:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

PM ਮੋਦੀ ਨੇ ਵਾਰਾਣਸੀ ਨੂੰ ਦਿੱਤੀ ਸੌਗਾਤ, 1500 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ PRINT ਈ ਮੇਲ
pm modi arrives in varanasiਵਾਰਾਣਸੀ--16ਜੁਲਾਈ-(MDP-ਬਿਊਰੋ)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਸੰਸਦੀ ਖੇਤਰ ਵਾਰਾਣਸੀ ਦੇ ਦੌਰੇ ’ਤੇ ਹਨ। ਮੋਦੀ ਅੱਜ ਸਵੇਰੇ ਕਰੀਬ 11 ਵਜੇ ਵਾਰਾਣਸੀ ਹਵਾਈ ਅੱਡੇ ਪੁੱਜੇ, ਜਿੱਥੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਰਾਜਪਾਲ ਆਨੰਦੀ ਪਟੇਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਆਪਣੇ ਵਾਰਾਣਸੀ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਰੀਬ 1500 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।

 ਓਧਰ ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਟਵੀਟ ’ਚ ਕਿਹਾ ਕਿ ਪ੍ਰਧਾਨ ਮੰਤਰੀ ਕੁਝ ਦੇਰ ਪਹਿਲਾਂ ਵਾਰਾਣਸੀ ਪਹੁੰਚੇ। ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

PunjabKesari

ਦੱਸ ਦੇਈਏ ਕਿ ਮੋਦੀ ਨੇ ਵਾਰਾਣਸੀ ਨੂੰ ਕਈ ਸੌਗਾਤਾਂ ਦਿੱਤੀਆਂ, ਜਿਸ ’ਚ ਬਹੁਚਰਚਿੱਤ ਰੁਦਰਾਕਸ਼ ਕਨਵੈਂਸ਼ਨ ਸੈਂਟਰ ਦਾ ਵੀ ਉਦਘਾਟਨ ਕੀਤਾ, ਜਿਸ ਨੂੰ ਭਾਰਤ ਅਤੇ ਜਾਪਾਨ ਨੇ ਮਿਲ ਕੇ ਤਿਆਰ ਕੀਤਾ ਹੈ। ਇਸ ਤੋਂ ਇਲਾਵਾ ਮੋਦੀ ਬੀ. ਐੱਚ. ਯੂ. ’ਚ ਚਾਈਲਡ ਹੈੱਲਥ ਯੂਨਿਟ ਸਮੇਤ ਹੋਰ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ। ਓਧਰ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਕਾਸ਼ੀ ਨੇ ਦੇਸ਼ ਅਤੇ ਦੁਨੀਆ ਸਾਹਮਣੇ ਆਪਣੀ ਨਵੀਂ ਪਹਿਚਾਣ ਬਣਾਈ ਹੈ। ਨਵੀਂ ਕਾਸ਼ੀ ਨੇ ਅਧਿਆਤਮਕ-ਸੰਸਕ੍ਰਿਤਕ ਪਹਿਚਾਣ ਨੂੰ ਨਾਲ ਲੈਂਦੇ ਹੋਏ ਖ਼ੁਦ ਨੂੰ ਸਮਾਰਟ ਕਾਸ਼ੀ ਦੇ ਰੂਪ ਵਿਚ ਵਿਕਸਿਤ ਕੀਤਾ ਹੈ। ਦੱਸਣਯੋਗ ਹੈ ਕਿ ਪੀ. ਐੱਮ. ਮੋਦੀ ਦੇ ਆਉਣ ਤੋਂ ਪਹਿਲਾਂ ਵਾਰਾਣਸੀ ਨੂੰ ਸਜਾਇਆ ਗਿਆ। ਕੋਰੋਨਾ ਕਾਲ ਵਿਚ ਕਰੀਬ 8 ਮਹੀਨੇ ਬਾਅਦ ਮੋਦੀ ਵਾਰਾਣਸੀ ਦੌਰੇ ’ਤੇ ਗਏ ਹਨ। ਅਜਿਹੇ ਵਿਚ ਲੋਕ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਕੀਤੀਆਂ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement