:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਸਿਮ ਰਿਆਜ਼ ਨਾਲ ਮੁੜ ਪਿਆਰ ਦੀਆਂ ਪੀਂਘਾਂ ਝੂਟਣ ਲੱਗੀ ਹਿਮਾਂਸ਼ੀ ਖੁਰਾਣਾ, ਵੀਡੀਓ ਵਾਇਰਲ PRINT ਈ ਮੇਲ
himanshi khurana and asim riaz romantic video viral on social mediaਮੁੰਬਈ --09ਅਗਸਤ21-(MDP-ਬਿਊਰੋ)-- 'ਬਿੱਗ ਬੌਸ' ਫੇਮ ਆਸਿਮ ਰਿਆਜ਼ ਤੇ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ 'ਤੇ ਧਮਾਲ ਮਚਾਉਣ 'ਚ ਕੋਈ ਕਸਰ ਨਹੀਂ ਛੱਡਦੇ। ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਇੱਕ ਵਾਰ ਮੁੜ ਤੋਂ ਆਸਿਮ ਰਿਆਜ਼ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ। ਜੀ ਹਾਂ ਇਹ ਰੋਮਾਂਸ ਰੀਅਲ ਲਾਈਫ 'ਚ ਨਹੀਂ ਸਗੋਂ ਰੀਲ ਲਾਈਫ 'ਚ ਕਰਦੀ ਹੋਈ ਨਜ਼ਰ ਆਵੇਗੀ, ਜਿਸ ਦਾ ਇੱਕ ਵੀਡੀਓ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਆਸਿਮ ਰਿਆਜ਼ ਨਾਲ ਉਹ ਰੋਮਾਂਟਿਕ ਮੂਡ 'ਚ ਨਜ਼ਰ ਆ ਰਹੀ ਹੈ।
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਹਿਮਾਂਸ਼ੀ ਖੁਰਾਣਾ ਨੇ ਲਿਖਿਆ 'ਗੀਤ ਦੇ ਲਈ ਤਿਆਰ ਰਹੋ।' ਹਿਮਾਂਸ਼ੀ ਖੁਰਾਣਾ ਇਸ ਤੋਂ ਪਹਿਲਾਂ ਵੀ ਆਸਿਮ ਰਿਆਜ਼ ਨਾਲ ਕਈ ਗੀਤਾਂ 'ਚ ਨਜ਼ਰ ਆ ਚੁੱਕੀ ਹੈ। ਇਨ੍ਹਾਂ ਦੋਵਾਂ ਦੀ ਜੋੜੀ 'ਬਿੱਗ ਬੌਸ' 'ਚ ਨਜ਼ਰ ਆਈ ਸੀ। ਇਨ੍ਹਾਂ ਦੋਵਾਂ ਦੀ ਜੋੜੀ ਨੂੰ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਸੀ,ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਗੀਤਾਂ 'ਚ ਬਤੌਰ ਮਾਡਲ ਕੰਮ ਕਰ ਚੁੱਕੀ ਹੈ। ਉਸ ਨੇ ਖ਼ੁਦ ਵੀ ਆਪਣੀ ਆਵਾਜ਼ 'ਚ ਕਈ ਗੀਤ ਕੱਢੇ ਹਨ, ਜਿਨ੍ਹਾਂ ਨੂੰ ਕਾਫ਼ੀ ਪਸੰਦ ਕੀਤਾ ਗਿਆ। ਹਿਮਾਂਸ਼ੀ ਖੁਰਾਣਾ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਇਸ 'ਤੇ ਪ੍ਰਤੀਕਿਰਿਆ ਦੇ ਰਹੇ ਹਨ। ਹਿਮਾਂਸ਼ੀ ਖੁਰਾਣਾ ਨੇ ਅਣਗਿਣਤ ਗੀਤਾਂ 'ਚ ਅਦਾਕਾਰੀ ਕੀਤੀ ਹੈ।
 
< Prev   Next >

Advertisements