:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਾਂਬਾ ਚ ਡਰੋਨ ਨਾਲ ਸੁੱਟੇ ਗਏ ਹਥਿਆਰ, ਪੁੰਛ ਚ ਵਾਇਰਲੈੱਸ ਸੈੱਟ ਅਤੇ ਹੋਰ ਸਮੱਗਰੀ ਬਰਾਮਦ PRINT ਈ ਮੇਲ
weapons dropped from drones in sambaਜੰਮੂ---06ਅਗਸਤ21-(MDP-ਬਿਊਰੋ)-- ਜੰਮੂ ਕਸ਼ਮੀਰ ਦੀਆਂ 2 ਵੱਖ-ਵੱਖ ਘਟਨਾਵਾਂ 'ਚ ਸਾਂਬਾ ਜ਼ਿਲ੍ਹੇ 'ਚ ਇਕ ਡਰੋਨ ਤੋਂ ਸੁੱਟੇ ਗਏ ਹਥਿਆਰ ਅਤੇ ਗੋਲਾ ਬਾਰੂਦ ਨੂੰ ਸੁਰੱਖਿਆ ਫ਼ੋਰਸਾਂ ਨੇ ਸ਼ੁੱਕਰਵਾਰ ਨੂੰ ਬਰਾਮਦ ਕਰ ਲਿਆ, ਜਦੋਂ ਕਿ ਪੁੰਛ ਜ਼ਿਲ੍ਹੇ ਤੋਂ ਵਾਇਰਲੈੱਸ ਸੈੱਟ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਹੈ। ਪੁਲਸ ਨੇ ਕਿਹਾ ਕਿ ਪੁਲਸ ਅਤੇ ਫ਼ੌਜ ਦੀਆਂ ਸੰਯੁਕਤ ਟੀਮਾਂ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸਾਂਬਾ ਜ਼ਿਲ੍ਹੇ ਦੇ ਸਰਹੱਦੀ ਖੇਤਰ ਤੋਂ

ਸ਼ੁੱਕਰਵਾਰ ਸਵੇਰੇ ਇਕ ਖੇਤ 'ਚੋਂ 2 ਚੀਨੀ ਪਿਸਤੌਲਾਂ, ਕਾਰਤੂਸ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਹੈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਾਂਬਾ ਜ਼ਿਲ੍ਹੇ ਦੇ ਘਗਵਾਲ ਖੇਤਰ 'ਚ ਰਾਜਪੁਰਾ ਦੇ ਸਾਰਥਿਆਨ ਪਿੰਡ ਦੇ ਬੱਬਰ ਨਾਲੇ ਇਲਾਕੇ 'ਚ ਸਵੇਰੇ ਜੰਮੂ ਕਸ਼ਮੀਰ ਲਾਈਟ ਇਨਫੈਂਟਰੀ (ਜਾਕਲੀ) ਅਤੇ ਪੁਲਸ ਨੇ ਸਾਂਝੀ ਮੁਹਿੰਮ ਚਲਾਈ। 

PunjabKesari

ਉਨ੍ਹਾਂ ਕਿਹਾ,''ਪਲਾਸਟਿਕ ਟੇਪ ਨਾਲ ਲਿਪਟੀ ਇਕ ਬੋਰੀ ਮਿਲੀ।'' ਉਨ੍ਹਾਂ ਦੱਸਿਆ ਕਿ ਤਲਾਸ਼ੀ ਲੈਣ 'ਤੇ ਪੈਕੇਟ 'ਚ 2 ਪਿਸਤੌਲਾਂ, 5 ਮੈਗਜ਼ੀਨ, 122 ਰਾਊਂਡ ਕਾਰਤੂਸ, ਇਕ ਸਾਈਲੈਂਸਰ, ਪਿੱਠੂ ਬੈਗ, ਇਕ ਖਾਲੀ ਪਾਈਪ ਅਤੇ ਆਈ.ਈ.ਡੀ. ਮਿਲਿਆ। ਇਸ ਵਾਲ ਸਾਈਲੈਂਸਰ ਦੀ ਬਰਾਮਦਗੀ ਚਿੰਤਾ ਦਾ ਵਿਸ਼ਾ ਹੈ। ਸਾਂਬਾ ਸੀਨੀਅਰ ਪੁਲਸ ਸੁਪਰਡੈਂਟ ਰਾਜੇਸ਼ ਸ਼ਰਮਾ ਨੇ ਕਿਹਾ,''ਸ਼ੁਰੂਆਤ 'ਚ ਅਜਿਹਾ ਲੱਗਦਾ ਹੈ ਕਿ ਹਥਿਆਰ ਡਰੋਨ ਨਾਲ ਸੁੱਟੇ ਹੋਣਗੇ ਅਤੇ ਇਸ ਨੂੰ ਖਾਰਜ ਨਹੀਂ ਕੀਤਾ ਜਾ ਸਕਦਾ ਹੈ ਪਰ ਇਹ ਜਾਂਚ ਦਾ ਵਿਸ਼ਾ ਹੈ।''

PunjabKesari

PunjabKesari

 
< Prev   Next >

Advertisements

Advertisement
Advertisement
Advertisement
Advertisement
Advertisement