:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਗਣਤੰਤਰ ਦਿਵਸ ਹਿੰਸਾ ਮਾਮਲਾ: ਦੀਪ ਸਿੱਧੂ ਸਮੇਤ ਹੋਰ ਮੁਲਜ਼ਮਾਂ ਦੀ ਅਦਾਲਤ ਚ ਹੋਈ ਪੇਸ਼ੀ PRINT ਈ ਮੇਲ
actor deep sidhu and other accused appeared in courtਨਵੀਂ ਦਿੱਲੀ --12ਜੁਲਾਈ-(ਮੀਡੀਦੇਸਪੰਜਾਬ)-- ਗਣਤੰਤਰ ਦਿਵਸ 'ਤੇ ਲਾਲ ਕਿਲ੍ਹੇ 'ਚ ਹੋਈ ਹਿੰਸਾ ਦੇ ਮਾਮਲੇ 'ਚ ਮੁੱਖ ਸਾਜਿਸ਼ਕਰਤਾ ਦੀਪ ਸਿੱਧੂ ਅਤੇ ਹੋਰ ਕਈ ਦੋਸ਼ੀ ਸੋਮਵਾਰ ਨੂੰ ਦਿੱਲੀ ਦੀ ਇਕ ਅਦਾਲਤ 'ਚ ਪੇਸ਼ ਹੋਏ। ਅਭਿਨੇਤਾ ਸਿੱਧੂ ਅਤੇ ਹੋਰ ਦੋਸ਼ੀ ਵੀਡੀਓ ਕਾਨਫਰੰਸ ਨਾਲ ਮੁੱਖ ਮੈਟਰੋਪਾਲਿਟਨ ਗਜੇਂਦਰ ਸਿੰਘ ਨਾਗਰ ਦੇ ਸਾਹਮਣੇ ਪੇਸ਼ ਹੋਏ। ਮੋਹਿੰਦਰ ਸਿੰਘ ਖ਼ਾਲਸਾ ਨਾਮੀ ਦੋਸ਼ੀ ਨੇ ਮੈਡੀਕਲ ਕਾਰਨਾਂ ਕਰ ਕੇ ਪੇਸ਼ੀ ਤੋਂ ਛੋਟ

ਦੀ ਅਰਜ਼ੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਮੁੱਖ ਮੈਟਰੋਪਾਲਿਟਨ ਮੈਜਿਸਟਰੇਟ ਨੇ ਪੁਲਸ ਨੂੰ ਨਿਰਦੇਸ਼ ਦਿੱਤਾ ਕਿ ਸਾਰੇ ਦੋਸ਼ੀਆਂ ਨੂੰ ਪੂਰਕ ਦੋਸ਼ ਪੱਤਰ ਮੁਹੱਈਆ ਕਰਵਾਇਆ ਜਾਵੇ। ਅਗਲੀ ਸੁਣਵਾਈ 22 ਜੁਲਾਈ ਨੂੰ ਹੋਵੇਗੀ,ਦੱਸਣਯੋਗ ਹੈ ਕਿ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢੀ ਸੀ ਅਤੇ ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਨੂੰ ਦਾਖ਼ਲ ਹੋ ਗਏ ਸਨ। ਉਨ੍ਹਾਂ ਨੇ ਲਾਲ ਕਿਲ੍ਹੇ ਦੀ ਪ੍ਰਾਚੀਰ 'ਤੇ ਕੇਸਰੀ ਝੰਡਾ ਵੀ ਲਹਿਰਾਇਆ। ਇਸ ਦੌਰਾਨ ਪੁਲਸ ਮੁਲਾਜ਼ਮਾਂ ਨਾਲ ਉਨ੍ਹਾਂ ਦੀ ਝੜਪ ਹੋ ਗਈ। ਦਿੱਲੀ ਪੁਲਸ ਅਨੁਸਾਰ ਉਨ੍ਹਾਂ ਕੋਲ ਇਸ ਗੱਲ ਦੇ ਇਲੈਕਟ੍ਰਾਨਿਕ ਸਬੂਤ ਹਨ ਕਿ ਸਿੱਧੂ ਨੇ ਲਾਠੀ ਅਤੇ ਝੰਡੇ ਲੈ ਕੇ ਆਪਣੇ ਸਮਰਥਕਾਂ ਲਾਲ ਕਿਲ੍ਹੇ 'ਚ ਪ੍ਰਵੇਸ਼ਕੀਤਾ ਸੀ ਅਤੇ ਹਿੰਸਾ ਨੂੰ ਉਤਸ਼ਾਹ ਦਿੱਤਾ। ਸਿੱਧੂ ਨੂੰ 2 ਮਹੀਨੇ ਤੋਂ ਵੱਧ ਸਮੇਂ ਤੱਕ ਜੇਲ੍ਹ 'ਚ ਰਹਿਣ ਤੋਂ ਬਾਅਦ 17 ਅਪ੍ਰੈਲ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement