:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਦਿੱਲੀ ਯੂਨੀਵਰਸਿਟੀ ਨੇ ਕੱਸੀ ਕਮਰ PRINT ਈ ਮੇਲ
delhi university preparation third wave of covid 19ਨਵੀਂ ਦਿੱਲੀ --23ਜੂਨ-(ਮੀਡੀਆਦੇਸਪੰਜਾਬ)-- ਕੋਵਿਡ-19 ਯਾਨੀ ਕਿ ਕੋਰੋਨਾ ਵਾਇਰਸ ਦੀ ਸੰਭਾਵਿਤ ਤੀਜੀ ਲਹਿਰ ਨਾਲ ਨਜਿੱਠਣ ਲਈ ਦਿੱਲੀ ਯੂਨੀਵਰਸਿਟੀ (ਡੀਯੂ) ਨੇ ਕਮਰ ਕੱਸ ਲਈ ਹੈ। ਯੂਨੀਵਰਸਿਟੀ ਨੇ ਕਰੀਬ 500 ਪਲਸ ਆਕਸੀਮੀਟਰ ਅਤੇ 100 ਥਰਮਲ ਸਕੈਨਰ ਖਰੀਦਣ ਨਾਲ ਹੀ ਯੂਨੀਵਰਸਿਟੀ ਕੰਪਲੈਕਸ ’ਚ ਕੋਵਿਡ ਦੇਖਭਾਲ ਕੇਂਦਰ ਅਤੇ ਆਕਸੀਜਨ ਪਲਾਂਟ ਸਥਾਪਤ ਕੀਤਾ ਜਾਵੇਗਾ। ਹੁਣ ਤੱਕ ਯੂਨੀਵਰਸਿਟੀ ਦੇ ਘੱਟੋ-ਘੱਟ 40 ਪ੍ਰੋਫ਼ੈਸਰਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਚੁੱਕੀ ਹੈ।

ਡੀਯੂ ਨੇ ਇਕ ਬਿਆਨ ਵਿਚ ਕਿਹਾ ਕਿ ਯੂਨੀਵਰਸਿਟੀ ਇਕ ਆਕਸੀਜਨ ਪਲਾਂਟ ਸਥਾਪਤ ਕਰੇਗਾ, ਜੋ ਕਿ ਦਬਾਅ ਸਵਿੰਗ ਸੋਧ ਤਕਨੀਕ ਜ਼ਰੀਏ ਰੋਜ਼ਾਨਾ ਕਰੀਬ 50-80 ਸਿਲੰਡਰ ਭਰ ਸਕੇਗਾ। ਇਹ ਸਸਤਾ ਹੈ ਅਤੇ ਕੰਪਲੈਕਸ ਲਈ ਸੁਰੱਖਿਅਤ ਵੀ ਹੈ। ਡੀਯੂ ਨੇ ਕਿਹਾ ਕਿ ਪਲਾਂਟ ਸਥਾਪਤ ਕਰਨ ਲਈ ਉਸ ਨੇ ਕੰਪਨੀਆਂ ਨਾਲ ਗੱਲ ਕੀਤੀ ਹੈ। ਦਿੱਲੀ ਯੂਨੀਵਰਸਿਟੀ ਦੇ ਸਿੱਖਿਅਕ ਸੰਘ ਨੇ 10 ਜੂਨ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਤੀਜੀ ਲਹਿਰ ਨਾਲ ਨਜਿੱਠਣ ਲਈ ਨਾਰਥ ਕੈਂਪਸ ਵਿਚ ਆਕਸੀਜਨ ਪਲਾਂਟ ਸਥਾਪਤ ਕਰਨ ਦਾ ਪ੍ਰਸਤਾਵ ਦਿੱਤਾ ਸੀ। ਬਿਆਨ ’ਚ ਕਿਹਾ ਗਿਆ ਕਿ ਅਸੀਂ ਲੋੜ ਪੈਣ ’ਤੇ ਦਿੱਲੀ ਯੂਨੀਵਰਸਿਟੀ ਦੇ ਮੈਂਬਰਾਂ ਅਤੇ ਗੁਆਂਢ ਵਿਚ ਰਹਿਣ ਵਾਲਿਆਂ ਨੂੰ ਸਿਲੰਡਰ ਉਪਲੱਬਧ ਕਰਵਾਵਾਂਗੇ। ਇਸ ਕਦਮ ਨਾਲ ਦਿੱਲੀ ਦੀਆਂ ਹੋਰ ਯੂਨੀਵਰਸਿਟੀਆਂ ਅਤੇ ਸਿੱਖਿਅਕ ਸੰਸਥਾਵਾਂ ਨੂੰ ਵੀ ਮਦਦ ਮਿਲ ਸਕੇਗੀ।

 
< Prev   Next >

Advertisements