:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਉੱਤਰੀ ਕੋਰੀਆ ਚ ਬਦਤਰ ਹਾਲਾਤ, 5100 ਰੁਪਏ ਹੋਈ ਇਕ ਕੱਪ ਚਾਹ ਦੀ ਕੀਮਤ PRINT ਈ ਮੇਲ
north korea  famine  kim jong un  warningਪਿਓਂਗਯਾਂਗ --20ਜੂਨ-(ਮੀਡੀਆਦੇਸਪੰਜਾਬ)-- ਕੋਰੋਨਾ ਸੰਕਟ ਵਿਚਕਾਰ ਉੱਤਰੀ ਕੋਰੀਆ ਦੋਹਰੀ ਮਾਲ ਝੱਲ ਰਿਹਾ ਹੈ। ਉੱਤਰੀ ਕੋਰੀਆ ਵਿਚ ਭੁੱਖਮਰੀ ਵੱਧਦੀ ਜਾ ਰਹੀ ਹੈ। ਉੱਤਰੀ ਕੋਰੀਆ ਵਿਚ ਹੁਣ ਸਰਫ ਦੋ ਮਹੀਨੇ ਦਾ ਖਾਣਾ ਬਚਿਆ ਹੈ। ਇਸ ਦੌਰਾਨ ਤਾਨਾਸ਼ਾਹ ਕਿਮ ਜੋਂਗ ਉਨ ਨੇ ਚਿਤਾਵਨੀ ਦਿੱਤੀ ਹੈ ਕਿ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਉੱਤਰੀ ਕੋਰੀਆ ਵਿਚ ਖਾਣੇ ਦੇ ਸਮਾਨ ਦੀ ਕਮੀ ਦਾ ਆਲਮ ਇਹ ਹੈ ਕਿ ਦੇਸ਼ ਵਿਚ ਇਕ ਕੱਪ ਦੀ ਚਾਹ 5100 ਰੁਪਏ ਦੀ ਵਿਕ ਰਹੀ ਹੈ। ਉੱਥੇ ਇਕ ਕੌਫੀ ਦੀ ਕੀਮਤ 7300 ਰੁਪਏ ਤੱਕ ਪਹੁੰਚ ਗਈ ਹੈ। ਇਕ ਕਿਲੋ ਕੇਲਾ 3336 ਰੁਪਏ ਵਿਚ ਵਿਕ ਰਿਹਾ ਹੈ।

ਉੱਤਰੀ ਕੋਰੀਆ ਨੇ ਮਹਾਮਾਰੀ ਤੋਂ ਬਚਣ ਲਈ ਚੀਨ ਨਾਲ ਲੱਗਦੀ ਆਪਣੀਆਂ ਸਰਹੱਦਾਂ ਨੂੰ ਬੰਦ ਕਰ ਦਿੱਤਾ ਸੀ। ਇਸ ਕਾਰਨ ਜ਼ਰੂਰੀ ਸਾਮਾਨਾਂ ਦੀ ਸਪਲਾਈ ਰੁੱਕ ਗਈ ਹੈ। ਉੱਥੇ ਇਸ ਸਾਲ ਆਏ ਕਈ ਸਮੁੰਦਰੀ ਤੂਫਾਨਾਂ ਨੇ ਦੇਸ਼ ਦੀਆਂ ਫਸਲਾਂ ਨੂੰ ਬਰਬਾਦ ਕਰ ਦਿੱਤਾ। ਇਸ ਨਾਲ ਉੱਤਰੀ ਕੋਰੀਆ ਦਾ ਖੇਤੀ ਉਤਪਾਦਨ ਠੱਪ ਹੋ ਗਿਆ ਹੈ। ਇਸ ਦੋਹਰੇ ਸੰਕਟ ਕਾਰਨ ਦੇਸ਼ ਵਿਚ ਸਿਰਫ ਦੋ ਮਹੀਨੇ ਦਾ ਹੀ ਖਾਣਾ ਬਚਿਆ ਹੈ।ਖਾਣੇ ਦੇ ਸਮਾਨਾਂ ਦੀ ਕਮੀ ਕਾਰਨ ਕੀਮਤਾਂ ਕਾਫੀ ਵੱਧ ਗਈਆਂ ਹਨ। ਇਸ ਸੰਕਟ ਦੌਰਾਨ ਲੋਕਾਂ ਨੂੰ ਡਰ ਸਤਾ ਰਿਹਾ ਹੈ ਕਿ ਕਿਤੇ ਹਾਲਾਤ ਸਾਲ 1990 ਦੇ ਦਹਾਕੇ ਦੇ ਭੁੱਖਮਰੀ ਵਾਂਗ ਨਾ ਹੋ ਜਾਣ। ਉਸ ਭੁੱਖਮਰੀ ਵਿਚ ਉੱਤਰੀ ਕੋਰੀਆ ਦੇ 30 ਲੱਖ ਲੋਕ ਮਾਰੇ ਗਏ ਸਨ। ਉੱਤਰੀ ਕੋਰੀਆ ਵਿਚ ਇਨੀਂ ਦਿਨੀਂ ਖੰਡ, ਤੇਲ ਅਤੇ ਆਟੇ ਦੀ ਕਮੀ ਹੋ ਗਈ ਹੈ। ਇਸ ਦੇ ਇਲਾਵਾ ਚੋਲ ਅਤੇ ਬਾਲਣ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ। ਇਸ ਦੌਰਾਨ ਕਿਮ ਨੇ ਮੰਨਿਆ ਹੈ ਕਿ ਸਰਕਾਰ ਆਪਣੇ ਨਾਗਰਿਕਾਂ ਦਾ ਢਿੱਡ ਨਹੀਂ ਭਰ ਸਕਦੀ। ਉੱਧਰ ਸੰਯੁਕਤ ਰਾਸ਼ਟਰ ਦੀ ਏਜੰਸੀ ਐੱਫ.ਏ.ਓ. ਨੇ ਕਿਹਾ ਹੈ ਕਿ ਉੱਤਰੀ ਕੋਰੀਆ ਵਿਚ ਸਿਰਫ ਦੋ ਮਹੀਨੇ ਦਾ ਰਾਸ਼ਨ ਬਚਿਆ ਹੈ। ਕਿਮ ਜੋਂਗ ਉਨ ਨੇ ਸੰਕਟ ਬਾਰੇ ਪੂਰਾ ਵੇਰਵਾ ਨਹੀਂ ਦਿੱਤਾ ਪਰ ਇੰਨਾ ਕਿਹਾ ਕਿ ਜਨਤਾ ਭੁੱਖਮਰੀ ਜਿਹੇ ਹਾਲਾਤ ਲਈ ਤਿਆਰ ਰਹੇ। ਕਿਮ ਜੋਂਗ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ ਇਸ ਸੰਕਟ ਤੋਂ ਜਨਤਾ ਨੂੰ ਬਚਾਉਣ ਲਈ ਕੰਮ ਕਰਨ।

 
< Prev   Next >

Advertisements