:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ PRINT ਈ ਮੇਲ
big train accident averted in bengal due to seven year old childਕੋਲਕਾਤਾ --04ਅਗਸਤ21-(MDP-ਬਿਊਰੋ)-- ਬੰਗਾਲ 'ਚ 7 ਸਾਲ ਦੇ ਬੱਚੇ ਦੀ ਸਮਝਦਾਰੀ ਨਾਲ ਵੱਡਾ ਰੇਲ ਹਾਦਸਾ ਟਲ ਗਿਆ। ਮੁਕੁੰਦਪੁਰ ਦਾ ਰਹਿਣ ਵਾਲਾ ਦੀਪ ਨਸਕਰ ਸੋਮਵਾਰ ਦੁਪਹਿਰ ਆਪਣੇ ਘਰ ਦੇ ਸਾਹਮਣੇ ਰੇਲ ਲਾਈਨ ਦੇ ਕਿਨਾਰੇ ਖੇਡ ਰਿਹਾ ਸੀ। ਅਚਾਨਕ ਉਸ ਦੀ ਨਜ਼ਰ ਰੇਲ ਲਾਈਨ 'ਤੇ ਪਈ ਤਰੇੜ 'ਤੇ ਪਈ।

 à¨–਼ਤਰੇ ਨੂੰ ਦੇਖਦੇ ਹੋਏ ਦੀਪ ਤੁਰੰਤ ਘਰ ਵੱਲ ਦੌੜਿਆ ਅਤੇ ਆਪਣੀ ਮਾਂ ਸੋਨਾਲੀ ਨਸਕਰ ਨੂੰ ਇਹ ਗੱਲ ਦੱਸੀ। ਸੋਨਾਲੀ ਨੇ ਵੀ ਬਿਨਾਂ ਦੇਰ ਕੀਤੇ ਨੇੜੇ-ਤੇੜੇ ਦੇ ਲੋਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਹ ਸਾਰੇ ਲਾਲ ਕੱਪੜੇ ਲੈ ਕੇ ਰੇਲ ਲਾਈਨ 'ਤੇ ਆ ਗਏ। ਕੁਝ ਦੇਰ ਬਾਅਦ ਉੱਥੋਂ ਸਿਆਲਦਹਿਗਾਮੀ ਕੈਨਿੰਗ ਸਟਾਫ਼ ਸਪੈਸ਼ਲ ਲੰਘਣ ਵਾਲੀ ਸੀ। ਰੇਲ ਆਉਂਦੀ ਦੇਖ ਜਿੰਨੇ ਲੋਕ ਉੱਥੇ ਖੜ੍ਹੇ ਸਨ, ਸਮਝਦਾਰੀ ਦਿਖਾਉਂਦੇ ਹੋਏ ਸਾਰੇ ਲਾਲ ਕੱਪੜਾ ਹਿਲਾਉਣ ਲੱਗੇ,ਰੇਲ ਡਰਾਈਵਰ ਨੇ ਦੂਰ ਤੋਂ ਲੋਕਾਂ ਨੂੰ ਲਾਲ ਕੱਪੜਾ ਹਿਲਾਉਂਦੇ ਦੇਖ ਲਿਆ ਅਤੇ ਟਰੇਨ ਰੋਕ ਦਿੱਤੀ। ਰੇਲ ਰੁਕਣ ਤੋਂ ਬਾਅਦ ਵਿਦਿਆਧਰਪੁਰ ਬੁਕਿੰਗ ਸੁਪਰਵਾਈਜ਼ਰ ਨਾਲ ਸੰਪਰਕ ਕੀਤਾ ਗਿਆ। ਉੱਥੋਂ ਇੰਜੀਨੀਅਰਿੰਗ  à¨µà¨¿à¨­à¨¾à¨— ਦੇ ਕਰਮੀ ਪਹੁੰਚੇ ਅਤੇ ਲਾਈਨ ਦੀ ਮੁਰੰਮਤ ਸ਼ੁਰੂ ਕੀਤੀ। ਉਸ ਨੂੰ ਠੀਕ ਕਰਨ ਲਈ 40 ਮਿੰਟ ਤੱਕ ਚੱਲੀ ਮੁਰੰਮਤ ਦੇ ਕੰਮ ਤੋਂ ਬਾਅਦ ਰੇਲ ਨੂੰ ਰਵਾਨਾ ਕੀਤਾ ਗਿਆ। ਰੇਲਵੇ ਅਧਿਕਾਰੀਆਂ ਨੇ ਉਸ ਬੱਚੇ ਦੇ ਪਰਿਵਾਰ ਨਾਲ ਸੰਪਰਕ ਕਰਨ ਲਈ ਕਿਹਾ ਹੈ। ਉਸ ਨੇ ਬਹੁਤ ਵੱਡਾ ਕੰਮ ਕੀਤਾ ਹੈ। ਉਸ ਨੂੰ 5 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਬੱਚੇ ਦਾ ਉਤਸ਼ਾਹ ਵਧਾਉਣ ਲਈ ਰੇਲਵੇ ਵੱਲ ਕਦਮ ਚੁੱਕਿਆ ਜਾਵੇਗਾ। ਸਿਰਫ਼ ਦੂਜੀ ਜਮਾਤ 'ਚ ਪੜ੍ਹਨ ਵਾਲੇ ਛੋਟੇ ਜਿਹੇ ਬੱਚੇ ਨੇ ਆਪਣੀ ਸਮਝਦਾਰੀ ਦਿਖਾਈ, ਜਿਸ ਲਈ ਸਾਰੇ ਉਸ ਦੀ ਤਾਰੀਫ਼ ਕਰ ਰਹੇ ਹਨ।

 
< Prev   Next >

Advertisements