:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਅਫਗਾਨਿਸਤਾਨ ’ਚ ਹਿੰਸਾ ਦਰਮਿਆਨ ਹੋਈ ਪਹਿਲੇ ਦੌਰ ਦੀ ਸ਼ਾਂਤੀ ਵਾਰਤਾ, ਤਾਲਿਬਾਨ ਨੇ ਦਿੱਤਾ ਵੱਡਾ ਬਿਆਨ PRINT ਈ ਮੇਲ
senior leaders talk peace as afghans battle chaos and uncertaintyਇਸਲਾਮਾਬਾਦ--19,ਜੁਲਾਈ-(MDP-ਬਿਊਰੋ)-- ਤਾਲਿਬਾਨ ਨੇਤਾ ਨੇ ਐਤਵਾਰ ਨੂੰ ਕਿਹਾ ਕਿ ਤਾਲਿਬਾਨ ਦੇਸ਼ ’ਚ ਦਹਾਕਿਆਂ ਤੋਂ ਚੱਲ ਰਹੀ ਜੰਗ ਦਾ ਰਾਜਨੀਤਿਕ ਹੱਲ ਚਾਹੁੰਦਾ ਹੈ। ਤਾਲਿਬਾਨੀ ਨੇਤਾ ਮਵਲਾਵੀ ਹਿਬਾਤੁੱਲ੍ਹਾ ਅਖੁੰਦਜਾਦਾ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਤਾਲਿਬਾਨ ਨੇਤਾ ਅਫਗਾਨਿਸਤਾਨ ਦੀ ਸਰਕਾਰ ਦੇ ਇਕ ਉੱਚ ਪੱਧਰੀ ਪ੍ਰਤੀਨਿਧੀਮੰਡਲ ਨਾਲ ਦੋਹਾ ’ਚ ਸ਼ਾਂਤੀ ਵਾਰਤਾ ਕਰ ਰਹੇ ਹਨ।

 ਕਾਬੁਲ ਦੇ ਪ੍ਰਤੀਨਿਧੀਮੰਡਲ ’ਚ ਸਰਕਾਰ ’ਚ ਦੂਜੇ ਨੰਬਰ ਦੀ ਹੈਸੀਅਤ ਰੱਖਣ ਵਾਲੇ ਅਬਦੁੱਲ੍ਹਾ ਸ਼ਾਮਲ ਹਨ,ਅਖੁੰਦਜਾਦਾ ਅਫਗਾਨਿਸਤਾਨ ਦੇ ਕੌਮੀ ਏਕਤਾ ਪ੍ਰੀਸ਼ਦ ਦੇ ਮੁਖੀ ਵੀ ਹਨ। ਦੋਹਾ ’ਚ ਪਹਿਲੇ ਦੌਰ ਦੀ ਸ਼ਾਂਤੀ ਵਾਰਤਾ ਸ਼ਨੀਵਾਰ ਨੂੰ ਹੋਈ ਅਤੇ ਦੂਜੇ ਦੌਰ ਦੀ ਵਾਰਤਾ ਐਤਵਾਰ ਦੇਰ ਸ਼ਾਮ ਨੂੰ ਸ਼ੁਰੂ ਹੋਈ। ਅਫਗਾਨਿਸਤਾਨ ਲਈ ਅਮਰੀਕਾ ਦੇ ਸ਼ਾਂਤੀ ਦੂਤ ਜਲਮਯ ਖਲੀਲਜਾਦ ਵੀ ਦੋਹਾ ’ਚ ਹਨ ਅਤੇ ਤਾਸ਼ਕੰਦ ’ਚ ਪਿਛਲੇ ਹਫਤੇ ਇਕ ਸੰਮੇਲਨ ’ਚ ਉਨ੍ਹਾਂ ਨੇ ਹਿੰਸਾ ’ਚ ਕਮੀ ਆਉਣ ਅਤੇ ਬਕਰਈਦ ਦੌਰਾਨ ਤਿੰਨ ਦਿਨਾਂ ਤਕ ਜੰਗਬੰਦੀ ਰਹਿਣ ਦੀ ਉਮੀਦ ਜਤਾਈ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement