:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪਾਕਿ ਆਪਣੀ ਫੌਜ ਭਾਰਤੀ ਸਰਹੱਦ ਤੋਂ ਹਟਾ ਕੇ ਅਤਿਵਾਦ ਵਿਰੁੱਧ ਤਾਇਨਾਤ ਕਰੇ : ਅਮਰੀਕਾ PRINT ਈ ਮੇਲ

ਵਾਸ਼ਿੰਗਟਨ, 26 ਜੂਨ  : ਓਬਾਮਾ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਨੂੰ ਆਪਣੀ ਸਰਜ਼ਮੀ 'ਤੇ ਵਧ ਫੁੱਲ ਰਹੇ ਅਤਿਵਾਦ ਨੂੰ ਰੋਕਣ ਲਈ  ਭਾਰਤ ਸਰਹੱਦ ਤੋਂ ਹਟਾ ਕੇ ਉਨ੍ਹਾਂ  ਨੂੰ ਆਪਣੇ ਦੇਸ਼ ਅੰਦਰ ਤਾਇਨਾਤ ਕਰਨਾ ਚਾਹੀਦਾ ਹੈ। ਅਮਰੀਕਾ ਦੇ ਵਿਦੇਸ਼ ਉਪ ਮੰਤਰੀ ਰਾਬਰਟ ਬਲੇਕ ਨੇ ਸਸੰਦੀ ਕੌਂਸਲ ਦੀ ਇਕ ਚਰਚਾ 'ਚ ਕਿਹਾ ਕਿ ਪਾਕਿਸਤਾਨ ਨੇ ਕੁਝ ਸੈਨਿਕ ਕੌਮਾਂਤਰੀ ਸਰਹੱਦ ਤੋਂ ਜ਼ਰੂਰ ਹਟਾਏ ਹਨ ਪਰ ਇਸ ਮਾਮਲੇ ਵਿਚ  ਉਸ ਨੂੰ ਹੋਰ ਸੈਨਿਕਾਂ ਨੂੰ ਵਾਪਸ ਹਟਾਉਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਪਾਕਿਸਤਾਨੀ ਫੌਜੀਆਂ ਨੂੰ ਭਾਰਤੀ ਸੀਮਾ ਤੋਂ ਹਟਾ ਕੇ ਉਨ੍ਹਾਂ ਨੂ ੰਅਫਗਾਨ ਸੀਮਾ 'ਤੇ ਤਾਇਨਾਤ ਕਰਨ ਦੇ ਮਾਮਲੇ 'ਚ ਜੋ ਤਰੱਕੀ ਹੋਈ ਹੈ ਅਮਰੀਕਾ ਉਸ ਤੋਂ ਖੁਸ਼ ਨਹੀਂ ਹੈ। ਉਨ੍ਹਾਂ ਨੇ ਐਮ ਪੀ ਗੈਰੀ ਐਕਰਮੈਨ ਨਾਲ ਸਹਿਮਤੀ ਜਤਾਈ ਕਿ ਸਵਾਤ ਘਾਟੀ ਅਤੇ ਉਸ ਦੇ ਨੇੜਲੇ ਇਲਾਕਿਆਂ 'ਚ ਤਾਲਿਬਾਨ ਵਿਰੁੱਧ ਪਾਕਿ ਫੌਜੀ ਮੁਹਿੰਮ ਅਤਿਵਾਦ ਵਿਰੋਧੀ ਲੜਾਈ ਲਈ ਇਕ ਮੀਲ ਦਾ ਪੱਥਰ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ

ਅਤਿਵਾਦ ਨੂੰ ਕੁਚਲਣ ਲਈ ਪਾਕਿਸਤਾਨ ਨੂੰ ਅਜੇ ਹੋਰ ਬਹੁਤ ਸਾਰੀਆਂ ਕੋਸ਼ਿਸ਼ਾਂ ਕਰਨੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਕੋਲ ਅਤਿਵਾਦ ਵਿਰੁੱਧ ਲੜਨ ਦੀ ਸਮਰਥਾ ਹੈ ਪਰ ਇਸ ਲਈ ਉਸ ਨੂੰ  ਆਪਣੀ ਫੌਜ ਦਾ ਇਕ ਅਹਿਮ ਹਿੱਸਾ ਭਾਰਤ ਵਾਲੇ ਪਾਸਿਉਂ ਹਟਾ ਕੇ ਅਤਿਵਾਦ ਵਿਰੁੱਧ ਤਾਇਨਾਤ ਕਰਨਾ ਹੋਵੇਗਾ।
 
 
< Prev   Next >

Advertisements

Advertisement
Advertisement
Advertisement
Advertisement
Advertisement