:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਰੀਆ ਸੇਨ ਦੀ ਵੀ ਵੈਬਸਾਈਟ PRINT ਈ ਮੇਲ
 
img1091113009_1_1.jpgਬਾਲੀਵੁੱਡ ਦੀ ਹਰ ਅਭਿਨੇਤਰੀ ਬਿਊਟੀ ਟਿਪਸ, ਆਪਣੀਆਂ ਫਿਲਮਾਂ ਅਤੇ ਲਾਈਫ ਸਟਾਇਲ ਦੀ ਚਰਚਾ ਕਰਨ ਲਈ ਆਪਣੀ ਵੈਬਸਾਈਟ ਦਾ ਸਹਾਰਾ ਲੈ ਰਹੀਆਂ ਹਨ ਤਾਂ ਭਲਾ ਸੈਕਸੀ ਰੀਆ ਸੇਨ ਕਿਵੇਂ ਪਿੱਛੇ ਰਹਿੰਦੀ। ਮਾਮੀ ਫਿਲਮ ਫੈਸਟੀਵਲ ਦੇ ਦੌਰਾਨ ਰੀਆ ਨੇ ਵੀ ਆਪਣੀ ਵੈਬਸਾਈਟ ਲਾਂਚ ਕਰ ਦਿੱਤੀ। ਇਸ ਮੌਕੇ 'ਤੇ ਉਹਨਾਂ ਦੇ ਚੋਣਵੇਂ ਦੋਸਤ ਅਤੇ ਪ੍ਰਸਿੱਧ ਨਿਰਦੇਸ਼ਕ ਰਿਤੂਪਰਣਾ ਘੋਸ਼ ਮੌਜੂਦ ਸਨ। 

ਇਸ ਵੈਬਸਾਈਟ ਦੀ ਲਾਂਚਿੰਗ ਰਿਤੂਪਰਣਾ ਦੀ ਫਿਲਮ 'ਅਬੋਹੋਮਾਨ' ਦੀ ਸਕ੍ਰੀਨਿੰਗ ਤੋਂ ਬਾਅਦ ਕੀਤੀ ਗਈ। ਇਸ ਫਿਲਮ ਵਿੱਚ ਰੀਆ ਨੇ ਸਤਿਆਜੀਤ ਰੇ ਦੀ ਵਿਦਰੋਹੀ ਬਹੂ ਦੀ ਭੂਮਿਕਾ ਨਿਭਾਈ ਹੈ।

ਰੀਆ ਦਾ ਮੰਨਣਾ ਹੈ ਕਿ ਇਹ ਮਾਧਿਅਮ ਆਪਣੇ ਪ੍ਰਸ਼ੰਸਕਾਂ ਨਾਲ ਗੱਲਾਂ ਸ਼ੇਅਰ ਕਰਨ ਲਈ ਬਿਹਤਰੀਨ ਹੈ। ਨੌਜਵਾਨ ਵਰਗ ਦਾ ਜਿਆਦਾਤਰ ਸਮਾਂ ਕੰਪਿਊਟਰ ਦੇ ਸਾਹਮਣੇ ਹੀ ਗੁਜਰਦਾ ਹੈ, ਇਸ ਲਈ ਰੀਆ ਨੇ ਆਪਣੀ ਵੈਬਸਾਈਟ ਲਾਂਚ ਕੀਤੀ।

ਇਸ ਸਾਈਟ ਰਾਹੀਂ ਰੀਆ ਦੇ ਪ੍ਰਸ਼ੰਸਕ ਸਟਾਇਲ ਫੰਡਾ, ਰੀਆ ਦੀ ਫੋਟੋ ਗੈਲਰੀ ਅਤੇ ਉਹਨਾਂ ਦੀ ਜਿੰਦਗੀ ਦੀਆਂ ਖਾਸ ਗੱਲਾਂ ਜਾਣ ਸਕਣਗੇ। ਰੀਆ ਦੀ 'ਅਬੋਹੋਮਾਨ' ਅਤੇ 'ਨੌਕਾ ਡੂਬੀ' ਰਿਲੀਜ਼ ਹੋਣ ਵਾਲੀਆਂ ਹਨ, ਜਿਹਨਾਂ ਤੋਂ ਇਸ ਬੰਗਾਲੀ ਅਭਿਨੇਤਰੀ ਨੂੰ ਬਹੁਤ ਉਮੀਦਾਂ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement