:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਆਸਟ੍ਰੇਲੀਆ ਸਰਕਾਰ ਨੇ ਦਿੱਲੀ ਕਮੇਟੀ ਨੂੰ 125 ਬੈੱਡਾਂ ਦੇ ਹਸਪਤਾਲ ਲਈ 3 ਲੱਖ ਡਾਲਰ ਭੇਟਾ ਭੇਜੀ PRINT ਈ ਮੇਲ
government of australia delhi sikh gurdwara management committee  dollarsਜਲੰਧਰ --17ਜੁਲਾਈ-(MDP-ਬਿਊਰੋ)-- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੂੰ ਵੇਖਦਿਆਂ ਸਥਾਪਿਤ ਕੀਤੇ ਜਾ ਰਹੇ 125 ਬੈੱਡਾਂ ਦੇ ਹਸਪਤਾਲ ਵਾਸਤੇ ਫਰਾਂਸ ਸਰਕਾਰ ਵੱਲੋਂ ਆਕਸੀਜ਼ਨ ਪਲਾਂਟ ਭੇਜਣ ਤੋਂ ਬਾਅਦ ਹੁਣ ਆਸਟ੍ਰੇਲੀਆ ਸਰਕਾਰ ਨੇ 3 ਲੱਖ ਡਾਲਰ ਦੀ ਰਾਸ਼ੀ ਦਿੱਲੀ ਗੁਰਦੁਆਰਾ ਕਮੇਟੀ ਨੁੰ ਭੇਜੀ ਹੈ। ਇਸ ਦੌਰਾਨ ਹੀ ਸੋਨੀ ਪਿਕਚਰਜ਼ ਇੰਡੀਆ ਨੇ ਵੀ ਹਸਪਤਾਲ ਵਿਚ ਸੀ. ਟੀ. ਸਕੈਨ ਮਸ਼ੀਨ ਸਥਾਪਿਤ ਕਰਨ ਲਈ 1 ਕਰੋੜ 11 ਲੱਖ ਰੁਪਏ ਦੀ ਰਾਸ਼ੀ ਭੇਜੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਆਸਟ੍ਰੇਲੀਆ ਸਰਕਾਰ ਨੇ 3 ਲੱਖ ਆਸਟ੍ਰੇਲੀਅਨ ਡਾਲਰ ਦੀ ਰਾਸ਼ੀ ਹਸਪਤਾਲ ਦੀ ਸਥਾਪਨਾ ਵਿਚ ਸਹਿਯੋਗ ਵਜੋਂ ਭੇਜੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਨੂੰ ਵੇਖਦਿਆਂ ਹੁਣ ਦੇਸ਼ ਦੀ ਰਾਜਧਾਨੀ ਦੀਆਂ ਸੰਗਤਾਂ ਅਤੇ ਦੇਸ਼ ਦੀਆਂ ਸੰਗਤਾਂ ਤੋਂ ਇਲਾਵਾ ਵਿਦੇਸ਼ਾਂ ਦੀਆਂ ਸਰਕਾਰਾਂ ਨੇ ਵੀ ਹੱਥ ਅੱਗੇ ਵਧਾਏ ਹਨ। ਉਨ੍ਹਾਂ ਨੇ ਪਰਥ ਦੇ ਪ੍ਰੀਮੀਅਰ ਮਾਰਕ ਮੈਕਗੋਵਾਨ, ਮੰਤਰੀ ਟੋਨੀ ਬੂਟੀ ਅਤੇ ਸਿੱਖ ਐਸੋਸੀਏਸ਼ਨ, ਗੁਰਦੁਆਰਾ ਸਾਹਿਬ ਕਨਿੰਗ ਵੇਲ ਦੇ ਪ੍ਰਧਾਨ ਦੇਵਰਾਜ ਸਿੰਘ ਤੇ ਆਸਟ੍ਰੇਲੀਆ ਦੀ ਸਮੁੱਚੀ ਸਿੱਖ ਸੰਗਤ ਦਾ ਧੰਨਵਾਦ ਕੀਤਾ,ਦੋਹਾਂ ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕਿ 125 ਬੈੱਡਾਂ ਦੇ ਹਸਪਤਾਲ ’ਚ ਫਿਲਿਸਪ ਸੀਟੀ ਸਕੈਨ ਮਸ਼ੀਨ ਸਥਾਪਿਤ ਕਰਨ ਵਾਸਤੇ ਸੋਨੀ ਪਿਕਚਰਜ਼ ਇੰਡੀਆ ਦੇ ਐੱਨ. ਪੀ. ਸਿੰਘ ਵੱਲੋਂ 1 ਕਰੋੜ 11 ਲੱਖ ਰੁਪਏ ਦੀ ਰਾਸ਼ੀ ਭੇਟਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸੋਨੀ ਪਿਕਚਰਜ਼ ਇੰਡੀਆ ਅਤੇ ਸ੍ਰੀ ਐੱਨ. ਪੀ. ਸਿੰਘ ਦੇ ਧੰਨਵਾਦੀ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement