:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ PRINT ਈ ਮੇਲ
bjp got the highest donation of 785 crore in the year 2019 20ਨੈਸ਼ਨਲ ਡੈਸਕ --11ਜੂਨ-(ਮੀਡੀਦੇਸਪੰਜਾਬ)-- ਭਾਜਪਾ ਨੂੰ ਲਗਾਤਾਰ 7ਵੇਂ ਸਾਲ ਸਭ ਤੋਂ ਵੱਧ ਚੰਦਾ ਮਿਲਿਆ ਹੈ। 2019-20 'ਚ ਪਾਰਟੀ ਨੂੰ ਕੰਪਨੀਆਂ, ਸੰਸਥਾਵਾਂ ਅਤੇ ਵੱਖ-ਵੱਖ ਲੋਕਾਂ ਤੋਂ ਲਗਭਗ 785 ਕਰੋੜ ਰੁਪਏ ਦਾ ਚੰਦਾ ਮਿਲਿਆ। ਇਹ ਰਕਮ ਕਾਂਗਰਸ ਨੂੰ ਮਿਲੇ ਲਗਭਗ 139 ਕਰੋੜ ਰੁਪਏ ਤੋਂ 5 ਗੁਣਾ ਜ਼ਿਆਦਾ ਹੈ। ਚੋਣਾਵੀ ਬਾਂਡ ਰਾਹੀਂ ਮਿਲੇ ਚੰਦੇ ਤੋਂ ਇਹ ਰਾਸ਼ੀ ਵੱਖ ਹੈ।

 ਭਾਜਪਾ ਵਲੋਂ ਚੋਣ ਕਮਿਸ਼ਨ ਨੂੰ ਭੇਜੀ ਗਈ ਰਿਪੋਰਟ ਤੋਂ ਇਹ ਜਾਣਕਾਰੀ ਮਿਲੀ ਹੈ। ਭਾਜਪਾ ਨੂੰ ਚੰਦਾ ਦੇਣ 'ਚ ਦਿ ਪਰੂਡੈਂਟ ਇਲੈਕਟੋਰਲ ਟਰੱਸਟ (217.75 ਕਰੋੜ ਰੁਪਏ), ਪਾਰਟੀ ਸੰਸਦ ਮੈਂਬਰ ਰਾਜੀਵ ਚੰਦਰਸ਼ੇਖਰ ਦੀ ਜੁਪਿਟਰ ਕੈਪਟਿਲ (15 ਕਰੋੜ), ਆਈ.ਟੀ.ਸੀ. ਗਰੁੱਪ (76 ਕਰੋੜ), ਰੀਅਲ ਐਸਟੇਟ ਕੰਪਨੀ ਮੈਕ੍ਰੋਟੈਕ ਡਿਵੈਲਪਰਜ਼ (21 ਕਰੋੜ), ਬੀ.ਜੀ. ਸ਼ਿਰਕੇ ਕੰਸਟਰਕਸ਼ਨ ਟੈਕਨਾਲੋਜੀ (35 ਕਰੋੜ) ਅਤੇ ਜਨਕਲਿਆਣ ਇਲੈਕਟੋਰਲ ਟਰੱਸਟ (46 ਕਰੋੜ) ਸ਼ਾਮਲ ਹਨ। ਭਾਜਪਾ ਨੂੰ ਗੁਲਮਰਗ ਰਿਅਲਟਰਜ਼ ਤੋਂ ਵੀ 20 ਕਰੋੜ ਰੁਪਏ ਦਾ ਚੰਦਾ ਮਿਲਿਆ, ਜੋ ਬਿਲਡਰ ਸੁਧਾਕਰ ਸ਼ੈਟੀ ਦੀ ਕੰਪਨੀ ਹੈ।

ਭਾਜਪਾ ਨੂੰ ਸਭ ਤੋਂ ਵੱਧ ਚੰਦਾ ਦੇਣ ਵਾਲੇ ਨੇਤਾਵਾਂ 'ਚ ਪੀਊਸ਼ ਗੋਇਲ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ, ਕਿਰਨ ਖੇਰ ਅਤੇ ਰਮਨ ਸਿੰਘ ਸ਼ਾਮਲ ਹਨ। ਖਾਂਡੂ ਨੇ 1.1 ਕਰੋੜ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ 5 ਲੱਖ ਰੁਪਏ ਦਿੱਤੇ। ਭਾਜਪਾ ਅਤੇ ਕਾਂਗਰਸ ਤੋਂ ਇਲਾਵਾ 2019-20 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਨੂੰ 59 ਕਰੋੜ ਰੁਪਏ, ਤ੍ਰਿਣਮੂਲ ਕਾਂਗਰਸ ਨੂੰ 8 ਕਰੋੜ ਰੁਪਏ, ਮਾਕਪਾ ਨੂੰ 19.6 ਕਰੋੜ ਰੁਪਏ ਅਤੇ ਭਾਕਪਾ ਨੂੰ 1.9 ਕਰੋੜ ਰੁਪਏ ਦਾ ਚੰਦਾ ਮਿਲਿਆ। ਇਨ੍ਹਾਂ ਪਾਰਟੀਆਂ ਨੂੰ ਪ੍ਰਾਪਤ ਚੰਦਾ ਇਸ ਤੋਂ ਕਿਤੇ ਜ਼ਿਆਦਾ ਹੋਵੇਗਾ, ਕਿਉਂਕਿ 20 ਹਜ਼ਾਰ ਰੁਪਏ ਤੋਂ ਘੱਟ ਦੇ ਦਾਨ ਨੂੰ ਚੋਣ ਕਮਿਸ਼ਨ ਨੂੰ ਭੇਜੇ ਜਾਣ ਵਾਲੀ ਰਿਪੋਰਟ 'ਚ ਸ਼ਾਮਲ ਨਹੀਂ ਕੀਤਾ ਜਾਂਦਾ। ਵੱਡੀ ਗਿਣਤੀ 'ਚ ਚੰਦਾ 20 ਹਜ਼ਾਰ ਤੋਂ ਘੱਟ ਦੀ ਰਕਮ 'ਚ ਪ੍ਰਾਪਤ ਹੁੰਦਾ ਹੈ।

 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement