:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ PRINT ਈ ਮੇਲ
oxygen plants will also be set up in private hospitalsਝਾਂਸੀ --14ਜੂਨ-(ਮੀਡੀਆਦੇਸਪੰਜਾਬ)-- ਦੇਸ਼ 'ਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਉੱਤਰ ਪ੍ਰਦੇਸ਼ ਦੇ ਝਾਂਸੀ ਪ੍ਰਸ਼ਾਸਨ ਨੇ ਆਕਸੀਜਨ ਦੀ ਕਿਸੇ ਤਰ੍ਹਾਂ ਦੀ ਕਿੱਲਤ ਨਾਲ ਨਜਿੱਠਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਝਾਂਸੀ ਡਵੀਜ਼ਨਲ ਕਮਿਸ਼ਨਰ ਅਜੇ ਸ਼ੰਕਰ ਪਾਂਡੇ ਨੇ ਸੋਮਵਾਰ ਨੂੰ ਝਾਂਸੀ ਸਮੇਤ ਜਾਲੌਨ ਅਤੇ ਲਲਿਤਪੁਰ 'ਚ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਨਿੱਜੀ ਹਸਪਤਾਲਾਂ 'ਚ ਵੀ ਆਕਸੀਜਨ ਪਲਾਂਟ ਲਗਾਉਣ ਦੀ ਜ਼ਰੂਰਤ ਨੂੰ ਰੇਖਾਂਕਿਤ ਕਰਦੇ ਹੋਏ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸੰਬੰਧ 'ਚ ਨਿੱਜੀ ਹਸਪਤਾਲਾਂ ਨਾਲ ਤਾਲਮੇਲ ਕਰਨ ਲਈ ਕਿਹਾ ਹੈ।

 

ਡਵੀਜ਼ਨਲ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਅਧਿਕਾਰੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਨਰਸਿੰਗ ਹੋਮ ਐਸੋਸੀਏਸ਼ਨ ਨਾਲ ਬੈਠਕ ਕਰ ਕੇ ਅਜਿਹੀ ਹਸਪਤਾਲਾਂ ਨੂੰ ਚਿੰਨ੍ਹਿਤ ਕਰਨ, ਜਿਨ੍ਹਾਂ 'ਚ ਆਕਸੀਜਨ ਪਲਾਂਟ ਦੀ ਸਥਾਪਨਾ ਸੰਭਵ ਹੈ। ਇਸ ਦੇ ਨਾਲ ਹੀ ਚਿੰਨ੍ਹਿਤ ਕਰਨ ਤੋਂ ਬਾਅਦ ਨਰਸਿੰਗ ਹੋਮ ਅਤੇ ਹਸਪਤਾਲਾਂ ਦੇ ਸੰਚਾਲਕਾਂ ਨੂੰ ਆਕਸੀਜਨ ਪਲਾਂਟ ਦੀ ਸਥਾਪਨਾ ਲਈ ਪ੍ਰੇਰਿਤ ਵੀ ਕਰਨ। ਉਨ੍ਹਾਂ ਨੇ ਕਿਹਾ ਕਿ ਚਿੰਨ੍ਹਿਤ ਹਸਪਤਾਲਾਂ 'ਚ ਆਕਸੀਜਨ ਪਲਾਂਟ ਲਗਾਏ ਜਾਣ ਲਈ ਸਮੇਂਬੱਧ ਮਾਈਕ੍ਰੋ ਪਲਾਨ ਤਿਆਰ ਕੀਤਾ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪਲਾਂਟ ਦੀ ਸਥਾਪਨਾ ਲਈ ਨਿੱਜੀ ਹਸਪਤਾਲਾਂ ਨੂੰ ਜ਼ਰੂਰੀ ਸਹਿਯੋਗ ਪ੍ਰਦਾਨ ਕੀਤਾ ਜਾਵੇ
 
< Prev   Next >

Advertisements