:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਦਿੱਲੀ ਪੁਲਸ ਨੇ ਕੀਤੀ ਇਕ ਹੋਰ ਗਿ੍ਰਫ਼ਤਾਰੀ PRINT ਈ ਮੇਲ
red fort violence wanted accused gurjot singh arrestedਨਵੀਂ ਦਿੱਲੀ --28ਜੂਨ-(ਮੀਡੀਆਦੇਸਪੰਜਾਬ)--  ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹਾ ਹਿੰਸਾ ਦੇ ਦੋਸ਼ ’ਚ ਲੋੜੀਂਦਾ ਗੁਰਜੋਤ ਸਿੰਘ ਨੂੰ ਗਿ੍ਰਫ਼ਤਾਰ ਕੀਤਾ ਹੈ। ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਦੇ ਇਕ ਅਧਿਕਾਰੀ ਨੇ ਅੱਜ ਦੱਸਿਆ ਕਿ ਗੁਰਜੋਤ ਸਿੰਘ ਨੂੰ ਪੰਜਾਬ ਦੇ ਅੰਮ੍ਰਿਤਸਰ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ 26 ਜਨਵਰੀ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹਾ ਦੀ ਫਸੀਲ ਤੋਂ ਕੇਸਰੀ ਝੰਡਾ ਲਹਿਰਾਉਣ ਦੇ ਦੋਸ਼ ਵਿਚ ਗੁਰਜੋਤ ਫਰਾਰ ਚੱਲ ਰਿਹਾ ਸੀ। ਦਿੱਲੀ ਪੁਲਸ ਨੇ ਗੁਰਜੋਤ ਦੀ ਗਿ੍ਰਫ਼ਤਾਰੀ ’ਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਸੀ ਜ਼ਿਕਰਯੋਗ ਹੈ ਕਿ ਕੇਂਦਰ ਦੇ ਨਵੇਂ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੱਢੀ ਸੀ। ਇਸ ਦੌਰਾਨ ਦਿੱਲੀ ਦੇ ਕਈ ਇਲਾਕਿਆਂ ਵਿਚ ਹਿੰਸਕ ਝੜਪਾਂ ਹੋਈਆਂ ਸਨ। ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਲਾਲ ਕਿਲ੍ਹਾ ’ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ ਅਤੇ ਇਸ ਮਾਮਲੇ ਵਿਚ ਗੁਰਜੋਤ ਨੂੰ ਵੀ ਦੋਸ਼ੀ ਬਣਾਇਆ ਗਿਆ ਸੀ।
 
< Prev   Next >

Advertisements