:: ਕੋਰੋਨਾ ਮਹਾਮਾਰੀ ਨਾਲ ਬਦਲੇ ਹਾਲਾਤ, ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ : PM ਮੋਦੀ   :: ਉਮੀਦਵਾਰਾਂ ਦੇ ਅਪਰਾਧਕ ਰਿਕਾਰਡ ਮਾਮਲੇ ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ   :: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਬਿੱਗ ਬੌਸ 15 ਦੀ ਹੋਵੇਗੀ ਜ਼ਬਰਦਸਤ ਸ਼ੁਰੂਆਤ, ਮਲਾਇਕਾ ਅਰੋੜਾ ਠੁਮਕਿਆਂ ਨਾਲ ਵਧਾਏਗੀ ਘਰ ਦਾ ਪਾਰਾ PRINT ਈ ਮੇਲ
bigg boss 15 to get off to a great start malaika arora to boost home mercuryਮੁੰਬਈ :--09ਅਗਸਤ21-(MDP-ਬਿਊਰੋ)-- ਮਸ਼ਹੂਰ ਰਿਆਲਟੀ ਸ਼ੋਅ 'ਬਿੱਗ ਬੌਸ 15' ਸ਼ੁਰੂ ਹੋਣ 'ਚ ਕੁਝ ਸਮਾਂ ਬਾਕੀ ਹੈ। ਇਸ ਸ਼ੋਅ ਦੀ ਸ਼ੁਰੂਆਤ ਓਟੀਟੀ ਪਲੇਟਫਾਰਮ ਤੋਂ ਹੋ ਰਹੀ ਹੈ। ਜਿਸ ਤੋਂ ਸਾਫ਼ ਜਾਹਿਰ ਹੈ ਕਿ ਇਸ ਵਾਰ ਦਾ ਬਿੱਗ ਬੌਸ ਆਪਣੇ ਹੋਰ ਸੀਜ਼ਨ ਤੋਂ ਕਾਫੀ ਵੱਖਰਾ ਰਹਿਣ ਵਾਲਾ ਹੈ। ਓਟੀਟੀ ਬਿੱਗ ਬੌਸ 15 ਨੂੰ ਹੋਸਟ ਮਸ਼ਹੂਰ ਨਿਰਮਾਤਾ-ਨਿਰਦੇਸ਼ਕ ਕਰਨ ਜੌਹਰ ਕਰ ਰਹੇ ਹਨ। ਅਜਿਹੇ 'ਚ ਸ਼ੋਅ ਨਾਲ ਜੁੜੇ ਕੁਝ ਵੀਡੀਓ ਸਾਹਮਣੇ ਆ ਰਹੀਆਂ ਹਨ।
ਓਟੀਟੀ ਬਿੱਗ ਬੌਸ 15 ਨਾਲ ਜੁੜੀ ਇਕ ਨਵੀਂ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ 'ਚ ਮਸ਼ਹੂਰ ਮਾਡਲ ਅਤੇ ਅਦਾਕਾਰਾ ਮਲਾਇਕਾ ਅਰੋੜਾ ਖ਼ਾਨ ਨਜ਼ਰ ਆ ਰਹੀ ਹੈ। ਵੀਡੀਓ 'ਚ ਉਹ ਜ਼ਬਰਦਸਤ ਡਾਂਸ ਕਰਦੀ ਦਿਖਾਈ ਦੇ ਰਹੀ ਹੈ। ਮਲਾਇਕਾ ਅਰੋੜਾ ਦੇ ਇਸ ਵੀਡੀਓ ਨੂੰ ਵੂਟ ਸਿਲੈਕਟ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ। ਵੀਡੀਓ 'ਚ ਅਦਾਕਾਰਾ ਦਾ ਗਲੈਮਰਸ ਅਤੇ ਸਿਜਲਿੰਗ ਅੰਦਾਜ਼ ਦੇਖਿਆ ਜਾ ਰਿਹਾ ਹੈ।

Share 'yoga goals' with celebs like Malaika Arora and Mira Kapoor in new  live workout series
ਵੀਡੀਓ 'ਚ ਮਲਾਇਕਾ ਅਰੋੜਾ ਫਿਲਮ 'ਮਿਮੀ' ਦੇ ਗਾਣੇ 'ਪਰਮ ਸੁੰਦਰੀ' 'ਤੇ ਦੱਬ ਕੇ ਠੁਮਕੇ ਲਾਉਂਦੀ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ 'ਤੇ ਮਲਾਇਕਾ ਅਰੋੜਾ ਦੇ ਡਾਂਸ ਦੀ ਵੀਡੀਓ ਦੱਬ ਕੇ ਵਾਇਰਲ ਹੋ ਰਹੀ ਹੈ। ਅਦਾਕਾਰਾ ਦੇ ਫੈਨਜ਼ ਅਤੇ 'ਬਿੱਗ ਬੌਸ 15' ਦੇ ਦਰਸ਼ਕ ਵੀਡੀਓ ਨੂੰ ਖ਼ੂਬ ਪਸੰਦ ਕਰ ਰਹੇ ਹਨ। ਨਾਲ ਹੀ ਕੁਮੈਂਟ ਕਰ ਆਪਣੀ ਪ੍ਰਤਿਕਿਰਿਆ ਦੇ ਰਹੇ ਹਨ। ਇਸ ਤੋਂ ਪਹਿਲਾਂ ਓਟੀਟੀ ਬਿੱਗ ਬੌਸ 15 ਦੀ ਇਕ ਹੋਰ ਵੀਡੀਓ ਸਾਹਮਣੇ ਆਈ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement