:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਨਵਜੋਤ ਸਿੱਧੂ ਨੂੰ ਪ੍ਰਧਾਨਗੀ ਮਿਲਣ ਤੋਂ ਬਾਅਦ ਐਕਸ਼ਨ ਮੂਡ ’ਚ ਕੈਪਟਨ, ਲਿਆ ਅਹਿਮ ਫ਼ੈਸਲਾ PRINT ਈ ਮੇਲ
navjot sidhu  captain amarinder singh  mlaਜਲੰਧਰ --20,ਜੁਲਾਈ-(MDP-ਬਿਊਰੋ)-- ਪੰਜਾਬ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਦੇ ਅਹੁਦੇ ’ਤੇ ਨਵਜੋਤ ਸਿੱਧੂ ਦਾ ਐਲਾਨ ਹੋਣ ਪਿੱਛੋਂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਪੂਰਾ ਸਮਾਂ ਦੇਣ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਅਨੁਸਾਰ ਕੈਪਟਨ 21 ਜੁਲਾਈ ਨੂੰ ਪੰਜਾਬ ਨਾਲ ਸਬੰਧਤ ਲੋਕ ਸਭਾ ਅਤੇ ਰਾਜ ਸਭਾ ਦੇ ਸੰਸਦ ਮੈਂਬਰਾਂ ਅਤੇ ਪਾਰਟੀ ਵਿਧਾਇਕਾਂ ਨਾਲ ਅਹਿਮ ਬੈਠਕ ਕਰ ਸਕਦੇ ਹਨ।

ਉਂਝ ਤਾਂ ਮੁੱਖ ਮੰਤਰੀ ਨੇ ਅੱਜ ਤੋਂ ਹੀ ਵਿਧਾਇਕਾਂ ਨਾਲ ਬੈਠਕਾਂ ਸ਼ੁਰੂ ਕਰ ਦਿੱਤੀਆਂ ਹਨ, ਜਿਨ੍ਹਾਂ ਵਿਚ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਸਮੱਸਿਆਵਾਂ ਤੇ ਵਿਕਾਸ ਪ੍ਰਾਜੈਕਟਾਂ ’ਤੇ ਚਰਚਾ ਕਰ ਕੇ ਮੁੱਖ ਮੰਤਰੀ ਨੇ ਗ੍ਰਾਂਟਾਂ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ;ਬੁੱਧਵਾਰ ਨੂੰ ਮੁੱਖ ਮੰਤਰੀ ਪਾਰਟੀ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਉਨ੍ਹਾਂ ਦੇ ਸੰਸਦੀ ਤੇ ਵਿਧਾਨ ਸਭਾ ਹਲਕਿਆਂ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ’ਤੇ ਚਰਚਾ ਕਰਨਗੇ। ਪਾਰਟੀ ਦੇ ਸੰਸਦ ਮੈਂਬਰਾਂ ਨਾਲ ਕੈਪਟਨ ਨੇ ਹਰ ਹਫਤੇ ਬੈਠਕਾਂ ਕਰਨ ਦਾ ਫੈਸਲਾ ਕੀਤਾ ਹੈ। ਉਹ ਰੋਜ਼ਾਨਾ ਪਾਰਟੀ ਵਿਧਾਇਕਾਂ ਨੂੰ ਵੀ ਮਿਲਿਆ ਕਰਨਗੇ;ਸੂਤਰਾਂ ਅਨੁਸਾਰ ਕੈਪਟਨ ਦੀ ਇਸ ਨਵੀਂ ਪਹਿਲ ਦਾ ਉਦੇਸ਼ ਪਾਰਟੀ ਨੂੰ ਆਉਂਦੀਆਂ ਚੋਣਾਂ ਤੋਂ ਪਹਿਲਾਂ ਮਜ਼ਬੂਤੀ ਦੇਣ ਦੇ ਨਾਲ-ਨਾਲ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਬਾਰੇ ਹੇਠਲੇ ਪੱਧਰ ’ਤੇ ਜਾਣਕਾਰੀ ਪਹੁੰਚਾਉਣਾ ਵੀ ਹੈ। ਉਹ ਹੁਣ ਪਾਰਟੀ ਨੇਤਾਵਾਂ ਤੋਂ ਜ਼ਮੀਨੀ ਪੱਧਰ ਦੀ ਜਾਣਕਾਰੀ ਲਿਆ ਕਰਨਗੇ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement