:: ‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’   :: ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ- ‘ਇਹ ਕਿਸਾਨਾਂ ਨਾਲ ਮਜ਼ਾਕ ਹੈ’   :: ਦਿੱਲੀ ਹਾਈ ਕੋਰਟ ਨੇ 22 ਹਫਤਿਆਂ ਦੀ ਗਰਭਵਤੀ ਔਰਤ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ   :: ਅਮਰੀਕਾ ਦੌਰੇ ਤੋਂ ਦਿੱਲੀ ਪਰਤੇ PM ਮੋਦੀ, ਏਅਰਪੋਰਟ ‘ਤੇ ਢੋਲ-ਨਗਾੜਿਆਂ ਨਾਲ ਕੀਤਾ ਗਿਆ ਸਵਾਗਤ   :: ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ   :: PM ਮੋਦੀ ਕੋਵੈਕਸੀਨ ਲੈ ਕੇ US ਜਾ ਸਕਦੇ ਹਨ ਤਾਂ ਮੈਂ ਕਿਉਂ ਨਹੀਂ: ਮਮਤਾ ਬੈਨਰਜੀ   :: UPSC ਨੇ ਸਿਵਲ ਸੇਵਾ ਪ੍ਰੀਖਿਆ 2020 ਦੇ ਨਤੀਜੇ ਐਲਾਨੇ, ਸ਼ੁਭਮ ਕੁਮਾਰ ਨੇ ਕੀਤਾ ਟਾਪ   :: ਸਿਰਸਾ ਗੁਰਮੁਖੀ ਟੈਸਟ ’ਚੋਂ ਫੇਲ੍ਹ, ਜੀ. ਕੇ. ਬੋਲੇ- ਸਾਰੇ ਮੈਂਬਰਾਂ ਦੇ ਕਰਵਾਏ ਜਾਣ ਗੁਰਮੁਖੀ ਟੈਸਟ   :: SC ਦੇ ਕੋਲੇਜੀਅਮ ਨੇ ਕੇਂਦਰ ਨੂੰ ਭੇਜੇ ਨਾਂ, 13 ਹਾਈ ਕੋਰਟਾਂ ਨੂੰ ਮਿਲਣਗੇ ਮੁੱਖ ਜੱਜ   :: ਦਲਿਤ ਦੇ ਬੇਟੇ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਹੋ ਰਿਹਾ ਹੈ ਦਰਦ : ਰਣਦੀਪ ਸੁਰਜੇਵਾਲਾ   :: ਰੂਸੀ ਯੂਨੀਵਰਸਿਟੀ ’ਚ ਹੋਏ ਭਿਆਨਕ ਹਮਲੇ ਤੋਂ ਭਾਰਤ ਹੈਰਾਨ : ਵਿਦੇਸ਼ ਮੰਤਰੀ ਜੈਸ਼ੰਕਰ   :: ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ   :: ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਕੀਤੀ ਸ਼ੁਰੂ   :: ਰਾਮਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਕੀਤਾ ਸੰਬੋਧਨ   :: ਅੱਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ SCO : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ PRINT ਈ ਮੇਲ
golden victory torch reaches turtuk in ladakh martyrs of 1971ਲੇਹ--04ਅਗਸਤ21-(MDP-ਬਿਊਰੋ)-- ਭਾਰਤ ਦੀ 1971 ਦੀ ਜੰਗ ’ਚ ਪਾਕਿਸਤਾਨੀ ’ਤੇ ਮਿਲੀ ਜਿੱਤ ਦੇ ਮੌਕੇ ’ਚ ਕੱਢੀ ਗਈ ‘ਸੁਨਹਿਰੀ ਜਿੱਤ ਦੀ ਮਸ਼ਾਲ’ ਦਾ ਲੱਦਾਖ ਦੇ ਸਰਹੱਦੀ ਖੇਤਰ ਤੁਰਤੁਕ ਅਤੇ ਤਯਾਕਸ਼ੀ ’ਚ ਲੋਕਾਂ ਨੇ ਬੱਚਿਆਂ ਨਾਲ ਰਿਵਾਇਤੀ ਡਾਂਸ ਕਰ ਕੇ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਭਾਰਤੀ ਸੁਰੱਖਿਆ ਦਸਤਿਆਂ ਦੀ 1971 ਦੀ ਜੰਗ ’ਚ ਪਾਕਿਸਤਾਨ ਦੀ ਜਿੱਤ ਦੇ ਇਸ ਸਾਲ ਦਸੰਬਰ ’ਚ 50 ਸਾਲ ਪੂਰੇ ਹੋ ਰਹੇ ਹਨ। ਇਸ ਦੀ ਯਾਦ ’ਚ ‘ਸੁਨਹਿਰੀ ਜਿੱਤ ਦੀ ਮਸ਼ਾਲ’ ਕੱਢੀ ਗਈ ਹੈ, ਜੋ ਕਿ ਮੰਗਲਵਾਰ ਨੂੰ ਸਿਆਚਿਨ ਗਲੇਸ਼ੀਅਰ ਦੇ ਜਮਾਵ ਬਿੰਦੂ ’ਤੇ ਪਹੁੰਚੀ ਸੀ।

PunjabKesari

ਰੱਖਿਆ ਮੰਤਰਾਲਾ ਦੇ ਬੁਲਾਰੇ ਕਰਨਲ ਏਮਰੋਨ ਮੁਸਵੀ ਨੇ ਦੱਸਿਆ ਕਿ ‘ਸੁਨਹਿਰੀ ਜਿੱਤ ਦੀ ਮਸ਼ਾਲ’ ਸਮਾਰੋਹ ਦੇ ਹਿੱਸੇ ਦੇ ਤੌਰ ’ਤੇ ਤੁਰਤੁਕ ਅਤੇ ਤਯਾਕਸ਼ੀ ਪਿੰਡਾਂ ਦੇ ਫ਼ੌਜੀਆਂ, ਸੀਨੀਅਰ ਨਾਗਰਿਕਾਂ, ਸਥਾਨਕ ਲੋਕਾਂ ਅਤੇ ਸਕੂਲੀ ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਅਤੇ ‘ਸੁਨਹਿਰੀ ਜਿੱਤ ਦੀ ਮਸ਼ਾਲ’ ਨੂੰ ਪ੍ਰਾਪਤ ਕੀਤਾ। ਇਸ ਮੌਕੇ ’ਤੇ ਵਿਜੇ ਮਸ਼ਾਲ ਨੂੰ ਸਲਾਮੀ ਦਿੱਤੀ ਗਈ ਅਤੇ ਸ਼ਰਧਾਂਜਲੀ ਸਮਾਰੋਹ ਦਾ ਵੀ ਆਯੋਜਨ ਕੀਤਾ ਗਿਆ।

PunjabKesari

ਤੁਰਤੁਕ ਅਤੇ ਤਯਾਕਸ਼ੀ ਪਿੰਡ ਦਾ ਇਤਿਹਾਸਕ ਮਹੱਤਵ ਹੈ। 1971 ਦੀ ਜੰਗ ਵਿਚ ਇਨ੍ਹਾਂ ਦੋਹਾਂ ਪਿੰਡਾਂ ਨੂੰ ਪਾਕਿਸਤਾਨ ਦੇ ਗੈਰ-ਕਾਨੂੰਨੀ ਕਬਜ਼ੇ ਤੋਂ ਮੁਕਤ ਕਰਵਾਇਆ ਗਿਆ ਸੀ। ਇਸ ਸਮੇਂ ਤੋਂ ਇਸ ਖੇਤਰ ਵਿਚ ਕਾਫੀ ਤੇਜ਼ੀ ਨਾਲ ਆਰਥਿਕ ਅਤੇ ਸਮਾਜਿਕ ਤਰੱਕੀ ਹੋਈ ਹੈ। ਇਹ ਖੇਤਰ ਲੱਦਾਖ ਦੇ ਸੈਰ-ਸਪਾਟਾ ਦੇ ਤੌਰ ’ਤੇ ਤਬਦੀਲ ਹੋਇਆ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement