:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਜੀਵ ਗਾਂਧੀ ਕਤਲਕਾਂਡ ਦੇ ਦੋਸ਼ੀ ਪੇਰਾਰੀਵਲਨ ਨੂੰ ਮਿਲੀ ਇਕ ਹੋਰ ਮਹੀਨੇ ਦੀ ਪੈਰੋਲ PRINT ਈ ਮੇਲ
another month  s parole for rajiv assassination convict perarivalanਚੇਨਈ --28ਜੂਨ-(ਮੀਡੀਆਦੇਸਪੰਜਾਬ)-- ਤਾਮਿਲਨਾਡੂ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲਕਾਂਡ ਦੇ 7 ਦੋਸ਼ੀਆਂ ’ਚੋਂ ਇਕ ਏ. ਜੀ. ਪੇਰਾਰੀਵਲਨ ਦੇ ਪੈਰੋਲ ਦਾ ਸਮਾਂ ਮੈਡੀਕਲ ਆਧਾਰ ’ਤੇ ਇਕ ਹੋਰ ਮਹੀਨਾ ਵਧਾ ਦਿੱਤਾ ਹੈ। ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨੇ ਨਿਯਮਾਂ’ਚ ਢਿੱਲ ਦਿੰਦੇ ਹੋਏ 19 ਮਈ ਨੂੰ ਪੇਰਾਰੀਵਲਨ ਨੂੰ ਇਕ ਮਹੀਨੇ ਦੀ ਪੈਰੋਲ ਦੇਣੀ ਮਨਜ਼ੂਰ ਕੀਤੀ ਸੀ।

 à¨‡à¨¸ ਤੋਂ ਬਾਅਦ ਪੇਰਾਰੀਵਲਨ ਪੁਝਲ ਜੇਲ੍ਹ ’ਚੋਂ 27 ਮਈ ਨੂੰ ਬਾਹਰ ਆ ਗਿਆ ਸੀ। ਪੇਰਾਰੀਵਲਨ ਦੀ ਇਕ ਮਹੀਨੇ ਦੀ ਪੈਰੋਲ ਅੱਜ ਖ਼ਤਮ ਹੋਣ ਵਾਲੀ ਸੀ।  à¨‡à¨¸ ਦਰਮਿਆਨ ਸਰਕਾਰ ਨੇ ਉਸ ਦੀ ਮਾਂ ਡੀ. ਅਰਪੁਤਮਲ ਵਲੋਂ ਮੈਡੀਕਲ ਆਧਾਰ ’ਤੇ ਉਸ ਦੀ ਛੁੱਟੀ ਨੂੰ ਇਕ ਮਹੀਨੇ ਹੋਰ ਵਧਾਉਣ ਦੀ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਪੈਰੋਲ ਦੇ ਸਮੇਂ ’ਚ ਇਜ਼ਾਫਾ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਅਗਵਾਈ ਵਾਲੀ ਦਰਮੁਕ ਸਰਕਾਰ ਦੇ 7 ਮਈ ਨੂੰ ਸੱਤਾ ’ਚ ਆਉਣ ਤੋਂ ਬਾਅਦ ਦਰਮੁਕ ਦੇ ਮੁੱਖ ਸਹਿਯੋਗੀ ਐੱਮ. ਡੀ. ਐੱਮ. ਕੇ. ਨੇਤਾ ਅਤੇ ਰਾਜ ਸਭਾ ਮੈਂਬਰ ਵਾਇਕੋ ਤੇ ਵੀ. ਸੀ. ਕੇ. ਨੇਤਾ ਤੋਲ ਤਿਰੂਮਵਲਵਨ ਨੇ ਰਾਜੀਵ ਕਤਲਕਾਂਡ ਦੇ ਸਾਰੇ 7 ਦੋਸ਼ੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਇਹ ਸਾਰੇ 30 ਸਾਲ ਤੋਂ ਵੱਧ ਦੀ ਸਜ਼ਾ ਕੱਟ ਚੁੱਕੇ ਹਨ।

ਰਾਜੀਵ ਗਾਂਧੀ ਕਤਲਕਾਂਡ ਮਾਮਲਾ
ਰਾਜੀਵ ਗਾਂਧੀ ਦਾ 21 ਮਈ 1991 ਨੂੰ ਤਾਮਿਲਨਾਡੂ ਦੇ ਸ਼੍ਰੀਪੇਰੰਬਦੂਰ 'ਚ ਇਕ ਚੋਣ ਸਭਾ ਦੌਰਾਨ ਆਤਮਘਾਤੀ ਜਨਾਨੀ ਨੇ ਧਮਾਕਾ ਕਰ ਕੇ ਕਤਲ ਕਰ ਦਿੱਤਾ ਸੀ। ਬਾਅਦ 'ਚ ਇਸ ਜਨਾਨੀ ਦੀ ਪਛਾਣ ਧਨੂ ਦੇ ਰੂਪ 'ਚ ਹੋਈ। ਇਸ ਧਮਾਕੇ 'ਚ ਧਨੂ ਸਮੇਤ 14 ਹੋਰ ਲੋਕ ਵੀ ਮਾਰੇ ਗਏ ਸਨ। ਇਸ ਕਤਲਕਾਂਡ ਦੇ ਸਿਲਸਿਲੇ 'ਚ ਵੀ. ਸ਼੍ਰੀਹਰਨ ਉਰਫ਼ ਮੁਰੁਗੂਨ, ਟੀ. ਸਤੇਂਦਰਾਜਾ ਉਰਫ਼ ਸੰਥਨ, ਏ.ਜੀ. ਪੇਰਾਰਿਵਲਨ ਉਰਫ਼ ਅਰਿਵੂ, ਜੈਕੁਮਾਰ, ਰਾਬਰਟ ਪਾਇਸ, ਪੀ. ਰਵੀਚੰਦਰਨ ਅਤੇ ਨਲਿਨੀ 27 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ 'ਚ ਬੰਦ ਹਨ। ਸੁਪਰੀਮ ਕੋਰਟ ਨੇ 18 ਫਰਵਰੀ 2014 ਨੂੰ ਤਿੰਨ ਦੋਸ਼ੀਆਂ- ਮੁਰੂਗਨ, ਸੰਥਮ ਅਤੇ ਪੇਰਾਰਿਵਲਨ ਦੀ ਮੌਤ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰ ਦਿੱਤੀ ਸੀ, ਕਿਉਂਕਿ ਉਨ੍ਹਾਂ ਦੀ ਦਯਾ ਪਟੀਸ਼ਨਾਂ 'ਤੇ ਫ਼ੈਸਲਾ ਲੈਣ 'ਚ ਜ਼ਿਆਦਾ ਦੇਰੀ ਹੋਈ ਸੀ। ਦੱਸਣਯੋਗ ਹੈ ਕਿ ਤਾਮਿਲਨਾਡੂ ਸਰਕਾਰ 2 ਮਾਰਚ 2016 ਨੂੰ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਸੀ। ਇਸ 'ਚ ਕਿਹਾ ਗਿਆਸੀ ਕਿ ਸੂਬਾ ਸਰਕਾਰ ਨੇ ਰਾਜੀਵ ਗਾਂਧੀ ਕਤਲਕਾਂਡ ਦੇ 7 ਦੋਸ਼ੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਲਿਆਹੈ ਪਰ ਸੁਪਰੀਮ ਕੋਰਟ ਦੇ 2015 ਦੇ ਆਦੇਸ਼ ਦੇ ਅਨੁਰੂਪ ਇਸ ਲਈ ਕੇਂਦਰ ਦੀ ਸਹਿਮਤੀ ਲੈਣਾ ਜ਼ਰੂਰੀ ਹੈ।

 
< Prev   Next >

Advertisements