:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਚੀਨ ਦੀ ਨਵੀਂ ਚਾਲ, ਲੱਦਾਖ ਨੇੜੇ ਬਣਾ ਰਿਹਾ ਏਅਰਬੇਸ PRINT ਈ ਮੇਲ
china  s new move  build airbase near ladakhਇੰਟਰਨੈਸ਼ਨਲ ਡੈਸਕ --20,ਜੁਲਾਈ-(MDP-ਬਿਊਰੋ)-- ਭਾਰਤ-ਚੀਨ ਵਿਚਾਲੇ ਪੂਰਬੀ ਲੱਦਾਖ 'ਤੇ ਤਣਾਅ ਹਾਲੇ ਘੱਟ ਨਹੀਂ ਹੋਇਆ ਹੈ। ਇਸ ਵਿਚਕਾਰ ਚੀਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇਕ ਪਾਸੇ ਜਿੱਥੇ ਉਹ ਲੱਦਾਖ ਵਿਚ ਵਾਸਤਵਿਕ ਕੰਟਰੋਲ ਰੇਖਾ (ਐੱਲ.ਏ.ਸੀ.) 'ਤੇ ਟਕਰਾਅ ਵਾਲੇ ਸਾਰੇ ਬਿੰਦੂਆਂ ਤੋਂ ਸੈਨਿਕਾਂ ਦੀ ਵਾਪਸੀ ਨੂੰ ਲੈਕੇ ਭਾਰਤ ਨਾਲ ਗੱਲਬਾਤ ਕਰ ਰਿਹਾ ਹੈ

ਉੱਥੇ ਦੂਜੇ ਪਾਸੇ ਪੂਰਬੀ ਲੱਦਾਖ ਨਾਲ ਲੱਗਦੇ ਸ਼ਿਨਜਿਆਂਗ ਸੂਬੇ ਦੇ ਸ਼ਾਕਚੇ ਸ਼ਹਿਰ ਵਿਚ ਲੜਾਕੂ ਜਹਾਜ਼ਾਂ ਲਈ ਏਅਰਬੇਸ ਵੀ ਵਿਕਸਿਤ ਕਰ ਰਿਹਾ ਹੈ। ਭਾਵੇਂਕਿ ਭਾਰਤੀ ਏਜੰਸੀਆਂ ਚੀਨ ਦੀ ਇਸ ਹਰਕਤ 'ਤੇ ਬਰੀਕੀ ਨਾਲ ਨਜ਼ਰ ਬਣਾਏ ਹੋਏ ਹਨ,ਸਰਕਾਰੀ ਸੂਤਰਾਂ ਨੇ ਦੱਸਿਆ ਕਿ ਚੀਨ ਇਹ ਨਵਾਂ ਏਅਰਬੇਸ ਪਹਿਲਾਂ ਤੋਂ ਕਾਸ਼ਗਰ ਅਤੇ ਹੋਗਾਨ ਵਿਚ ਮੌਜੂਦ ਏਅਰਬੇਸ ਦੇ ਵਿਚਕਾਰ ਵਿਕਸਿਤ ਕਰ ਰਿਹਾ ਹੈ। ਹੁਣ ਤੱਕ ਇਹਨਾਂ ਦੋਹਾਂ ਏਅਰਬੇਸ ਤੋਂ ਹੀ ਚੀਨ ਭਾਰਤੀ ਸਰਹੱਦ ਨੇੜੇ ਆਪਣੀਆਂ ਹਰਕਤਾਂ ਨੂੰ ਅੰਜਾਮ ਦਿੰਦਾ ਰਿਹਾ ਹੈ। ਇਸ ਨਵੇਂ ਏਅਰਬੇਸ ਦੇ ਬਣ ਜਾਣ ਮਗਰੋਂ ਇਸ ਖੇਤਰ ਵਿਚ ਉਸ ਦੇ ਲੜਾਕੂ ਜਹਾਜ਼ਾਂ ਦੀ ਮੌਜੂਦਗੀ ਹੋਰ ਵੱਧ ਜਾਵੇਗੀ। ਪਹਿਲਾਂ ਭਾਰਤੀ ਸਰਹੱਦ ਤੋਂ ਚੀਨ ਦੇ ਸਭ ਤੋਂ ਨੇੜਲੇ ਏਅਰਬੇਸ ਦੀ ਦੂਰੀ ਕਰੀਬ 400 ਕਿਲੋਮੀਟਰ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement