:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਫਿਨਾਲੇ ਤੋਂ ਪਹਿਲਾਂ ਕੀ ਬਾਹਰ ਹੋ ਜਾਵੇਗਾ ਪਵਨਦੀਪ ਰਾਜਨ? ਵੀਡੀਓ ਨੇ ਵਧਾਈ ਪ੍ਰਸ਼ੰਸਕਾਂ ਦੀ ਪ੍ਰੇਸ਼ਾਨੀ PRINT ਈ ਮੇਲ
pawandeep rajan indian idol 12 finale news
ਮੁੰਬਈ --09ਅਗਸਤ21-(MDP-ਬਿਊਰੋ)-- ਟੀ. ਵੀ. ਦਾ ਮਸ਼ਹੂਰ ਰਿਐਲਿਟੀ ਸ਼ੋਅ ‘ਇੰਡੀਅਨ ਆਈਡਲ 12’ ਆਪਣੇ ਅੰਤਿਮ ਪੜਾਅ ਵੱਲ ਵੱਧ ਰਿਹਾ ਹੈ। ਸ਼ੋਅ ’ਚ ਕੁਝ ਹੀ ਮੁਕਾਬਲੇਬਾਜ਼ ਬਚੇ ਹਨ, ਜਿਸ ’ਚ ਅਰੁਣਿਤਾ ਕਾਂਜੀਲਾਲ, ਨਿਹਾਲ ਟੌਰੋ, ਸਾਇਲੀ ਕਾਂਬਲੇ, ਮੁਹੰਮਦ ਦਾਨਿਸ਼, ਪਵਨਦੀਪ ਰਾਜਨ ਤੇ ਸ਼ਨਮੁਖ ਪ੍ਰਿਆ ਦਾ ਨਾਂ ਸ਼ਾਮਲ ਹੈ,ਹਾਲ ਹੀ ’ਚ ਖ਼ਬਰ ਆਈ ਹੈ ਕਿ ਫਿਨਾਲੇ ਤੋਂ ਠੀਕ ਪਹਿਲਾਂ ਸ਼ਨਮੁਖ ਪ੍ਰਿਆ ਸ਼ੋਅ ਤੋਂ ਬਾਹਰ ਹੋ 

ਜਾਵੇਗੀ ਤੇ ਹੋਇਆ ਇਸ ਦੇ ਉਲਟਾ। ਇਕ ਅਜਿਹੀ ਤਸਵੀਰ ਸਭ ਦੇ ਸਾਹਮਣੇ ਆਈ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਵੀ ਪ੍ਰੇਸ਼ਾਨ ਹਨ,ਹੋਇਆ ਇਹ ਕਿ ਸੋਸ਼ਲ ਮੀਡੀਆ ’ਤੇ ਕੁਝ ਤਸਵੀਰਾਂ ਤੇ ਸੋਨੀ ਟੀ. ਵੀ. ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਦੀ ਚਿੰਤਾ ਵਧਾ ਦਿੱਤੀ ਹੈ। ਫਿਨਾਲੇ ਤੋਂ ਪਹਿਲਾਂ ਕੁਝ ਇਸ ਤਰ੍ਹਾਂ ਦੀਆਂ ਖ਼ਬਰਾਂ ਵਾਇਰਲ ਹੋ ਰਹੀਆਂ ਹਨ ਕਿ ਪਵਨਦੀਪ ਰਾਜਨ ਸੈਮੀਫਾਈਨਲ ’ਚੋਂ ਬਾਹਰ ਹੋ ਜਾਣਗੇ। ਸੋਨੀ ਟੀ. ਵੀ. ਨੇ ਸ਼ੋਅ ਦਾ ਇਕ ਪ੍ਰੋਮੋ ਸਾਂਝਾ ਕੀਤਾ ਹੈ, ਜਿਸ ’ਚ ਪਵਨਦੀਪ ਰਾਜਨ ਗਾਣਾ ਗਾ ਰਹੇ ਤਾਂ ਅਰੁਣਿਤਾ ਕਾਂਜੀਲਾਲ ਸਮੇਂ ਲਗਭਗ ਸਾਰੇ ਮੁਕਾਬਲੇਬਾਜ਼ ਰੋਂਦੇ ਨਜ਼ਰ ਆ ਰਹੇ ਹਨ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਨੇ ਇਹ ਅੰਦਾਜ਼ਾ ਲਗਾਇਆ ਹੈ,ਉਥੇ ਹੀ ‘ਇੰਡੀਅਨ ਆਈਡਲ 12’ ਦੇ ਸੈੱਟ ਦੀਆਂ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਥੇ ਪ੍ਰਸ਼ੰਸਕਾਂ ਨੂੰ ਪਵਨਦੀਪ ਰਾਜਨ ਕਿਤੇ ਨਜ਼ਰ ਨਹੀਂ ਆ ਰਹੇ ਹਨ। ਕਈ ਤਸਵੀਰਾਂ ’ਚ 5 ਮੁਕਾਬਲੇਬਾਜ਼ਾਂ ਨੂੰ ਕਰਨ ਜੌਹਰ ਨਾਲ ਤਸਵੀਰ ਲਈ ਪੌਜ਼ ਦਿੰਦੇ ਦੇਖਿਆ ਜਾ ਸਕਦਾ ਹੈ, ਜਿਸ ’ਚ ਪਵਨਦੀਪ ਨਜ਼ਰ ਨਹੀਂ ਆ ਰਹੇ।

 
< Prev   Next >

Advertisements