:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
BCCI ਕਰੇਗਾ ਓਲੰਪਿਕ ਤਮਗਾ ਜੇਤੂਆਂ ਨੂੰ ਮਾਲਾਮਾਲ, ਜਾਣੋਂ ਕਿਸ ਨੂੰ ਮਿਲੇਗਾ ਕਿੰਨਾ ਇਨਾਮ PRINT ਈ ਮੇਲ
bcci announces awards for medal winnersਨਵੀਂ ਦਿੱਲੀ --08ਅਗਸਤ21-(MDP-ਬਿਊਰੋ)-- ਟੋਕੀਓ ਓਲੰਪਿਕ ਵਿੱਚ ਭਾਰਤ ਨੇ 7 ਤਮਗੇ ਆਪਣੇ ਨਾਮ ਕੀਤੇ। ਇਸ ਦੇ ਨਾਲ ਭਾਰਤ ਨੇ ਓਲੰਪਿਕ ਇਤਿਹਾਸ ਵਿੱਚ ਟੋਕੀਓ ਸਭ ਤੋਂ ਜ਼ਿਆਦਾ ਤਮਗੇ ਜਿੱਤਣ ਦਾ ਰਿਕਾਰਡ ਬਣਾ ਲਿਆ ਹੈ। ਭਾਰਤ ਨੇ ਇਸ ਵਾਰ ਕੁਲ 7 ਤਮਗੇ ਜਿੱਤੇ, ਇਸ ਵਿੱਚ 1 ਸੋਨਾ, 2
ਚਾਂਦੀ ਅਤੇ 4 ਕਾਂਸੀ ਰਹੇ। ਭਾਰਤੀ ਖਿਡਾਰੀਆਂ ਦੇ ਇਸ ਇਤਿਹਾਸਕ ਪ੍ਰਦਰਸ਼ਨ ਤੋਂ ਬਾਅਦ ਬੀ.ਸੀ.ਸੀ.ਆਈ. ਨੇ ਇਨਾਮ ਦੀ ਬਾਰਿਸ਼ ਕਰ ਦਿੱਤੀ ਹੈ,ਬੀ.ਸੀ.ਸੀ.ਆਈ. ਨੇ ਇਨ੍ਹਾਂ ਖਿਡਾਰੀਆਂ ਨੂੰ ਇਨਾਮ ਦੇ ਰੂਪ ਵਿੱਚ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸਕੱਤਰ ਜੈ ਸ਼ਾਹ ਨੇ ਟਵੀਟ ਕਰ ਦੱਸਿਆ ਕਿ ਸੋਨ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 1 ਕਰੋੜ, ਚਾਂਦੀ ਜਿੱਤਣ ਵਾਲਿਆਂ ਨੂੰ 50 ਲੱਖ, ਜਦੋਂ ਕਿ ਕਾਂਸੀ ਤਮਗਾ ਜਿੱਤਣ ਵਾਲੇ ਪੀ.ਵੀ. ਸਿੱਧੂ, ਲਵਲੀਨਾ ਅਤੇ ਬਜੰਰਗ ਪੂਨੀਆ ਨੂੰ 25-25 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਭਾਰਤ ਦੀ ਪੁਰਖ ਹਾਕੀ ਟੀਮ ਨੂੰ 1.25 ਕਰੋੜ ਰੁਪਏ ਇਨਾਮ  à¨¦à©‡ ਰੂਪ ਵਿੱਚ ਮਿਲਣਗੇ।
 
< Prev   Next >

Advertisements