:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਟ੍ਰੋਲਿੰਗ ਦੀ ਚਿੰਤਾ ਛੱਡ ਨੀਆ ਸ਼ਰਮਾ ਨੇ ਸਾਂਝੀਆਂ ਕੀਤੀਆਂ ਬ੍ਰਾਅਲੈੱਸ ਤਸਵੀਰਾਂ PRINT ਈ ਮੇਲ
no worries about trolling nia sharma shared brawlless photos
ਮੁੰਬਈ:--14ਅਗਸਤ21-(MDP-ਬਿਊਰੋ)--  ਅਦਾਕਾਰ ਨੀਆ ਸ਼ਰਮਾ ਟੀ.ਵੀ. ਇੰਡਸਟਰੀ ਦੀ ਇਕ ਅਜਿਹੀ ਅਦਾਕਾਰਾ ਹੈ ਜੋ ਆਪਣੀ ਬੋਲਡ ਲੁੱਕ ਕਾਰਨ ਹਮੇਸ਼ਾ ਚਰਚਾ ’ਚ ਰਹਿੰਦੀ ਹੈ। ਅਦਾਕਾਰਾ ਅਕਸਰ ਆਪਣੇ ਇੰਸਟਾਗ੍ਰਾਮ ’ਤੇ ਅਜਿਹੀਆਂ ਬੋਲਡ ਤਸਵੀਰ ਅਤੇ ਵੀਡੀਓਜ਼ ਸ਼ੇਅਰ ਕਰਦੀ ਹੈ ਜਿਨ੍ਹਾਂ ਦੀ ਵਜ੍ਹਾ ਨਾਲ ਉਹ ਟਰੋਲ ਹੋ ਜਾਂਦੀ ਹੈ। 

PunjabKesari
ਲੋਕ ਉਨ੍ਹਾਂ ਨੂੰ ਕਈ ਤਰ੍ਹਾਂ ਦੇ ਇਤਰਾਜ਼ਯੋਗ ਕੁਮੈਂਟ ਵੀ ਕਰਦੇ ਹਨ ਪਰ ਲੱਗਦਾ ਹੈ ਕਿ ਨਿਆ ਨੂੰ ਉਨ੍ਹਾਂ ਦੀਆਂ ਇਨ੍ਹਾਂ ਗੱਲਾਂ ਨਾਲ ਕੋਈ ਫਰਕ ਨਹੀਂ ਪੈਂਦਾ। ਇਹੀਂ ਕਾਰਨ ਹੈ ਕਿ ਟਰੋਲਿੰਗ ਦੀ ਚਿੰਤਾ ਛੱਡ ਨਿਆ ਨੇ ਇਕ ਵਾਰ ਫਿਰ ਬੋਲਡ ਲੁੱਕ ਅਪਣਾ ਲਈ ਹੈ। 

PunjabKesari
ਇਸ ਵਾਰ ਨੀਆ ਨੇ ਬ੍ਰਾਅਲੈੱਸ ਫੋਟੋਸ਼ੂਟ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਲੁੱਕ ਦੀ ਗੱਲ ਕਰੀਏ ਤਾਂ ਨਿਆ ਨੇ ਵ੍ਹਾਈਟ ਰਿਬਡ ਜੀਂਸ ਦੇ ਨਾਲ ਪਿੰਕ ਕਰਾਪ ਜੈਕੇਟ ਕੈਰੀ ਕੀਤੀ ਹੈ। ਇਸ ਜੈਕੇਟ ’ਚ ਉਸ ਦੇ ਕਲੀਵੇਜ਼ ਨਜ਼ਰ ਆ ਰਹੇ ਹਨ।

PunjabKesari
ਆਪਣੀ ਇਸ ਲੁੱਕ ਨੂੰ ਨਿਆ ਨੇ ਚੰਕੀ ਨੈਕਲੈੱਸ ਅਤੇ ਮਿਨੀਮਲ ਮੇਕਅੱਪ ਨਾਲ ਪੂਰਾ ਕੀਤਾ ਹੈ। ਕੈਟੀ ਆਈਜ਼ ਮੇਕਅੱਪ, ਨਿਊਡ ਲਿਪਸ, ਪਿੰਕ ਆਈਸ਼ੇਡੋ ਅਤੇ ਖੁੱਲ੍ਹੇ ਵਾਲ਼ ਨੀਆ ਦੀ ਲੁੱਕ ਨੂੰ ਪਰਫੈਕਟ ਬਣਾ ਰਹੇ ਹਨ। ਨਿਆ ਨੇ ਵ੍ਹਾਈਟ ਹੀਲਸ ਕੈਰੀ ਕੀਤੇ ਹਨ। ਤਸਵੀਰਾਂ ਦੇ ਨਾਲ ਨੀਆ ਨੇ ਕੈਪਸ਼ਨ ’ਚ ਲਿਖਿਆ ਹੈ- ‘ਸਟਾਈਲਿਸ਼-ਮੈਂ ਨੈਚੁਰਲ ਹਾਂ’।

PunjabKesari
ਕੰਮ ਦੀ ਗੱਲ ਕਰੀਏ ਤਾਂ ਨਿਆ ‘ਏਕ ਹਜ਼ਾਰੋਂ ਮੇ ਮੇਰੀ ਬਹਿਨਾ ਹੈ’, ‘ਜਮਾਈ ਰਾਜਾ’, ‘ਕੁਬੂਲ ਹੈ’, ‘ਆਪ ਕੇ ਆ ਜਾਨੇ ਸੇ’, ‘ਨਾਗਿਨ 3’ ਅਤੇ ‘ਨਾਗਿਨ 5’ ਦਾ ਹਿੱਸਾ ਰਹਿ ਚੁੱਕੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement