:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਫੇਲ ਸੌਦੇ ਨੂੰ ਲੈ ਕੇ ਰਾਹੁਲ ਦਾ ਸ਼ਬਦੀ ਵਾਰ, ਕਿਹਾ- ਦੋਸਤਾਂ ਨੂੰ ਬਚਾਉਣ ’ਚ ਲੱਗੇ ਮੋਦੀ PRINT ਈ ਮੇਲ
rafale deal rahul gandhiਨਵੀਂ ਦਿੱਲੀ--04ਜੁਲਾਈ-(ਮੀਡੀਆਦੇਸਪੰਜਾਬ)-- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਹੁਣ ਫਰਾਂਸ ਨਾਲ ਰਾਫੇਲ ਸੌਦੇ ਨੂੰ ਲੈ ਕੇ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਨੇ ਕਿਹਾ ਹੈ ਕਿ ਰਾਫੇਲ ਸੌਦੇ ਵਿਚ ਵੱਡਾ ਘਪਲਾ ਹੋਇਆ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪੂਰੇ ਮਾਮਲੇ ਦੀ ਸੰਯੁਕਤ ਸੰਸਦੀ ਕਮੇਟੀ (ਜੇ. ਪੀ. ਸੀ.) ਤੋਂ ਜਾਣਬੁੱਝ ਕੇ ਜਾਂਚ ਕਰਾਉਣ ਤੋਂ ਬਚ ਰਹੇ ਹਨ। ਰਾਹੁਲ ਨੇ ਅੱਗੇ ਕਿਹਾ ਕਿ ਇਸ ਪੂਰੇ ਘਪਲੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋਸਤ ਫਸ ਰਹੇ ਹਨ ਅਤੇ ਉਹ ਆਪਣੇ ਸਾਰੇ ਦੋਸਤਾਂ ਨੂੰ ਬਚਾਉਣਾ ਚਾਹੁੰਦੇ ਹਨ, ਇਸ ਲਈ ਇਸ ਮਾਮਲੇ ਦੀ ਜੇ. ਪੀ. ਸੀ. ਜਾਂਚ ਨਹੀਂ ਕਰਾਉਣਾ ਚਾਹੁੰਦੇ ਹਨ।
ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਜੇ. ਪੀ. ਸੀ. ਜਾਂਚ ਲਈ ਮੋਦੀ ਸਰਕਾਰ ਤਿਆਰ ਕਿਉਂ ਨਹੀਂ ਹੈ? ਦੋਸ਼ੀ ਦੋਸਤਾਂ ਨੂੰ ਵੀ ਬਚਾਉਣਾ ਹੈ। ਜੇ. ਪੀ. ਸੀ. ਨੂੰ ਆਰ. ਐੱਸ. ਸੀਟ ਨਹੀਂ ਚਾਹੀਦੀ। ਇਹ ਸਾਰੇ ਬਦਲ ਸਹੀ ਹਨ। ਕਾਂਗਰਸ ਸ਼ੁਰੂ ਤੋਂ ਹੀ ਰਾਫੇਲ ਸੌਦੇ ਵਿਚ ਘਪਲੇ ਦਾ ਦੋਸ਼ ਲਾ ਰਹੀ ਹੈ। ਪਾਰਟੀ ਨੇ ਸ਼ਨੀਵਾਰ ਨੂੰ ਵੀ ਜੇ. ਪੀ. ਸੀ. ਜਾਂਚ ਕਰਾਉਣ ਦੀ ਮੰਗ ਕਰਦੇ ਹੋਏ ਕਿਹਾ ਸੀ ਕਿ ਫਰਾਂਸ ਵਿਚ ਇਸ ਘਪਲੇ ਦੀ ਨਿਆਂਇਕ ਜਾਂਚ ਹੋ ਰਹੀ ਹੈ, ਇਸ ਲਈ ਭਾਰਤ ਸਰਕਾਰ ਨੂੰ ਵੀ ਸੰਯੁਕਤ ਸੰਸਦੀ ਕਮੇਟੀ ਤੋਂ ਇਸ ਦੀ ਜਾਂਚ ਕਰਾਉਣੀ ਚਾਹੀਦੀ ਹੈ।
 
< Prev   Next >

Advertisements