:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੈਗਾਸਸ ਜਾਸੂਸੀ ਵਿਵਾਦ: ਪੱਛਮੀ ਬੰਗਾਲ ਸਰਕਾਰ ਨੇ ਪੜਤਾਲ ਲਈ ਜਾਂਚ ਪੈਨਲ ਕੀਤਾ ਗਠਿਤ PRINT ਈ ਮੇਲ
pegasus spy controversy  west bengal government forms probe panelਕੋਲਕਾਤਾ --26,ਜੁਲਾਈ-(MDP-ਬਿਊਰੋ)--  ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਇਜ਼ਰਾਇਲੀ ਸਪਾਈਵੇਅਰ ਪੈਗਾਸਸ ਜ਼ਰੀਏ ਨੇਤਾਵਾਂ, ਅਧਿਕਾਰੀਆਂ ਅਤੇ ਪੱਤਰਕਾਰਾਂ ਦੀ ਜਾਸੂਸੀ ਕਰਵਾਏ ਜਾਣ ਦੇ ਦੋਸ਼ਾਂ ਦੀ ਪੜਤਾਲ ਲਈ ਦੋ ਮੈਂਬਰੀ ਜਾਂਚ ਕਮਿਸ਼ਨ ਗਠਿਤ ਕੀਤੀ ਹੈ। ਮੁੱਖ ਮੰਤਰੀ ਦੀ ਪ੍ਰਧਾਨਗੀ ਵਿਚ ਕੈਬਨਿਟ ਦੀ ਵਿਸ਼ੇਸ਼ ਬੈਠਕ ਵਿਚ ਪੈਨਲ ਗਠਿਤ ਕਰਨ ਦਾ ਫ਼ੈਸਲਾ

ਕੀਤਾ ਗਿਆ, ਜਿਸ ਦੇ ਮੈਂਬਰ ਸੇਵਾਮੁਕਤ ਜੱਜ ਹੋਣਗੇ। ਮੁੱਖ ਮੰਤਰੀ ਮਮਤਾ ਨੇ ਇਕ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਸਾਨੂੰ ਲੱਗਾ ਸੀ ਕਿ ਫੋਨ ਹੈਕ ਕੀਤੇ ਜਾਣ ਦੀ ਜਾਂਚ ਲਈ ਕੇਂਦਰ ਕੋਈ ਜਾਂਚ ਕਮਿਸ਼ਨ ਗਠਿਤ ਕਰੇਗਾ ਜਾਂ ਅਦਾਲਤ ਦੀ ਨਿਗਰਾਨੀ ਵਿਚ ਜਾਂਚ ਦਾ ਆਦੇਸ਼ ਦਿੱਤਾ ਜਾਵੇਗਾ ਪਰ ਸਰਕਾਰ ਕੁਝ ਨਹੀਂ ਕਰ ਰਹੀ। ਇਸ ਲਈ ਅਸੀਂ ਇਸ ਮਾਮਲੇ ਦੀ ਪੜਤਾਲ ਲਈ ਜਾਂਚ ਕਮਿਸ਼ਨ ਗਠਿਤ ਕਰਨ ਦਾ ਫ਼ੈਸਲਾ ਕੀਤਾ ਹੈ,ਦੱਸ ਦੇਈਏ ਕਿ ਦੋ ਮੈਂਬਰੀ ਕਮਿਸ਼ਨ ਦੀ ਪ੍ਰਧਾਨਗੀ ਕੱਲਕਤਾ ਹਾਈ ਕੋਰਟ ਦੇ ਸਾਬਕਾ ਮੁੱਖ ਜੱਜ ਜੋਤੀਰਮਯ ਭੱਟਾਚਾਰੀਆ ਕਰਨਗੇ। ਸੁਪਰੀਮ ਕੋਰਟ ਦੇ ਸਾਬਕਾ ਜੱਜ ਮਦਨ ਭੀਮਰਾਵ ਲੋਕੁਰ ਇਸ ਦੇ ਦੂਜੇ ਮੈਂਬਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੈਗਾਸਸ ਜ਼ਰੀਏ ਜਿਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਨ੍ਹਾਂ ’ਚ ਪੱਛਮੀ ਬੰਗਾਲ ਦੇ ਲੋਕਾਂ ਦੇ ਵੀ ਨਾਂ ਸਾਹਮਣੇ ਆਏ ਹਨ। ਕੇਂਦਰ ਸਾਰਿਆਂ ਦੀ ਜਾਸੂਸੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਕਮਿਸ਼ਨ ਗੈਰ-ਕਾਨੂੰਨੀ ਰੂਪ ਨਾਲ ਫੋਨ ਹੈਕ ਕਰਨ ਦੇ ਮਾਮਲੇ ਦੀ ਪੂਰੀ ਜਾਣਕਾਰੀ ਦਾ ਪਤਾ ਲਗਾਏਗਾ। ਮੀਡੀਆ ਰਿਪੋਰਟ ’ਚ ਦਾਅਵਾ ਕੀਤਾ ਗਿਆ ਹੈ ਕਿ ਪੈਗਾਸਸ ਸਪਾਈਵੇਅਰ ਦਾ ਇਸਤੇਮਾਲ ਨੇਤਾਵਾਂ, ਸਰਕਾਰੀ ਅਧਿਕਾਰੀਆਂ ਅਤੇ ਪੱਤਰਕਾਰਾਂ ਦੀ ਜਾਸੂਸੀ ਕਰਨ ਲਈ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੇਸ਼ ਅਤੇ ਦੁਨੀਆ ਭਰ ’ਚ ਇਸ ਨੂੰ ਲੈ ਕੇ ਵੱਡਾ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ।

 
< Prev   Next >

Advertisements