:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਫੇਰਬਦਲ ਤੋਂ ਪਹਿਲਾਂ ਮੋਦੀ ਕੈਬਨਿਟ ’ਚੋਂ ਬਾਹਰ ਹੋਏ ਇਹ ਵੱਡੇ ਚਿਹਰੇ PRINT ਈ ਮੇਲ
modi cabinet expansion ministers resignਨਵੀਂ ਦਿੱਲੀ --07ਜੁਲਾਈ-(ਮੀਡੀਆਦੇਸਪੰਜਾਬ)-- ਮੋਦੀ ਕੈਬਨਿਟ ਦਾ ਅੱਜ ਯਾਨੀ ਕਿ ਬੁੱਧਵਾਰ ਸ਼ਾਮ ਨੂੰ ਫੇਰਬਦਲ ਅਤੇ ਵਿਸਥਾਰ ਹੋਵੇਗਾ। ਇਸ ਤੋਂ ਪਹਿਲਾਂ ਕਈ ਮੰਤਰੀਆਂ ਨੇ ਅਸਤੀਫ਼ੇ ਦੇ ਦਿੱਤੇ ਹਨ। ਜਿਨ੍ਹਾਂ ’ਚ ਰਮੇਸ਼ ਪੋਖਰਿਆਲ ਨਿਸ਼ੰਕ, ਸੰਤੋਸ਼ ਗੰਗਵਾਰ, ਦੇਬੋਸ਼੍ਰੀ ਚੌਧਰੀ, ਸੰਜੇ ਧੋਤਰੇ, ਬਾਬੁਲ ਸੁਪਰੀਓ, ਰਾਵ ਸਾਹਿਬ ਦਾਨਵੇ ਪਾਟਿਲ,  à¨¸à¨¦à¨¾à¨¨à©°à¨¦ ਗੌੜਾ, ਡਾ. ਹਰਸ਼ਵਰਧਨ, ਰਤਨ ਲਾਲ ਕਟਾਰੀਆ, ਪ੍ਰਤਾਪ ਸਾਰੰਗੀ à¨¶à¨¾à¨®à¨² ਹਨ। ਇਕ ਸੂਤਰ  à¨®à©à¨¤à¨¾à¨¬à¨• ਸਿੱਖਿਆ ਮੰਤਰੀ ਰਮੇਸ਼ ਨਿਸ਼ੰਕ ਨੇ ਸਿਹਤ ਸਬੰਧੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦਿੱਤਾ ਹੈ। ਨਿਸ਼ੰਕ ਅਪ੍ਰੈਲ ’ਚ ਕੋਵਿਡ-19 ਤੋਂ ਪੀੜਤ ਹੋ ਗਏ ਸਨ। ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਜੂਨ ’ਚ ਮੁੜ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਏਮਜ਼ ’ਚ ਦਾਖ਼ਲ ਹੋਣਾ ਪਿਆ।

ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨੂੰ ਮਿਲਣ ਪੁੱਜੇ ਸਾਰੇ ਨੇਤਾ, ਸ਼ਾਮ 6 ਵਜੇ ਰਾਸ਼ਟਰਪਤੀ ਭਵਨ ਦੇ ਅਸ਼ੋਕ ਹਾਲ ’ਚ ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਹੋਣ ਵਾਲੇ ਸਹੁੰ ਚੁੱਕ ਸਮਾਰੋਹ ਵਿਚ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦੇ ਰੂਪ ਵਿਚ ਮਈ 2019 ’ਚ 57 ਮੰਤਰੀਆਂ ਨਾਲ ਆਪਣਾ ਦੂਜਾ ਕਾਰਜਕਾਲ ਸ਼ੁਰੂ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਪਹਿਲੀ ਵਾਰ ਕੇਂਦਰੀ ਕੈਬਨਿਟ ਵਿਚ ਫੇਰਬਦਲ ਅਤੇ ਵਿਸਥਾਰ ਕਰਨ ਵਾਲੇ ਹਨ। ਮੌਜੂਦਾ ਕੈਬਨਿਟ ’ਚ ਕਰਨਾਟਕ ਦੇ ਰਾਜਪਾਲ ਬਣਾਏ ਗਏ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਥਾਵਰਚੰਦ ਗਹਿਲੋਤ ਕੁੱਲ 53 ਮੰਤਰੀ ਹਨ। ਨਿਯਮ ਮੁਤਾਬਕ ਕੇਂਦਰੀ ਮੰਤਰੀ ਪਰੀਸ਼ਦ ਵਿਚ ਵੱਧ ਤੋਂ ਵੱਧ ਮੰਤਰੀਆਂ ਦੀ ਗਿਣਤੀ 81 ਹੋ ਸਕਦੀ ਹੈ।

 
< Prev   Next >

Advertisements