:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਟੀਕਾਕਰਨ ਦੀ ਹੌਲੀ ਰਫ਼ਤਾਰ ਅਤੇ ਵੈਕਸੀਨ ਦੀ ਕਿੱਲਤ ਚਿੰਤਾਜਨਕ : ਭੂਪਿੰਦਰ ਹੁੱਡਾ PRINT ਈ ਮੇਲ
the slow pace of corona vaccination is worrying  hoodaਹਰਿਆਣਾ--09ਜੁਲਾਈ-(ਮੀਡੀਆਦੇਸਪੰਜਾਬ)-- ਹਰਿਆਣਾ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਸੂਬੇ 'ਚ ਕੋਰੋਨਾ ਟੀਕਾਕਰਨ ਦੀ ਹੌਲੀ ਰਫ਼ਤਾਰ ਅਤੇ ਵੈਕਸੀਨ ਦੀ ਕਿੱਲਤ 'ਤੇ ਚਿੰਤਾ ਜਤਾਈ ਹੈ। ਹੁੱਡਾ ਨੇ ਇੱਥੇ ਜਾਰੀ ਬਿਆਨ 'ਚ ਕਿਹਾ ਕਿ ਸੂਬੇ 'ਚ ਆਏ ਦਿਨ ਵੱਖ-ਵੱਖ ਜ਼ਿਲ੍ਹਿਆਂ ਤੋਂ ਕੋਰੋਨਾ ਵੈਕਸੀਨ ਦੇ ਖ਼ਤਮ ਹੋਣ ਦੀਆਂ ਖ਼ਬਰਾਂ ਆਉਂਦੀਆਂ ਹਨ।

 à¨•à¨ˆ ਜਗ੍ਹਾ ਟੀਕਾਕਰਨ ਕੇਂਦਰਾਂ 'ਤੇ ਪੁਲਸ ਬੁਲਾਉਣ ਤੱਕ ਦੀ ਨੌਬਤ ਆ ਰਹੀ ਹੈ। ਵੱਡੀ ਗਿਣਤੀ 'ਚ ਟੀਕਾਕਰਨ ਕਰਵਾਉਣ ਪਹੁੰਚ ਰਹੇ ਲੋਕਾਂ ਨੂੰ ਪੂਰੀ ਮਾਤਰਾ 'ਚ ਵੈਕਸੀਨ ਨਾ ਹੋਣ ਨਾਲ ਨਿਰਾਸ਼ ਹੋ ਕੇ ਪਰਤਣਾ ਪੈ ਰਿਹਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸੂਬੇ ਦੀ ਮੌਜੂਦਾ ਸਰਕਾਰ ਨੇ ਬੀਤੇ 7 ਸਾਲਾਂ 'ਚ ਇਕ ਵੀ ਨਵੇਂ ਸਰਕਾਰੀ ਹਸਪਤਾਲ ਅਤੇ ਮੈਡੀਕਲ ਕਾਲਜ ਦਾ ਨਿਰਮਾਣ ਨਹੀਂ ਕੀਤਾ ਅਤੇ ਨਾ ਹੀ ਹਸਪਤਾਲਾਂ 'ਚ ਕਿੱਲਤ ਦੇ ਬਾਵਜੂਦ ਡਾਕਟਰਾਂ ਅਤੇ ਹੋਰ ਸਟਾਫ਼ ਦੀ ਭਰਤੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕੋਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਦੇਸ਼ ਅਤੇ ਸੂਬੇ ਨੂੰ ਕਾਫ਼ੀ ਨੁਕਸਾਨ ਪਹੁੰਚਾ ਚੁਕੀ ਹੈ। ਇਸ ਲਈ ਤੀਜੀ ਲਹਿਰ ਨੂੰ ਰੋਕਣ ਲਈ ਪਹਿਲਾਂ ਤੋਂ ਹੀ ਪੂਰੀ ਤਿਆਰੀ ਕਰਨਾ ਜ਼ਰੂਰੀ ਹੈ। ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਦਾ ਸਭ ਤੋਂ ਸੁਰੱਖਿਅਤ ਕਵਚ ਟੀਕਾਕਰਨ ਹੈ ਅਤੇ ਅਜਿਹੇ 'ਚ ਜਲਦ ਸੂਬੇ ਦੀ ਜਨਤਾ ਨੂੰ ਵੈਕਸੀਨ ਦੀਆਂ ਦੋਵੇਂ ਡੋਜ ਲਗਾ ਕੇ ਕੋਰੋਨਾ ਦੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।
 
< Prev   Next >

Advertisements