ਼ਿਲ੍ਹਿਆਂ 'ਚ ਆਕਸੀਜਨ ਪਲਾਂਟ, 29 ਸੂਬਿਆਂ 'ਚ ਏਮਜ਼ ਦੀ ਸਥਾਪਨਾ ਅਤੇ 25 ਕਰੋੜ ਗਰੀਬਾਂ ਨੂੰ 6-6 ਹਜ਼ਾਰ ਰੁਪਏ ਦੀ ਮਦਦ ਮਿਲ ਸਕਦੀ ਸੀ। ਪਰ ਮਿਲਿਆ ਕੁਝ ਵੀ ਨਹੀਂ।'' ਦੱਸਣਯੋਗ ਹੈ ਕਿ ਕਾਂਗਰਸ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਵਿਰੁੱਧ ਸ਼ੁੱਕਰਵਾਰ ਨੂੰ ਦੇਸ਼ ਭਰ 'ਚ ਪੈਟਰੋਲ ਪੰਪਾਂ ਨੇੜੇ ਸੰਕੇਤਿਕ ਪ੍ਰਦਰਸ਼ਨ ਕੀਤਾ। ਪਾਰਟੀ ਦਾ ਕਹਿਣਾ ਹੈ ਕਿ ਇਸ ਦੌਰਾਨ ਕੋਰੋਨਾ ਸੰਬੰਧੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਵੀ ਕੀਤਾ ਗਿਆ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement