:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮੁਲਾਕਾਤਾਂ ਦਾ ਸਿਲਸਿਲਾ ਜਾਰੀ, ਹੁਣ ਕੈਪਟਨ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ ਪ੍ਰਤਾਪ ਬਾਜਵਾ PRINT ਈ ਮੇਲ
cm.jpgਚੰਡੀਗੜ੍ਹ--17ਜੁਲਾਈ-(MDP-ਬਿਊਰੋ)-- ਪੰਜਾਬ ਕਾਂਗਰਸ 'ਚ ਚੱਲ ਰਹੇ ਮਤਭੇਦ 'ਚ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਹੁਣ ਪ੍ਰਤਾਪ ਸਿੰਘ ਬਾਜਵਾ ਵਲੋਂ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਬਾਜਪਾ ਕੈਪਟਨ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ ਹਨ। ਇੰਨਾ ਹੀ ਨਹੀਂ, ਅੱਜ ਮੁੱਖ ਮੰਤਰੀ ਨਾਲ ਸਵੇਰੇ ਹਰੀਸ਼ ਰਾਵਤ ਵਲੋਂ ਵੀ ਮੁਲਾਕਾਤ ਕੀਤੀ ਗਈ ਸੀ ਮੁਲਾਕਾਤ ਤੋਂ ਬਾਅਦ ਉਨ੍ਹਾਂ ਵਲੋਂ ਬਿਆਨ ਵੀ ਜਾਰੀ ਕੀਤਾ ਗਿਆ ਸੀ ਕਿ ਕੈਪਟਨ ਅਮਰਿੰਦਰ ਹਾਈਕਮਾਨ ਦੇ ਫੈਸਲੇ ਤੋਂ ਸਹਿਮਤ ਹੋਣਗੇ।

PunjabKesari

ਪਰ ਸ਼ਾਮ ਹੁੰਦੇ-ਹੁੰਦੇ ਇਹ ਮਾਮਲਾ ਹੋਰ ਗੁੰਝਲਦਾਰ ਹੋ ਗਿਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਲਈ ਸਾਫ ਮਨ੍ਹਾ ਕਰ ਦਿੱਤਾ ਗਿਆ। ਮੁੱਖ ਮੰਤਰੀ ਵਲੋਂ ਇਹ ਵੀ ਕਿਹਾ ਗਿਆ ਕਿ ਜਦੋਂ ਤੱਕ ਸਿੱਧੂ ਆਪਣੇ ਕੀਤੇ ਪੁਰਾਣੇ ਟਵੀਟਾਂ ਲਈ ਮੁਆਫੀ ਨਹੀਂ ਮੰਗ ਲੈਂਦੇ ਉਨ੍ਹਾਂ ਚਿਰ ਉਨ੍ਹਾਂ ਨਾਲ ਕੋਈ ਮੁਲਾਕਾਤ ਨਹੀਂ ਹੋਵੇਗੀ।  
 
< Prev   Next >

Advertisements

Advertisement
Advertisement
Advertisement
Advertisement
Advertisement
Advertisement