:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਦੀਆ ਮਿਰਜ਼ਾ ਨੇ ਸਾਂਝੀ ਕੀਤੀ ਵਿਆਹ ਦੀ ਤਸਵੀਰ, ਅਦਾਕਾਰਾ ਦੀ ਮੁਸਕਰਾਹਟ ਨੇ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ PRINT ਈ ਮੇਲ
diya mirza shares wedding photo  actress smile fansਮੁੰਬਈ:--09ਅਗਸਤ21-(MDP-ਬਿਊਰੋ)-- ਅਦਾਕਾਰਾ ਦੀਆ ਮਿਰਜ਼ਾ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਸਿਤਾਰਿਆਂ ’ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਦੀਆ ਨੇ ਆਪਣੇ ਵਿਆਹ ਦੀ ਤਸਵੀਰ ਸਾਂਝੀ ਕੀਤੀ ਹੈ ਜੋ ਖ਼ੂਬ ਵਾਇਰਲ ਹੋ ਰਹੀ ਹੈ।

PunjabKesari
ਤਸਵੀਰ ’ਚ ਦੀਆ ਲਾਲ ਰੰਗ ਦੀ ਸਾੜੀ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਗੋਲਡਨ ਅਤੇ ਗ੍ਰੀਨ ਜਿਊਲਰੀ ਪਹਿਨੀ ਹੋਈ ਸੀ। ਮਿਨੀਮਲ ਮੇਕਅਪ, ਮੱਥੇ ’ਤੇ ਬਿੰਦੀ ਅਤੇ ਸਿਰ ’ਤੇ ਲਾਲ ਦੁਪੱਟੇ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁੱਕ ’ਚ ਅਦਾਕਾਰਾ ਬਹੁਤ ਖ਼ੂਬਸੂਰਤ ਲੱਗ ਰਹੀ ਹੈ। ਅਦਾਕਾਰਾ ਘਰ ਦੇ ਅੰਦਰ ਪ੍ਰਵੇਸ਼ ਕਰਦੀ ਦਿਖਾਈ ਦੇ ਰਹੀ ਹੈ।

PunjabKesari

ਦੀਆ ਦੇ ਚਿਹਰੇ ’ਤੇ ਮੁਸਕਰਾਹਟ ਨੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ। ਤਸਵੀਰ ਸ਼ੇਅਰ ਕਰਦੇ ਹੋਏ ਦੀਆ ਨੇ ਕੈਪਸ਼ਨ ਵੀ ਲਿਖੀ ਹੈ। ਪ੍ਰਸ਼ੰਸਕ ਇਸ ਤਸਵੀਰ ਨੂੰ ਖ਼ੂਬ ਪਸੰਦ ਕਰ ਰਹੇ ਹਨ। 

PunjabKesari
ਬਾਅਦ ’ਚ ਅਦਾਕਾਰਾ ਨੇ ਮਾਂ ਬਣਨ ਦੀ ਜਾਣਕਾਰੀ ਦਿੱਤੀ ਸੀ। 14 ਮਈ ਨੂੰ ਅਦਾਕਾਰਾ ਨੇ ਪੁੱਤਰ ਨੂੰ ਜਨਮ ਦਿੱਤਾ। ਆਪਣਾ ਪੂਰਾ ਪਰਿਵਾਰ ਹੋਣ ਤੋਂ ਬਾਅਦ ਦੀਆ ਬਹੁਤ ਖੁਸ਼ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement