:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਗੁਰੂਗ੍ਰਾਮ ਇਮਾਰਤ ਹਾਦਸਾ : CM ਖੱਟੜ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ PRINT ਈ ਮੇਲ
khattar announces ex gratia to the next of kin of the deceasedਹਰਿਆਣਾ --20,ਜੁਲਾਈ-(MDP-ਬਿਊਰੋ)-- ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟੜ ਨੇ ਮੰਗਲਵਾਰ ਨੂੰ ਗੁਰੂਗ੍ਰਾਮ ਜ਼ਿਲ੍ਹੇ ਦੇ ਖਵਾਸਪੁਰ 'ਚ ਤਿੰਨ ਮੰਜ਼ਿਲਾਂ ਇਮਾਰਤ ਡਿੱਗਣ ਦੇ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ।

PunjabKesari

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਘਟਨਾ 'ਚ ਗੰਭੀਰ ਰੂਪ ਨਾਲ ਜ਼ਖਮੀਆਂ ਨੂੰ ਇਕ ਲੱਖ ਰੁਪਏ ਦੀ ਆਰਥਿਕ ਮਦਦ ਪ੍ਰਦਾਨ ਕੀਤੀ ਜਾਵੇਗੀ। ਇਸ ਘਟਨਾ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਇਹ ਇਮਾਰਤ ਗੁਰੂਗ੍ਰਾਮ ਦੇ ਫਰੂਖਨਗਰ 'ਚ ਪਟੌਦੀ ਰੋਡ 'ਤੇ ਸਥਿਤ ਹੈ। ਪੁਲਸ ਦੇ ਅਧਿਕਾਰੀ ਨੇ ਦੱਸਿਆ ਸੀ ਕਿ ਇਕ ਕੰਪਨੀ ਨੇ ਮਜ਼ਦੂਰਾਂ ਦੇ ਰਹਿਣ ਲਈ ਇਹ ਇਮਾਰਤ ਬਣਵਾਈ ਸੀ। ਪੁਲਸ ਨੇ ਦੱਸਿਆ ਕਿ 2 ਮ੍ਰਿਤਕ ਹਰਿਆਣਾ ਦੇ ਭਿਵਾਨੀ ਦੇ ਹਨ, ਜਦੋਂ ਕਿ ਇਕ ਉੱਤਰ ਪ੍ਰਦੇਸ਼ ਦਾ ਹੈ। ਜ਼ਖਮੀ ਵਿਅਕਤੀ ਵੀ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement