:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਇਕੋ ਪਰਿਵਾਰ ਦੀਆਂ 5 ਧੀਆਂ ਬਣੀਆਂ ਅਫ਼ਸਰ, ਇੰਝ ਰਚਿਆ ਇਤਿਹਾਸ PRINT ਈ ਮੇਲ
three sisters of rajasthan became officersਰਾਜਸਥਾਨ– --16ਜੁਲਾਈ-(MDP-ਬਿਊਰੋ)-- ਰਾਜਸਥਾਨ ਦੇ ਹਨੁਮਾਨਗੜ੍ਹ ਜ਼ਿਲ੍ਹੇ ਦੇ ਰਾਵਤਸਰ ਦੀਆਂ ਤਿੰਨ ਸਕੀਆਂ ਭੈਣਾਂ ਨੇ ਇਕੱਠੇ ਆਰ.ਏ.ਐੱਸ. ਅਫਸਰ ਬਣ ਕੇ ਇਤਿਹਾਸ ਰਚ ਦਿੱਤਾ ਹੈ। ਇਨ੍ਹਾਂ ਤਿੰਨਾਂ ਭੈਣਾਂ ਨੇ ਆਪਣੀ ਲਗਨ ਨਾਲ ਇਹ ਸਾਬਿਤ ਕਰ ਦਿੱਤਾ ਹੈ ਕਿ ਜੇਕਰ ਚੰਗਾ ਪਾਲਣ-ਪੌਸ਼ਣ ਕੀਤਾ ਜਾਵੇ ਤਾਂ ਧੀਆਂ ਬੋਝ ਨਹੀਂ ਵਰਦਾਨ ਸਾਬਿਤ ਹੁੰਦੀਆਂ ਹਨ। ਰਾਜਸਥਾਨ ਪ੍ਰਸ਼ਾਸਨਿਕ ਸੇਵਾ ’ਚ ਤਿੰਨੋ ਭੈਣਾ ਇਕੱਠੀਆਂ ਬੈਠੀਆਂ ਸਨ ਅਤੇ ਹੁਣ ਇਕੱਠੀਆਂ ਹੀ ਪਾਸ਼ ਵੀ ਹੋਈਆਂ ਹਨ। ਇਨ੍ਹਾਂ ਤਿੰਨਾਂ ਭੈਣਾਂ ਨੇ ਇਕੱਠੇ ਸਰਕਾਰੀ ਸਕੂਲ ’ਚ ਪੰਜਵੀਂ ਤਕ ਪੜ੍ਹਾਈ ਕੀਤੀ ਸੀ।

PunjabKesari

ਇਕ ਭੈਣ ਮੰਜੂ ਦਾ 2012 ’ਚ ਰਾਜ ਪ੍ਰਸ਼ਾਸਨਿਕ ਸੇਵਾ ’ਚ ਸਹਿਕਾਰੀ ਵਿਭਾਗ ’ਚ ਚੋਣ ਹੋਈ ਸੀ ਜਦਕਿ ਸਭ ਤੋਂ ਪਹਿਲੀ ਭੈਣ ਰੋਮਾ ਦੀ ਚੋਣ 2011 ’ਚ ਹੋ ਚੁੱਕੀ ਹੈ। ਹੁਣ ਤਿੰਨ ਹੋਰ ਭੈਣਾਂ ਵੀ ਆਰ.ਏ.ਐੱਸ. ਬਣੀਆਂ ਹਨ। ਇਨ੍ਹਾਂ ਤਿੰਨਾਂ ਭੈਣਾਂ ’ਚ ਅੰਸ਼ੂ ਨੇ ਓ.ਬੀ.ਸੀ. ਗਲਰਸ ’ਚ 31, ਰੀਤੂ ਨੇ 96 ਅਤੇ ਸੁਮਨ ਨੇ 98ਵੀਂ ਰੈਂਕਿੰਗ ਹਾਸਿਲ ਕੀਤੀ ਹੈ। ਕਦੇ ਪੰਜੇ ਭੈਣਾਂ ਪਿੰਡ ਦੇ ਸਰਕਾਰੀ ਸਕੂਲ ’ਚ ਪੜ੍ਹਦੀਆਂ ਸਨ ਫਿਰ ਮਾਂ-ਬਾਪ ਨੇ ਉਨ੍ਹਾਂ ਸ਼ਹਿਰ ਜਾ ਕੇ ਪ੍ਰਾਈਵੇਟ ਸਕੂਲ ’ਚ ਪੜ੍ਹਾਈ ਉਨ੍ਹਾਂ ਦੀ ਪੜ੍ਹਾਈ ਕਰਵਾਈ। 

PunjabKesari

ਪੁੱਤਰ ਦੀ ਇੱਛਾ ਰੱਖਣ ਵਾਲੇ ਮਾਂ-ਬਾਪ ਨੂੰ ਵੀ ਇਨ੍ਹਾਂ ਮਾਪਿਆਂ ਤੋਂ ਸਿੱਖਣਾ ਚਾਹੀਦਾ ਹੈ ਜਿਨ੍ਹਾਂ ਨੇ ਧੀਆਂ ਨੂੰ ਬੋਝ ਨਹੀਂ ਸਗੋਂ ਉਨ੍ਹਾਂ ਨੂੰ ਹੀਰੇ ਦੀ ਤਰ੍ਹਾਂ ਨਿਖਾਰਿਆ। ਅੱਜ ਹਨੁਮਾਨਗੜ੍ਹ ਜ਼ਿਲ੍ਹੇ ਦੇ ਇਕ ਛੋਟੇ ਪਿੰਡ ਦੀਆਂ ਤਿੰਨ ਧੀਆਂ ਨੇ ਇਕੱਠੇ ਆਰ.ਐੱਸ. ਬਣ ਕੇ ਮਾਂ-ਬਾਪ ਦਾ ਸੁਫਨਾ ਸਾਕਾਰ ਕੀਤਾ ਹੈ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਹਨੁਮਾਨਗੜ੍ਹ ਜ਼ਿਲ੍ਹੇ ’ਚ ਰਾਵਤਸਰ ਤਹਿਸੀਲ ਖੇਤਰ ਦੇ ਪਿੰਡ ਭੇਰੁਸਰੀ ਨਿਵਾਸੀ ਕਿਸਾਨ ਸਹਿਦੇਵ ਸਹਾਰਣ ਦੇ ਪੰਜ ਧੀਆਂ ਹਨ ਜਿਨ੍ਹਾਂ ’ਚੋਂ ਦੋ ਧੀਆਂ ਰੋਮਾ ਅਤੇ ਮੰਜੂ ਪਹਿਲਾਂ ਹੀ ਆਰ.ਏ.ਐੱਸ. ’ਚ ਭਰਤੀ ਹੋ ਚੁੱਕੀਆਂ ਸੀ ਹੁਣ ਬਾਕੀ ਤਿੰਨ ਧੀਆਂ ਅੰਸ਼ੂ, ਸੁਮਨ ਅਤੇ ਰਿਤੂ ਦੀ ਆਰ.ਏ.ਐੱਸ. ’ਚ ਚੋਣ ਹੋਈ ਹੈ। ਸਹਾਰਣ ਦਾ ਪਰਿਵਾਰ ਜਦੋਂ ਜੈਪੁਰ ਤੋਂ ਹਨੁਮਾਨਗੜ੍ਹ ਪਹੁੰਚੇਗਾ ਤਾਂ ਇਥੇ ਉਨ੍ਹਾਂ ਦਾ ਨਿੱਘਾ ਸਵਾਗਤ ਵੀ ਕੀਤਾ ਜਾਵੇਗਾ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement