:: ਕੋਰੋਨਾ ਮਹਾਮਾਰੀ ਨਾਲ ਬਦਲੇ ਹਾਲਾਤ, ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ : PM ਮੋਦੀ   :: ਉਮੀਦਵਾਰਾਂ ਦੇ ਅਪਰਾਧਕ ਰਿਕਾਰਡ ਮਾਮਲੇ ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ   :: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਅਦਾਕਾਰਾ ਰਸ਼ਮੀ ਦੇਸਾਈ ਨੇ ਰੋਂਦੇ ਹੋਏ ਵੀਡੀਓ ਕੀਤੀ ਸਾਂਝੀ, ਆਖੀ ਇਹ ਗੱਲ PRINT ਈ ਮੇਲ
actress rashmi desai shared the video while crying  saying this
ਮੁੰਬਈ --31,ਜੁਲਾਈ21-(MDP-ਬਿਊਰੋ)-- ‘ਬਿੱਗ ਬੌਸ’ ਫੇਮ ਅਤੇ ਭੋਜਪੁਰੀ ਫਿਲਮਾਂ ਦੀ ਮੰਨੀ-ਪ੍ਰਮੰਨੀ ਅਦਾਕਾਰਾ ਰਸ਼ਮੀ ਦੇਸਾਈ ਅੱਜ ਕਿਸੀ ਪਹਿਚਾਣ ਦੀ ਮੁਹਤਾਜ਼ ਨਹੀਂ ਹੈ। ਰਸ਼ਮੀ ਨਾ ਸਿਰਫ਼ ਛੋਟੇ ਪਰਦੇ ’ਤੇ ਬਲਕਿ ਉਹ ਆਪਣੇ ਕਰੀਅਰ ’ਚ ਕਈ ਹਿੱਟ ਭੋਜਪੁਰੀ ਫਿਲਮਾਂ ’ਚ ਕੰਮ ਕਰ ਚੁੱਕੀ ਹੈ। ਉਥੇ ਹੀ ਉਨ੍ਹਾਂ ਦੀ ਜੋੜੀ ਲਗਭਗ ਸਾਰੇ ਹਿੱਟ ਭੋਜਪੁਰੀ ਸਿਤਾਰਿਆਂ ਦੇ ਨਾਲ ਪਰਦੇ ’ਤੇ ਦੇਖੀ ਜਾ ਚੁੱਕੀ ਹੈ। ਰਸ਼ਮੀ ਐਕਟਿੰਗ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਖ਼ੂਬ ਸਰਗਰਮ ਰਹਿੰਦੀ ਹੈ। ਉਹ ਆਏ ਦਿਨ ਆਪਣੀ ਗਲੈਮਰਜ਼ ਤਸਵੀਰਾਂ ਅਤੇ ਵੀਡੀਓਜ਼ ਨਾਲ ਸੋਸ਼ਲ ਮੀਡੀਆ ’ਤੇ ਅੱਗ ਲਗਾਉਂਦੀ ਰਹਿੰਦੀ ਹੈ। ਇਸੀ ਦੌਰਾਨ ਰਸ਼ਮੀ ਦਾ ਇਕ ਵੀਡੀਓ ਚਰਚਾ ’ਚ ਆਇਆ ਹੈ। ਇਸ ਵੀਡੀਓ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਹੈਰਾਨ ਅਤੇ ਪਰੇਸ਼ਾਨ ਹਨ। ਇਸ ਵੀਡੀਓ ’ਚ ਉਹ ਰੋਂਦੀ ਨਜ਼ਰ ਆ ਰਹੀ ਹੈ। ਇਥੇ ਦੇਖੋ ਵੀਡੀਓ...
ਰਸ਼ਮੀ ਦੇਸਾਈ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਆਪਣੀ ਇਕ ਵੀਡੀਓ ਸ਼ੇਅਰ ਕੀਤੀ। ਇਸ ਵੀਡੀਓ ’ਚ ਉਸਦੀਆਂ ਅੱਖਾਂ ’ਚ ਹੰਝੂ ਨਜ਼ਰ ਆ ਰਹੇ ਹਨ। ਦਰਅਸਲ ਇਹ ਉਸ ਦਾ ਇਕ ਇੰਸਟਾਗ੍ਰਾਮ ਰੀਲ ਵੀਡੀਓ ਹੈ। ਉਹ ਇਸ ਵੀਡੀਓ ’ਚ ਸਿਰਫ਼ ਐਕਟਿੰਗ ਕਰਦੀ ਨਜ਼ਰ ਆ ਰਹੀ ਹੈ। ਅਸਲ ’ਚ ਉਹ ਰੋ ਨਹੀਂ ਰਹੀ ਹੈ। ਵੀਡੀਓ ’ਚ ਤੁਸੀਂ ਸੁਣ ਸਕਦੇ ਹੋ ਕਿ ਉਹ ਫੇਮਸ ਡਾਇਲਾਗ ਬੋਲਦੀ ਨਜ਼ਰ ਆ ਰਹੀ ਹੈ। ਉਹ ਕਹਿੰਦੀ ਹੈ, ‘ਮਹੋਬਤ ਕਰਨਾ ਸਾਡੇ ਵਸ ’ਚ ਨਹੀਂ, ਪਰ ਉਸ ਮਹੋਬਤ ਤੋਂ ਦੂਰ ਚਲੇ ਜਾਣਾ ਉਹ ਸਾਡੇ ਵਸ ’ਚ ਹੈ।’ ਇਸ ਦੌਰਾਨ ਰਸ਼ਮੀ ਦੇ ਐਕਸਪ੍ਰੈਸ਼ਨ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਵੀਡੀਓ ’ਚ ਰਸ਼ਮੀ ਰੈੱਡ ਟਾਪ ’ਚ ਬੇਹੱਦ ਖ਼ੂਬਸੂਰਤ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਸਨੇ ਕੈਪਸ਼ਨ ਲਿਖੀ, ‘ਇਹ ਮੇਰਾ ਕੰਮ ਨਹੀਂ ਇਹ ਮੇਰਾ ਜਨੂੰਨ ਹੈ...।’
 
< Prev   Next >

Advertisements

Advertisement
Advertisement
Advertisement
Advertisement
Advertisement