:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਭਾਰਤ ਅਤੇ ਆਸਟਰੇਲੀਆ ਵਿਚਾਲੇ ਸੜਕ ਸੁਰੱਖਿਆ ਨੂੰ ਉਤਸ਼ਾਹਤ ਕਰਨ ਲਈ ਹੋਇਆ ਮਹੱਤਵਪੂਰਨ ਸਮਝੌਤਾ PRINT ਈ ਮੇਲ
important agreement between india and australia to promote road safetyਨਵੀਂ ਦਿੱਲੀ --17ਜੁਲਾਈ-(MDP-ਬਿਊਰੋ)-- ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਅਧੀਨ ਕੰਮ ਕਰ ਰਹੀ ਇੰਡੀਅਨ ਅਕੈਡਮੀ ਆਫ ਹਾਈਵੇਅ ਇੰਜੀਨੀਅਰ (ਆਈ.ਏ.ਐੱਚ.ਈ.) ਨੇ ਦੇਸ਼ ਵਿਚ ਸੜਕ ਸੁਰੱਖਿਆ ਨੂੰ ਉਤਸ਼ਾਹਤ ਕਰਨ ਲਈ ਆਪਣੇ ਨੋਇਡਾ ਸਥਿਤ ਕੇਂਦਰ ਵਿਖੇ ਸੈਂਟਰ ਫਾਰ ਐਡਵਾਂਸਡ ਟ੍ਰਾਂਸਪੋਰਟੇਸ਼ਨ ਤਕਨਾਲੋਜੀ ਅਤੇ ਸਿਸਟਮ-ਕੈਟਸ (ਸੀ.ਏ.ਟੀ.) ਦੀ ਸਥਾਪਨਾ ਲਈ ਆਸਟਰੇਲੀਆ ਦੀ ਨਿਊ ਸਾਊਥ ਵੇਲਜ਼ ਯੂਨੀਵਰਸਿਟੀ-ਯੂ.ਐੱਨ.ਐੱਸ.ਡਬਲਯੂ. ਨਾਲ ਇਕ ਸਮਝੌਤੇ 'ਤੇ ਹਸਤਾਖ਼ਰ ਕੀਤੇ ਹਨ।

ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਇਸ ਮੌਕੇ 'ਤੇ ਵਰਚੁਅਲ ਅਧਾਰ 'ਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪ੍ਰਾਜੈਕਟ ਸੜਕ ਸੁਰੱਖਿਆ ਦੇ ਦ੍ਰਿਸ਼ਟੀਕੋਣ ਨੂੰ ਬਿਹਤਰ ਬਣਾਉਣ ਵਿਚ ਮਦਦਗਾਰ ਹੋਵੇਗਾ ਅਤੇ ਹਾਦਸਿਆਂ ਨੂੰ ਰੋਕਣ ਦੇ ਸਰਕਾਰ ਦੇ ਟੀਚੇ ਵਿਚ ਅਹਿਮ ਸਾਬਤ ਹੋਵੇਗਾ। ਉਨ੍ਹਾਂ ਇਸ ਨੂੰ ਇਕ ਮਹੱਤਵਪੂਰਨ ਸਮਝੌਤਾ ਦੱਸਿਆ ਅਤੇ ਕਿਹਾ ਕਿ ਇਹ ਸਮਝੌਤਾ ਆਧੁਨਿਕ ਆਵਾਜਾਈ ਪ੍ਰਣਾਲੀਆਂ ਦੀ ਨਵੀਨਤਾ, ਖੋਜ ਅਤੇ ਵਿਕਾਸ ਦੇ ਮੌਕਿਆਂ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਉਦਯੋਗਾਂ ਅਤੇ ਟ੍ਰਾਂਸਪੋਰਟ ਸੈਕਟਰ ਵਿਚ ਦੋਵਾਂ ਦੇਸ਼ਾਂ ਦੇ ਉਦਯੋਗ ਅਤੇ ਸਟਾਰਟ-ਅਪਸ ਨੂੰ ਉਤਸ਼ਾਹਤ ਕਰਨ ਵਿਚ ਮਦਦਗਾਰ ਸਿੱਧ ਹੋਵੇਗਾ।

ਇਹ ਸਮਝੌਤਾ ਆਈ.ਏ.ਐੱਚ.ਈ. ਵਿਚ ਕੈਟਸ (ਸੀ.ਏ.ਟੀ.) ਦੀ ਸਥਾਪਨਾ ਲਈ ਸਮੱਰਥਾ ਵਧਾਉਣ, ਤਕਨਾਲੌਜੀ ਟ੍ਰਾਂਸਫਰ ਅਤੇ ਢੁੱਕਵਾਂ ਵਾਤਾਵਰਣ ਬਣਾਉਣ ਦੇ ਇਕ ਪ੍ਰੋਜੈਕਟ ਲਈ ਕੀਤਾ ਗਿਆ ਹੈ। ਯੂ.ਐੱਨ.ਐੱਸ.ਡਬਲਯੂ. ਸਮਾਰਟ ਟ੍ਰਾਂਸਪੋਰਟ ਸਿਸਟਮ ਅਤੇ ਮਾਡਲਿੰਗ 'ਤੇ ਇਕ-ਇਕ ਕੋਰਸ ਵੀ ਸ਼ੁਰੂ ਕਰੇਗਾ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement