:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕੋਰੋਨਾ ਮਹਾਮਾਰੀ ਫ਼ੈਲੀ ਤਾਂ ਅਦਾਲਤ ਉੱਚਿਤ ਕਾਰਵਾਈ ਕਰ ਸਕਦੀ ਹੈ : ਸੁਪਰੀਮ ਕੋਰਟ PRINT ਈ ਮੇਲ
court can take appropriate action if pandemic spreads  supreme courtਨਵੀਂ ਦਿੱਲੀ --20,ਜੁਲਾਈ-(MDP-ਬਿਊਰੋ)-- ਸੁਪਰੀਮ ਕੋਰਟ ਨੇ ਕੇਰਲ 'ਚ ਬਕਰੀਦ ਦੇ ਮੱਦੇਨਜ਼ਰ ਖਰੀਦਦਾਰੀ ਲਈ ਲਾਕਡਾਊਨ 'ਚ ਢਿੱਲ ਦਿੱਤੇ ਜਾਣ ਦੇ ਸੂਬਾ ਸਰਕਾਰ ਦੇ ਫ਼ੈਸਲੇ ਨੂੰ ਰੱਦ ਕਰਨ ਤੋਂ ਮੰਗਲਵਾਰ ਨੂੰ ਇਨਕਾਰ ਕਰ ਦਿੱਤਾ। ਕੋਰਟ ਨੇ ਉਸ ਨੂੰ ਚੌਕਸ ਕੀਤਾ ਕਿ ਇਸ ਫ਼ੈਸਲੇ ਕਾਰਨ ਜੇਕਰ ਕੋਰੋਨਾ ਮਹਾਮਾਰੀ ਫ਼ੈਲਦੀ ਹੈ ਤਾਂ ਇਸ 'ਤੇ ਉੱਚਿਤ ਕਾਰਵਾਈ ਹੋ ਸਕਦੀ ਹੈ।

ਚੀਫ਼ ਜਸਟਿਸ ਐੱਨ.ਵੀ. ਰਮਨ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਸੰਵਿਧਾਨ ਦੀ ਧਾਰਾ 21 ਅਤੇ ਧਾਰਾ 141 ਦੇ ਅਧੀਨ ਫ਼ੈਸਲਾ ਕਰਨਾ ਚਾਹੀਦਾ ਅਤੇ ਉੱਤਰ ਪ੍ਰਦੇਸ਼ ਦੀ ਕਾਂਵੜ ਯਾਤਰਾ ਨਾਲ ਜੁੜੇ ਮਾਮਲੇ 'ਚ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਪਾਲਣ ਕਰਨਾ ਚਾਹੀਦਾ,ਚੀਫ਼ ਜਸਟਿਸ ਨੇ ਕਿਹਾ ਕਿ ਧਾਰਮਿਕ ਅਤੇ ਹੋਰ ਤਰ੍ਹਾਂ ਦੇ ਦਬਾਅ ਬਣਾਉਣ ਵਾਲੇ ਸਮੂਹਾਂ ਨੂੰ ਵੀ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ 'ਚ ਦਖ਼ਲਅੰਦਾਜ਼ੀ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਜਾਣੀ ਚਾਹੀਦੀ। ਜੱਜ ਰਮਨ ਨੇ ਸੂਬਾ ਸਰਕਾਰ ਦੇ ਫ਼ੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਪਰ ਉਸ ਨੂੰ ਚੌਕਸ ਕੀਤਾ ਕਿ ਜੇਕਰ ਸਰਕਾਰ ਦੇ ਇਸ ਫ਼ੈਸਲੇ ਨਾਲ ਮਹਾਮਾਰੀ ਫ਼ੈਲਦੀ ਹੈ ਤਾਂ ਅਦਾਲਤ ਉੱਚਿਤ ਕਾਰਵਾਈ ਕਰ ਸਕਦੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement