:: ਕੋਰੋਨਾ ਮਹਾਮਾਰੀ ਨਾਲ ਬਦਲੇ ਹਾਲਾਤ, ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ : PM ਮੋਦੀ   :: ਉਮੀਦਵਾਰਾਂ ਦੇ ਅਪਰਾਧਕ ਰਿਕਾਰਡ ਮਾਮਲੇ ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ   :: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਦੀਪਿਕਾ ਚਿਖਲੀਆ ਨੇ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ, ਧੀਆਂ ਨਾਲ ਕਰ ਰਹੀ ਹੈ ਮਸਤੀ PRINT ਈ ਮੇਲ
deepika chikhalia shared a beautiful picture  having fun with her daughtersਮੁੰਬਈ --14ਅਗਸਤ21-(MDP-ਬਿਊਰੋ)-- ਟੀਵੀ ਦੇ ਚਰਚਿਤ ਧਾਰਮਿਕ ਸ਼ੋਅ ‘ਰਾਮਾਇਣ’ ਨੂੰ ਅੱਜ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ। ਰਾਮਾਨੰਦ ਸਾਗਰ ਦੇ ਇਸ ਸ਼ੋਅ ’ਚ ਮਾਤਾ ਸੀਤਾ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦੀਪਿਕਾ ਚਿਖਲੀਆ ਨੂੰ ਲੋਕ ਅੱਜ ਵੀ ਮਾਂ ਦੀ ਤਰ੍ਹਾਂ ਹੀ ਮੰਨਦੇ ਹਨ। ਸੀਤਾ ਦਾ ਕਿਰਦਾਰ ਨਿਭਾ ਕੇ ਦੀਪਿਕਾ ਨੂੰ ਘਰ-ਘਰ ’ਚ ਇਕ ਅਲੱਗ ਪਛਾਣ ਮਿਲੀ ਹੈ। ਦੀਪਿਕਾ ਅੱਜ ਵੀ ਫੈਨਜ਼ ਵਿਚਕਾਰ ਕਾਫੀ ਹਰਮਨ ਪਿਆਰੀ ਹੈ। ਦੀਪਿਕਾ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਰਹਿੰਦੀ ਹੈ। ਉਹ ਆਏ ਦਿਨ ਖ਼ੁਦ ਦੀਆਂ ਲੇਟੈਸਟ ਪੋਸਟਾਂ ਸ਼ੇਅਰ ਕਰਦੀ ਰਹਿੰਦੀ ਹੈ। ਉਥੇ ਹੀ ਫੈਨਜ਼ ਵੀ ਉਨ੍ਹਾਂ ਦੇ ਹਰ ਅਪਡੇਟਸ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਇਸੀ ਦੌਰਾਨ ਦੀਪਿਕਾ ਨੇ ਇਕ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ, ਜਿਸ ’ਚ ਉਹ ਆਪਣੀਆਂ ਦੋਵੇਂ ਖ਼ੂਬਸੂਰਤ ਬੇਟੀਆਂ ਨਾਲ ਨਜ਼ਰ ਆ ਰਹੀ ਹੈ। ਇਥੇ ਦੇਖੋ ਫੋਟੋਜ਼....

PunjabKesari
ਦੀਪਿਕਾ ਚਿਖਲੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਧੀਆਂ ਨਾਲ ਇਕ ਬੇਹੱਦ ਹੀ ਪਿਆਰੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ’ਚ ਉਹ ਆਪਣੀਆਂ ਦੋਵੇਂ ਧੀਆਂ ਜੂਹੀ ਟੋਪੀਵਾਲਾ ਅਤੇ ਨਿਧੀ ਟੋਪੀਵਾਲਾ ਦੇ ਨਾਲ ਖ਼ਾਸ ਪਲ਼ ਬਿਤਾਉਂਦੀ ਨਜ਼ਰ ਆ ਰਹੀ ਹੈ। ਤਸਵੀਰ ’ਚ ਤੁਸੀਂ ਦੇਖ ਸਕਦੋ ਹੋ ਕਿ ਦੀਪਿਕਾ ਵ੍ਹਾਈਟ ਕਲਰ ਦੀ ਡਰੈੱਸ ’ਚ ਬੇਹੱਦ ਪਿਆਰੀ ਲੱਗ ਰਹੀ ਹੈ। ਉਨ੍ਹਾਂ ਦੇ ਵਾਲ਼ ਖੁੱਲ੍ਹੇ ਹਨ। ਉਥੇ ਹੀ ਉਨ੍ਹਾਂ ਦੇ ਪਿੱਛੇ ਉਨ੍ਹਾਂ ਦੀਆਂ ਦੋਵੇਂ ਧੀਆਂ ਮਾਂ ਦੇ ਨਾਲ ਪੋਜ਼ ਦਿੰਦੀਆਂ ਦਿਸ ਰਹੀਆਂ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦੀਪਿਕਾ ਨੇ ਕੈਪਸ਼ਨ ਲਿਖੀ, ‘ਜਦੋਂ ਤੁਹਾਡੀ ਸਪੋਰਟ ’ਚ ਰਾਕ ਸਾਲਿਡ ਹੋਵੇ ਤਾਂ ਡਰਨ ਦੀ ਕੋਈ ਗੱਲ ਨਹੀਂ ਹੈ।’ ਦੀਪਿਕਾ ਦੀ ਇਸ ਤਸਵੀਰ ਨੂੰ ਫੈਨਜ਼ ਹਮੇਸ਼ਾ ਦੀ ਤਰ੍ਹਾਂ ਢੇਰ ਸਾਰਾ ਪਿਆਰ ਦੇ ਰਹੇ ਹਨ।

टीवी की सीता' दीपिका चिखलिया ने बताया कौन हो बॉलीवुड की रामायण में राम-सीता  - Ek Bihari Sab Par Bhari
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ’ਚ ਦੀਪਿਕਾ ਚਿਖਲੀਆ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ’ਤੇ ਪਤੀ ਹੇਮੰਤ ਟੋਪੀਵਲਾ ਨਾਲ ਕਈ ਖ਼ੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਸਨ। ਇਨ੍ਹਾਂ ਤਸਵੀਰਾਂ ’ਚ ਦੋਵੇਂ ਆਪਣੇ ਦੋਸਤਾਂ ਨਾਲ ਖ਼ੂਬ ਇੰਜੁਆਏ ਕਰ ਰਹੇ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement