:: ‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’   :: ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ- ‘ਇਹ ਕਿਸਾਨਾਂ ਨਾਲ ਮਜ਼ਾਕ ਹੈ’   :: ਦਿੱਲੀ ਹਾਈ ਕੋਰਟ ਨੇ 22 ਹਫਤਿਆਂ ਦੀ ਗਰਭਵਤੀ ਔਰਤ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ   :: ਅਮਰੀਕਾ ਦੌਰੇ ਤੋਂ ਦਿੱਲੀ ਪਰਤੇ PM ਮੋਦੀ, ਏਅਰਪੋਰਟ ‘ਤੇ ਢੋਲ-ਨਗਾੜਿਆਂ ਨਾਲ ਕੀਤਾ ਗਿਆ ਸਵਾਗਤ   :: ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ   :: PM ਮੋਦੀ ਕੋਵੈਕਸੀਨ ਲੈ ਕੇ US ਜਾ ਸਕਦੇ ਹਨ ਤਾਂ ਮੈਂ ਕਿਉਂ ਨਹੀਂ: ਮਮਤਾ ਬੈਨਰਜੀ   :: UPSC ਨੇ ਸਿਵਲ ਸੇਵਾ ਪ੍ਰੀਖਿਆ 2020 ਦੇ ਨਤੀਜੇ ਐਲਾਨੇ, ਸ਼ੁਭਮ ਕੁਮਾਰ ਨੇ ਕੀਤਾ ਟਾਪ   :: ਸਿਰਸਾ ਗੁਰਮੁਖੀ ਟੈਸਟ ’ਚੋਂ ਫੇਲ੍ਹ, ਜੀ. ਕੇ. ਬੋਲੇ- ਸਾਰੇ ਮੈਂਬਰਾਂ ਦੇ ਕਰਵਾਏ ਜਾਣ ਗੁਰਮੁਖੀ ਟੈਸਟ   :: SC ਦੇ ਕੋਲੇਜੀਅਮ ਨੇ ਕੇਂਦਰ ਨੂੰ ਭੇਜੇ ਨਾਂ, 13 ਹਾਈ ਕੋਰਟਾਂ ਨੂੰ ਮਿਲਣਗੇ ਮੁੱਖ ਜੱਜ   :: ਦਲਿਤ ਦੇ ਬੇਟੇ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਹੋ ਰਿਹਾ ਹੈ ਦਰਦ : ਰਣਦੀਪ ਸੁਰਜੇਵਾਲਾ   :: ਰੂਸੀ ਯੂਨੀਵਰਸਿਟੀ ’ਚ ਹੋਏ ਭਿਆਨਕ ਹਮਲੇ ਤੋਂ ਭਾਰਤ ਹੈਰਾਨ : ਵਿਦੇਸ਼ ਮੰਤਰੀ ਜੈਸ਼ੰਕਰ   :: ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ   :: ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਕੀਤੀ ਸ਼ੁਰੂ   :: ਰਾਮਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਕੀਤਾ ਸੰਬੋਧਨ   :: ਅੱਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ SCO : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ PRINT ਈ ਮੇਲ
pak not allowing travel through kartapur corridor due to pandemic  govtਨਵੀਂ ਦਿੱਲੀ --03ਅਗਸਤ21-(MDP-ਬਿਊਰੋ)-- ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਪਿਛਲੇ ਸਾਲ ਮਾਰਚ ਮਹੀਨੇ ਤੋਂ ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਮੁਅੱਤਲ ਕਰ ਦਿੱਤੀ ਗਈ ਹੈ। ਇਸ ਸਾਲ, ਪਾਕਿਸਤਾਨ ਨੇ ਇੱਥੇ ਕੋਵਿਡ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਭਾਰਤ ਤੋਂ ਹਰ ਤਰ੍ਹਾਂ ਦੀ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਹੈ।
 ਕਰਤਾਰਪੁਰ ਲਾਂਘਾ ਸਮਝੌਤੇ 'ਤੇ ਪਾਕਿਸਤਾਨ ਨਾਲ 24 ਅਕਤੂਬਰ, 2019 ਨੂੰ ਦਸਤਖਤ ਹੋਏ ਸਨ। ਇਸ ਸਮਝੌਤੇ ਦੇ ਤਹਿਤ ਭਾਰਤ ਤੋ ਲੋਕ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਤੱਕ ਵੀਜ਼ਾ-ਮੁਕਤ ਯਾਤਰਾ ਕਰ ਸਕਦੇ ਹਨ। ਕਰਤਾਰਪੁਰ ਸਾਹਿਬ ਸਿੱਖ ਧਰਮ ਦੇ ਪਵਿੱਤਰ ਸਥਾਨਾਂ ਵਿੱਚੋਂ ਇਕ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ 'ਚ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਆਵਾਜਾਈ ਕੋਰੋਨਾ ਮਹਾਮਾਰੀ ਦੇ ਕਾਰਨ ਮੁਅੱਤਲ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਵਿੱਚ ਭਾਰਤ ਵਿੱਚ ਕੋਵਿਡ ਦੇ ਮਾਮਲਿਆਂ ਵਿਚ ਵਾਧੇ ਦੇ ਬਾਅਦ ਪਾਕਿਸਤਾਨ ਦੇ ਰਾਸ਼ਟਰੀ ਕਮਾਂਡ ਅਤੇ ਸੰਚਾਲਨ ਕੇਂਦਰ (ਐਨ.ਸੀ.ਓ.ਸੀ) ਨੇ ਭਾਰਤ ਤੋਂ ਹਰ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement