:: ਕੋਰੋਨਾ ਮਹਾਮਾਰੀ ਨਾਲ ਬਦਲੇ ਹਾਲਾਤ, ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ : PM ਮੋਦੀ   :: ਉਮੀਦਵਾਰਾਂ ਦੇ ਅਪਰਾਧਕ ਰਿਕਾਰਡ ਮਾਮਲੇ ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ   :: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ PRINT ਈ ਮੇਲ
bbc news--19ਜੂਨ-(ਮੀਡੀਦੇਸਪੰਜਾਬ)--  ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਸੰਭਾਵਨਾ ਨੂੰ ਖਾਰਜ ਕਰ ਦਿੱਤਾ।ਉਨ੍ਹਾਂ ਨੇ ਕਿਹਾ, "ਸਰਕਾਰ ਵਿਰੋਧ ਕਰ ਰਹੇ ਕਿਸਾਨਾਂ ਨਾਲ ਕਾਨੂੰਨਾਂ ਦੀ ਤਜਵੀਜ਼ਾਂ ਉੱਪਰ ਗੱਲਬਾਤ ਸ਼ੁਰੂ ਕਰਨ ਲਈ ਤਿਆਰ ਹੈ।"ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਉਨ੍ਹਾਂ ਨੇ ਕਿਹਾ "ਭਾਰਤ ਸਰਕਾਰ ਕਾਨੂੰਨ ਵਾਪਸ ਲੈਣ ਤੋਂ ਇਲਾਵਾ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ। ਜੇ ਕਿਸਾਨ ਚਾਹੁਣ ਤਾਂ ਅੱਧੀ ਰਾਤ ਨੂੰ ਵੀ ਗੱਲਬਾਤ ਲਈ ਤਿਆਰ ਹੈ।"

ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਦੇ 11 ਗੇੜ ਹੋ ਚੁੱਕੇ ਹਨ। ਆਖ਼ਰੀ ਵਾਰ ਦੀ ਬੈਠਕ ਵਿੱਚ ਕਿਸਾਨਾਂ ਨੇ ਸਰਕਾਰ ਦੀ ਕਾਨੂੰਨਾਂ ਦੇ ਅਮਲ ਨੂੰ ਮੁਲਤਵੀ ਕਰਨ ਦੀ ਤਜਵੀਜ਼ ਨੂੰ ਨਕਾਰ ਦਿੱਤਾ ਸੀ ਜਿਸ ਤੋਂ ਬਾਅਦ ਗੱਲਬਾਤ ਬੰਦ ਹ ਦੂਜੇ ਪਾਸੇ ਸਮਯੁਕਤ ਕਿਸਾਨ ਮੋਰਚੇ ਨੇ ਕੁੰਡਲੀ ਬਾਰਡਰ 'ਤੇ ਫ਼ੈਸਲਾ ਕੀਤਾ ਹੈ ਕਿ 26 ਜੂਨ ਨੂੰ ਖੇਤੀ ਬਚਾਓ ਲੋਕਤੰਤਰ ਬਚਾਓ ਦੇ ਦਿਨ ਵਜੋਂ ਮਨਾਇਆ ਜਾਵੇਗਾ ਅਤੇ ਪੰਜਾਬ, ਹਰਿਆਣਾ ਦੇ ਕਿਸਾਨ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਅਤੇ ਗੁਰਦੁਆਰਾ ਨਾਢਾ ਸਾਹਿਬ ਪੰਚਕੁਲਾ ਵਿਖੇ ਇਕੱਠੇ ਹੋਣਗੇ।

 
< Prev   Next >

Advertisements

Advertisement
Advertisement
Advertisement
Advertisement
Advertisement