:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਦੋਂ ਸਟੇਜ ਤੇ ਡਾਂਸ ਕਰਦੇ ਹੋਏ Oops Moment ਦੀ ਸ਼ਿਕਾਰ ਸਪਨਾ ਚੌਧਰੀ ਹੋਈ, ਦੇਖੋ ਵੀਡੀਓ PRINT ਈ ਮੇਲ
while dancing on stage sapna chowdhury fell victim to the oop moment
ਮੁੰਬਈ: --11ਜੁਲਾਈ-(ਮੀਡੀਆਦੇਸਪੰਜਾਬ)--ਹਰਿਆਣਵੀ ਡਾਂਸਰ ਤੋਂ ਬਾਲੀਵੁੱਡ ਤੱਕ ਦਾ ਸਫ਼ਰ ਤੈਅ ਕਰਨਾ ਸਪਨਾ ਚੌਧਰੀ ਲਈ ਆਸਾਨ ਨਹੀਂ ਸੀ। ਇਥੇ ਤਕ ਪਹੁੰਚਣ ਲਈ ਉਸ ਨੂੰ ਸਖ਼ਤ ਮਿਹਨਤ ਕਰਨੀ ਪਈ ਹੈ। ਅੱਜ ਉਹ ਜਿਸ ਵੀ ਮੁਕਾਮ ’ਤੇ ਹੈ ਉਥੇ ਤਕ ਪਹੁੰਚਣਾ ਹਰ ਕਿਸੇ ਦੇ ਬਸ ਦੀ ਗੱਲ ਨਹੀਂ ਹੈ। ਸਪਨਾ ਅੱਜ ਹਰ ਇੰਡਸਟਰੀ ’ਚ ਜਾਣੀ ਜਾਂਦੀ ਹੈ। ਉਹ ਡਾਂਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਵੀ ਜ਼ਬਰਦਸਤ ਸਰਗਰਮ ਹੈ। ਸਪਨਾ ਦੀਆਂ ਲੇਟੈਸਟ ਤਸਵੀਰਾਂ ਅਤੇ ਵੀਡੀਓਜ਼ ਨਾਲ ਕਈ ਵਾਰ ਉਨ੍ਹਾਂ ਦੇ ਪੁਰਾਣੇ ਵੀਡੀਓ ਵੀ ਵਾਇਰਲ ਹੁੰਦੇ ਰਹਿੰਦੇ ਹਨ। ਇਸੀ ਦੌਰਾਨ ਸਪਨਾ ਦੇ ਇਕ ਪੁਰਾਣੇ ਸਟੇਜ ਸ਼ੋਅ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਸਟੇਜ ’ਤੇ ਨੱਚਦੇ ਹੋਏ ਸਪਨਾ ਚੌਧਰੀ ਨਾਲ ਕੁਝ ਅਜਿਹਾ ਹੋਇਆ ਕਿ ਉਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।

PunjabKesari
ਸਪਨਾ ਚੌਧਰੀ ਦਾ ਵਾਇਰਲ ਵੀਡੀਓ ਅੱਜ ਦਾ ਨਹੀਂ ਬਲਕਿ ਕਾਫ਼ੀ ਪੁਰਾਣਾ ਹੈ। ਇਸ ਵੀਡੀਓ ’ਚ ਤੁਸੀਂ ਦੇਖ ਸਕਦੇ ਹੋ ਕਿ ਉਹ ਸਟੇਜ ’ਤੇ ਬਿੰਦਾਸ ਡਾਂਸ ਕਰਦੀ ਨਜ਼ਰ ਆ ਰਹੀ ਹੈ। ਉਸਦੇ ਡਾਂਸ ਨੂੰ ਦੇਖਣ ਲਈ ਉਥੇ ਹਜ਼ਾਰਾਂ ਦੀ ਗਿਣਤੀ ’ਚ ਦਰਸ਼ਕਾਂ ਦੀ ਭੀੜ ਮੌਜੂਦ ਹੈ। ਉਸਦੇ ਡਾਂਸ ਮੂਵਸ ਦੇਖ ਕੇ ਫੈਨਜ਼ ਹਮੇਸ਼ਾ ਦੀ ਤਰ੍ਹਾਂ ਹੀ ਖ਼ੁਸ਼ ਨਜ਼ਰ ਆ ਰਹੇ ਸਨ ਕਿ ਅਚਾਨਕ ਹੀ ਸਟੇਜ ’ਤੇ ਡਾਂਸ ਕਰਦੇ ਸਮੇਂ ਉਸ ਦਾ ਬੈਲੰਸ ਵਿਗੜ ਗਿਆ ਅਤੇ ਉਹ ਡਿੱਗ ਜਾਂਦੀ ਹੈ। ਪਰ ਸਪਨਾ ਨੇ ਇਸ ਸਿਚੁਏਸ਼ਨ ਨੂੰ ਚੰਗੀ ਤਰ੍ਹਾਂ ਸੰਭਾਲਿਆ ਅਤੇ ਫਿਰ ਤੋਂ ਖੜ੍ਹੀ ਹੋ ਕੇ ਡਾਂਸ ਕਰਨ ਲੱਗੀ।

 
< Prev   Next >

Advertisements