:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
....ਬਾਲ ਅਭਿਆਸੀਆਂ ਨੂੰ ਪ੍ਰੇਰਣਾ ਤੇ ਉਤਸ਼ਾਹ ਦੇਣ ਦੀ ਲੋੜ .... PRINT ਈ ਮੇਲ
17_jul_21.jpgਲੂਧਿਆਨਾਂ --17ਜੁਲਾਈ-(MDP-ਬਿਊਰੋ)-- ਪਰਮਦੀਪ ਸਿੰਘ ਦੀ ਯਾਦਗਾਰੀ ਵੈਲਫੇਅਰ ਸੋਸਾਇਟੀ ਵਲੋਂ ਚੱਲ ਰਹੇ ਸਲਾਨਾ ਸਮਾਗਮ ਦੇ ਅੱਠਵੇਂ ਦਿਨ ਮੁੱਖ ਮਹਿਮਾਨ ਪ੍ਰਿੰਸੀਪਲ ਚਰਨਜੀਤ ਕੌਰ ਸੰਚਾਲਕ 'ਚਿਠੀਆਂ ਤੇ ਸੁਨੇਹੇ' ਪ੍ਰੋਗਰਾਮ,'ਸਾਂਝੀ ਅਵਾਜ਼ ਰੇਡਿਓ, ਮੈਲਬੌਰਨ, ਆਸਟਰੇਲੀਆ ਨੇ ਕਵੀਆਂ ਨੂੰ ਸੰਬੋਧਿਤ ਕਰਦੇ ਹੋਏ ਜਿਥੇ ਸੋਸਾਇਟੀ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਓਥੇ ਨਾਲ ਹੀ ਇਸ ਗੱਲ ਤੇ  ਵੀ ਜੋਰ ਦਿੱਤਾ ਕਿ ਬਾਲ ਅਭਿਆਸੀਆਂ ਦੀ ਹੌਸਲਾ ਅਫਜ਼ਾਈ ਕਰਕੇ ਓਨਾ ਨੂੰ  ਵਧੀਆ ਬੋਲਣ ਤੇ ਲਿਖਣ ਦੀ ਪ੍ਰੇਰਨਾ ਦੇਣੀ ਚਾਹੀਦੀ ਹੈ ਅਤੇ ਉਤਸ਼ਾਹਿਤ ਕਰਨਾ ਚਾਹੀਦਾ ਹੈ।

ਸਮਾਗਮ ਦੀ ਸ਼ੁਰੂਆਤ ਡਾ:ਹਰੀ ਸਿੰਘ ਜਾਚਕ ਨੇ  ਮੂਲਮੰਤਰ ਤੇ ਗੁਰ ਮੰਤਰ ਦੇ ਜਾਪ ਨਾਲ ਕੀਤੀ। ਉਪਰੰਤ ਪ੍ਰਸਿੱਧ ਕਵਿਤਰੀ ਜਸਵਿੰਦਰ ਕੌਰ ਜੱਸੀ ਲੁਧਿਆਣਾ ਨੇ ਸਾਰੇ ਕਵੀਆਂ, ਵਿਦਵਾਨਾਂ ਤੇ ਸਰੋਤਿਆਂ ਨੂੰ ਜੀ ਆਇਆਂ ਨੂੰ ਕਿਹਾ। ਇਸ ਤੋਂ ਬਾਅਦ ਪ੍ਰੋ.ਭੁਪਿੰਦਰ ਕੌਰ 'ਕਵਿਤਾ' ਹੁਸ਼ਿਆਰਪੁਰ ਨੇ ਬਾਲ ਅਭਿਆਸੀਆਂ ਨੂੰ ਸੰਬੋਧਿਤ ਹੁੰਦਿਆਂ  ਕਿਹਾ ਕੀ ਗੁਰਬਾਣੀ ਤੋਂ ਸੇਧ ਲੈ ਕੇ ਆਪਣੀ ਬਿਬੇਕ ਬੁੱਧੀ ਬਨਾਓ ਅਤੇ ਉਸ ਅਨੁਸਾਰ ਚੜ੍ਹਦੀ  ਕਲਾ ਦੀਆਂ ਕਵਿਤਾਵਾਂ ਦੀ ਰਚਨਾ ਕਰੋ। ਉਸ ਤੋਂ ਬਾਅਦ ਬਾਲ ਅਭਿਆਸੀ ਕਵੀ ਦਰਬਾਰ ਦੀ ਸ਼ੁਰੂਆਤ ਹੋਈ।ਇਸ ਦੀ ਸਟੇਜ ਸਕੱਤਰ ਦੀ ਸੇਵਾ ਉਭਰਦੇ ਕਵੀ ਅਵਨੀਤ ਸਿੰਘ ਸੰਗਰੂਰ ਨੇ ਬਾਖੂਬੀ ਨਿਭਾਈ ਅਤੇ ਆਪਣੀ ਕਵਿਤਾ ਵੀ ਸੁਣਾਈ।ਇਸ ਕਵੀ ਦਰਬਾਰ ਵਿੱਚ ਰੰਜਨਪ੍ਰੀਤ ਕੌਰ ਸੰਗਰੂਰ, ਬਲਜੀਤ ਕੌਰ ਸ਼ਾਹਬਾਦ ਮਾਰਕੰਡਾ,ਅੰਕੁਸ਼ ਸਿੰਧੂ, ਏਕਮਜੋਤ ਕੌਰ, ਅਰਸ਼ ਗਰਗ, ਅਸ਼ਵੀਨ ਕੌਰ ਸੰਗਰੂਰ,ਦਿਵਜੋਤ ਕੌਰ ਸੰਗਰੂਰ,ਜਗਜੀਤ ਸਿੰਘ, ਕਮਲਜੋਤ ਸਿੰਘ ਭੋਗਪੁਰ, ਸਤਕਰਨ ਸਿੰਘ,ਜਸ਼ਨਜੋਤ ਸਿੰਘ,ਜਸਜੋਤ ਸਿੰਘ,ਜਗਜੀਤ ਸਿੰਘ,ਤਜਿੰਦਰ ਸਿੰਘ,ਜੈਸਮੀਨ ਕੌਰ,ਗੁਰਲੀਨ ਕੌਰ,ਹਰਲੀਨ ਕੌਰ,ਤਨਪ੍ਰੀਤ ਸਿੰਘ, ਭਵਜੋਤ ਸਿੰਘ,ਗੁਰਜੋਤ ਸਿੰਘ, ਪ੍ਰਭਲੀਨ ਸਿੰਘ,ਅਸ਼ਮੀਨ ਕੌਰ ਸੰਗਰੂਰ, ਗੁਰਵਿੰਦਰ ਸਿੰਘ ਲੁਧਿਆਣਾ, ਗੁਰਤੇਜ ਸਿੰਘ ਉਤਰਾਖੰਡ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਹੋਰ ਧਾਰਮਿਕ ਤੇ ਸਮਾਜਿਕ ਵਿਸ਼ਿਆਂ ਤੇ ਕਵਿਤਾਵਾਂ ਸੁਣਾ ਕੇ ਸਰੋਤਿਆਂ ਨੂੰ ਨਿਹਾਲ ਕੀਤਾ।
 à¨…ਖੀਰ ਵਿੱਚ ਇਸ ਕਾਰਜਸ਼ਾਲਾ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਸਿੱਧ ਵਿਦਵਾਨ ਤੇ ਡਾਇਰੈਕਟਰ,ਬੇਬੇ ਨਾਨਕੀ ਸਿਲਾਈ ਕੇਂਦਰ ਸੁਰਿੰਦਰਪਾਲ ਸਿੰਘ ਸਿਦਕੀ ਨੇ ਕਿਹਾ ਕਿ  ਬਾਲ ਅਭਿਆਸੀ ਕਵੀ ਦਰਬਾਰਾਂ ਰਾਹੀਂ ਬਾਲ ਕਵੀਆਂ ਨੂੰ ਸਟੇਜ ਤੇ ਬੋਲਣ ਦਾ ਮੌਕਾ ਮਿਲ ਰਿਹਾ ਹੈ ਜਿਸ ਨਾਲ ਓਹ ਪੇਸ਼ਕਾਰੀ ਵਿੱਚ  ਮੁਹਾਰਤ ਹਾਸਿਲ ਕਰ ਰਹੇ ਹਨ।
ਜਾਰੀ ਕਰਤਾ
ਜਸਵਿੰਦਰ ਕੌਰ ਜੱਸੀ
ਪ੍ਰੈਸ ਸਕੱਤਰ
ਪਰਮਦੀਪ ਸਿੰਘ ਦੀਪ ਯਾਦਗਾਰੀ ਵੈਲਫੇਅਰ ਸੋਸਾਇਟੀ
 
< Prev   Next >

Advertisements