:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿਸਤਾਨ ’ਚ ਖੁੱਲ੍ਹੇਆਮ ਘੁੰਮ ਰਹੇ ਤਾਲਿਬਾਨ, ਨਹੀਂ ਕੱਸੀ ਜਾ ਰਹੀ ਨਕੇਲ PRINT ਈ ਮੇਲ
taliban continue to roam freely in pakistan lawmakerਇਸਲਾਮਾਬਾਦ --22,ਜੁਲਾਈ-(MDP-ਬਿਊਰੋ)-- ਤਾਲਿਬਾਨ ਦਾ ਕਵੇਟਾ ਸਮੇਤ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ਵਿਚ ਆਜ਼ਾਦ ਰੂਪ ਨਾਲ ਘੁੰਮਣਾ ਜਾਰੀ ਹੈ। ਉਨ੍ਹਾਂ ’ਤੇ ਨਕੇਲ ਨਹੀਂ ਕੱਸੀ ਜਾ ਰਹੀ ਹੈ। ਇਹ ਸੂਬੇ ਦੇ ਸਮਰਥਨ ਦੇ ਬਿਨਾਂ ਸੰਭਵ ਨਹੀਂ ਹੈ। ਇਹ ਗੱਲ ਇਕ ਪਾਕਿਸਤਾਨੀ ਵਿਧਾਇਕ ਨੇ ਆਖੀ। ਜਿਵੇਂ-ਜਿਵੇਂ ਤਾਲਿਬਾਨ ਅਫ਼ਗਾਨਿਸਤਾਨ ਵਿਚ ਅੱਗੇ ਵੱਧ ਰਿਹਾ ਹੈ, ਇਕ ਤੋਂ ਬਾਅਦ ਇਕ ਜ਼ਿਲ੍ਹੇ ’ਤੇ ਕੰਟਰੋਲ ਕਰ ਰਿਹਾ ਹੈ। ਉਵੇਂ-ਉਵੇਂ ਹੀ ਪਾਕਿਸਤਾਨ, ਅੱਤਵਾਦੀਆਂ ਨੂੰ ਉਕਸਾਉਣ ਅਤੇ ਤਾਲਿਬਾਨ ਨੂੰ ਸਮਰਥਨ ਦੇਣ ਲਈ ਅੱਗੇ ਆਇਆ ਹੈ।

ਪਾਕਿਸਤਾਨ ਦੇ ਉੱਤਰੀ-ਪੱਛਮੀ ਕਬਾਇਲੀ ਇਲਾਕਿਆਂ ’ਚ ਵਿਰੋਧੀ ਧਿਰ ਦੇ ਸੰਸਦ ਮੈਂਬਰ ਮੋਹਸਿਨ ਡਾਵਰ ਨੇ ਕਿਹਾ ਕਿ ਤਾਲਿਬਾਨ ਕਵੇਟਾ ਸਮੇਤ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ’ਚ ਆਜ਼ਾਦ ਰੂਪ ਨਾਲ ਘੁੰਮ ਰਹੇ ਹਨ। ਇਹ ਸੂਬੇ ਦੇ ਸਮਰਥਨ ਦੇ ਬਿਨਾਂ ਸੰਭਵ ਨਹੀਂ ਹੈ। ਹਾਲ ਹੀ ’ਚ ਅੱਤਵਾਦੀ ਸਮੂਹ ਦੇ ਸਮਰਥਨ ’ਚ ਰੈਲੀਆਂ ’ਚ ਤਾਲਿਬਾਨ ਦੇ ਝੰਡੇ ਫੜੇ ਅਤੇ ਨਾਅਰੇਬਾਜ਼ੀ ਕਰਨ ਵਾਲੇ ਪਾਕਿਸਤਾਨੀ ਨਾਗਰਿਕਾਂ ਦੀਆਂ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਹਨ,ਸਥਾਨਕ ਸੂਤਰਾਂ ਅਨੁਸਾਰ ਅਫਗਾਨਿਸਤਾਨ ਵਿਚ ਪਿਛਲੇ ਕੁਝ ਮਹੀਨਿਆਂ ਵਿਚ ਦਰਜਨਾਂ ਪਾਕਿਸਤਾਨੀ ਮਾਰੇ ਗਏ ਹਨ। ਹਾਲ ਹੀ ’ਚ ਅਫ਼ਗਾਨ ਰਾਸ਼ਟਰਪਤੀ ਅਸ਼ਰਫ ਗਨੀ ਨੇ ਕਿਹਾ ਕਿ ਪਿਛਲੇ ਮਹੀਨੇ 10,000 ਜੇਹਾਦੀ ਲੜਾਕੇ ਅਫ਼ਗਾਨਿਸਤਾਨ ਵਿਚ ਦਾਖ਼ਲ ਹੋ ਚੁੱਕੇ ਹਨ, ਜਦਕਿ ਇਮਰਾਨ ਖਾਨ ਦੀ ਲੀਡਰਸ਼ਿਪ ਵਾਲੀ ਪਾਕਿਸਤਾਨ ਸਰਕਾਰ ਤਾਲਿਬਾਨ ਨੂੰ ਚੱਲ ਰਹੀ ਸ਼ਾਂਤੀ ਵਾਰਤਾ ਵਿਚ ਗੰਭੀਰਤਾ ਨਾਲ ਗੱਲਬਾਤ ਕਰਨ ਲਈ ਮਨਾਉਣ ’ਚ ਫੇਲ੍ਹ ਰਹੀ ਹੈ। ਇਕ ਮਾਹਰ ਮੁਤਾਬਕ ਪਾਕਿਸਤਾਨ ਨਾ ਸਿਰਫ਼ ਤਾਲਿਬਾਨ ਆਗੂਆਂ ਨੂੰ ਸੁਰੱਖਿਅਤ ਸ਼ਰਨ ਪ੍ਰਦਾਨ ਕਰਦਾ ਹੈ, ਸਗੋਂ ਕਿ ਤਾਲਿਬਾਨ ਲੜਾਕਿਆਂ ਲਈ ਮੈਡੀਕਲ ਸਹੂਲਤਾਂ ਅਤੇ ਸਮੂਹ ਦੇ ਪਰਿਵਾਰਾਂ ਲਈ ਮਦਦ ਵੀ ਪ੍ਰਦਾਨ ਕਰਦਾ ਹੈ।

 
< Prev   Next >

Advertisements