:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੀਨ ’ਚ ਸੁਰੰਗ ਧੱਸੀ: 3 ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ, 11 ਅਜੇ ਵੀ ਲਾਪਤਾ PRINT ਈ ਮੇਲ
tunnel collapses in china  three bodies recovered  11 still missingਬੀਜਿੰਗ --20,ਜੁਲਾਈ-(MDP-ਬਿਊਰੋ)-- ਚੀਨ ਦੇ ਦੱਖਣ ਵਿਚ ਸਥਿਤ ਝੂਹਾਏ ਸ਼ਹਿਰ ਵਿਚ ਵੀਰਵਾਰ ਨੂੰ ਇਕ ਨਿਰਮਾਣ ਅਧੀਨ ਸੁਰੰਗ ਵਿਚ ਹੜ੍ਹ ਆਉਣ ਅਤੇ ਧੱਸਣ ਨਾਲ 3 ਮਜ਼ਦੂਰਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦੋਂਕਿ 11 ਮਜ਼ਦੂਰ ਅਜੇ ਵੀ ਫਸੇ ਹੋਏ ਹਨ। ਇਹ ਕਰਮਚਾਰੀ ਸ਼ਿਜਿੰਗਸ਼ਾਨ ਸੁਰੰਗ ਵਿਚੋਂ ਪਾਣੀ ਕੱਢਣ ਦਾ ਕੰਮ ਵੀ ਕਰਦੇ ਸਨ। ਇਹ ਸੁਰੰੰਗ ਜਲ ਭੰਡਾਰ ਦੇ ਹੇਠਾਂ ਬਣਾਈ ਜਾ ਰਹੀ ਸੀ ਜੋ ਗਵਾਂਗਡੋਂਗ ਸੂਬੇ ਦੇ ਝੂਹਾਏ ਸ਼ਹਿਰ ਵਿਚ ਹਾਈਵੇਅ ਦਾ ਹਿੱਸਾ ਹੈ। ਇਹ ਸਥਾਨ ਹਾਂਗਕਾਂਗ ਅਤੇ ਮਕਾਊ ਦੇ ਕਰੀਬ ਹੈ,ਫਸੇ ਹੋਏ ਮਜ਼ਦੂਰਾਂ ਨੂੰ ਕੱਢਣ ਦਾ ਕੰਮ ਚੱਲ ਰਿਹਾ ਹੈ ਅਤੇ ਗੋਤਾਖੋਰਾਂ ਅਤੇ ਰੋਬੋਟ ਦੀ ਮਦਦ ਨਾਲ ਬਚਾਅ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ। ਹਾਲਾਂਕਿ ਸੁਰੰਗ ਦੇ ਕੰਮ ਵਿਚ ਵਰਤੇ ਜਾਣ ਵਾਲੇ ਉਪਕਰਣਾਂ ਵਿਚੋਂ ਕਾਰਬਨ ਮੋਨੋ ਆਕਸਾਈਡ ਦਾ ਧੂੰਆਂ ਨਿਕਲਣ ਕਾਰਨ ਬਚਾਅ ਕੰਮ ਵਿਚ ਰੁਕਾਵਟ ਆ ਰਹੀ ਹੈ। ਹਾਦਸੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗਾ ਹੈ।
 
< Prev   Next >

Advertisements