:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
21 ਜੂਨ ਨੂੰ ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋਣਗੇ ਰਵਨੀਤ ਬਿੱਟੂ PRINT ਈ ਮੇਲ
ravneet singh bittu  sc commissionਚੰਡੀਗੜ੍ਹ  --20ਜੂਨ-(ਮੀਡੀਆਦੇਸਪੰਜਾਬ)-- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਇਕ ਮਾਮਲੇ ਵਿਚ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ  21 ਜੂਨ ਨੂੰ ਸਵੇਰੇ 11:30 ਵਜੇ ਕਮਿਸ਼ਨ ਅੱਗੇ ਨਿੱਜੀ ਤੌਰ ’ਤੇ ਪੇਸ਼ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਵਲੋਂ ਕਮਿਸ਼ਨ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ 22

ਜੂਨ ਨੂੰ ਪਹਿਲਾਂ ਤੋਂ ਹੀ ਨਿਸ਼ਚਿਤ ਇਕ ਨਾ ਟਾਲਣਯੋਗ ਕੰਮ ਹੈ, ਇਸ ਲਈ ਉਨ੍ਹਾਂ ਨੂੰ 22 ਨੂੰ ਸਵੇਰੇ 11:30 ਵਜੇ ਦੀ ਬਜਾਏ 21 ਨੂੰ ਸਵੇਰੇ 11:30 ਵਜੇ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਜਾਵੇ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਦੀ ਬੇਨਤੀ ਨੂੰ ਕਮਿਸ਼ਨ ਵਲੋਂ ਪ੍ਰਵਾਨ ਕਰਦੇ ਹੋਏ ਉਨ੍ਹਾਂ ਨੂੰ 22 ਜੂਨ 2021 ਦੀ ਥਾਂ 21 ਜੂਨ 2021 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

 
< Prev   Next >

Advertisements